ਸੁਖਪਾਲ ਸਿੰਘ ਹੁੰਦਲ,ਕਪੂਰਥਲਾ,
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 8 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਮੌਕੇ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਦਿਨ ਨੂੰ ਛੱਡ ਕੇ ਹੋਰ ਦਿਨਾਂ ਵਿਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪਹਿਲੇ ਦੀ ਤਰ੍ਹਾਂ ਲੈ ਸਕਦੇ ਹਨ।