Home ਵੱਡੀ ਖ਼ਬਰ

ਵੱਡੀ ਖ਼ਬਰ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ...

ਚੰਡੀਗੜ੍ਹ/ਲੁਧਿਆਣਾ, 26 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਰਜਿਸਟਰਡ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਭਗਵਾਨ ਵਾਲਮੀਕਿ...

ਦਿੱਲੀ ਦੇ ਉਪ-ਰਾਜਪਾਲ ਸੰਧੂ ਤੇ ਮੁਖ ਮੰਤਰੀ ਭੂਪੇਂਦਰ ਪਟੇਲ ਵੱਲੋਂ ਸ. ਤੇਜਾ ਸਿੰਘ ਸਮੁੰਦਰੀ...

ਅੰਮ੍ਰਿਤਸਰ, 26 ਅਕਤੂਬਰ: ਦਿੱਲੀ ਦੇ ਉਪ-ਰਾਜਪਾਲ ਸ੍ਰੀ ਤਰਨਜੀਤ ਸਿੰਘ ਸੰਧੂ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੇ ਅਹਿਮਦਾਬਾਦ ਵਿਖੇ ਸਾਬਰਮਤੀ ਅੰਤਰਰਾਸ਼ਟਰੀ ਪੁਸਤਕ ਮੇਲੇ ਦੌਰਾਨ ਸਿੱਖ ਆਗੂ ਅਤੇ ਆਜ਼ਾਦੀ ਸੰਗਰਾਮੀ ਸਰਦਾਰ ਤੇਜਾ ਸਿੰਘ...

ਅਮਿਤ ਸ਼ਾਹ ਨੂੰ ਨਸੀਹਤਾਂ ਦੇਣ ਤੋਂ ਪਹਿਲਾਂ ‘ਆਪ’ ਪੰਜਾਬ ਦੇ ਨਸ਼ਾ ਸੰਕਟ ਦਾ ਜਵਾਬ...

ਅੰਮ੍ਰਿਤਸਰ, 18 ਅਕਤੂਬਰ: ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ਆਮ ਆਦਮੀ...

ਸੰਸਕਾਰ ਵੈਲੀ ਸਮਾਰਟ ਸਕੂਲ ਵਿਖੇ ਐਮਰਜੈਂਸੀ ਖ਼ੂਨਦਾਨ ਕੈਂਪ ਲਗਾਇਆ

ਭਵਾਨੀਗੜ੍ਹ, 17 ਅਕਤੂਬਰ, 2026: ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਦੀ ਵਿਦਿਆਰਥੀ ਪਰਿਸ਼ਦ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਬਲੱਡ ਬੈਂਕ ਦੀ ਬੇਨਤੀ ’ਤੇ ਸਕੂਲ ਵਿਖੇ ਐਮਰਜੈਂਸੀ ਖ਼ੂਨਦਾਨ ਕੈਂਪ ਲਗਾਇਆ ਗਿਆ। ਤਿਉਹਾਰਾਂ ਅਤੇ ਫ਼ਸਲਾਂ ਦੀ...

ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਬਣਿਆ ਜੋਨਲ ਯੁਵਕ ਮੇਲਾ 2026 ਦਾ ਓਵਰਆਲ ਚੈਂਪੀਅਨ

ਗੁਰੂ ਨਾਨਕ ਦੇਵ  ਯੂਨੀਵਰਸਿਟੀ ਦੇ ਸਤਿਕਾਰਯੋਗ ਵਾਈਸ ਚਾਂਸਲਰ ਪ੍ਰੋਫੈਸਰ (ਡਾ.)ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਹੇਠ ,ਡੀਨ ਕਾਲਜਸ ਪ੍ਰੋਫੈਸਰ (ਡਾ.) ਸਰੋਜ ਅਰੋੜਾ ਜੀ ਦੀ ਅਗਵਾਈ ਅਤੇ   ਡਾਇਰੈਕਟਰ ਯੁਵਕ ਭਲਾਈ ਵਿਭਾਗ ਡਾ. ਅਮਨਦੀਪ ਸਿੰਘ ਦੇ ਸੁਚੱਜੇ...

ਰਿਫਾਇਨਰੀ ਵਿੱਚ 483 ਲੈਂਡ ਯੂਜ਼ਰ ਪਰਿਵਾਰਾਂ ਨੂੰ ਰੁਜ਼ਗਾਰ ਦੇਣ ਦੀ ਮੰਗ, ਪ੍ਰਬੰਧਨ ਨਾਲ ਮੀਟਿੰਗ...

ਪਾਣੀਪਤ, 12 ਅਕਤੂਬਰ। ਪਾਣੀਪਤ ਰਿਫਾਇਨਰੀ ਵਿੱਚ 483 ਲੈਂਡ ਯੂਜ਼ਰ ਪਰਿਵਾਰਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਅੱਠ ਮੈਂਬਰੀ ਵਫ਼ਦ ਨੇ ਰਿਫਾਇਨਰੀ ਪ੍ਰਬੰਧਨ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਸਰਪੰਚ ਦੇ...

ਬੰਗਲਾ ਸਾਹਿਬ ਮਾਮਲੇ ’ਚ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਬੇਤੁਕੀ ਤੇ ਗੁਮਰਾਹਕੁਨ:...

ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲੇ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੇਂਦਰੀ...

ਭਾਜਪਾ ਦੇ ਮਨ ਵਿੱਚ ਸਿੱਖ ਭਾਵਨਾਵਾਂ ਲਈ ਕੋਈ ਸਤਿਕਾਰ ਨਹੀਂ, ਜੁੱਤੀਆਂ ਸਮੇਤ ਗੁਰਦੁਆਰਾ ਸ੍ਰੀ...

ਚੰਡੀਗੜ੍ਹ 11 ਅਕਤੂਬਰ -ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਿੱਲੀ ਪੁਲਿਸ ਦੀ ਕਾਰਵਾਈ, ਖਾਸ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ...

ਭਾਜਪਾ ਨੇ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਕਾਂਗਰਸ ਦੀ ਆਲੋਚਨਾ ਕੀਤੀ ਸੀ, ਹੁਣ...

ਚੰਡੀਗੜ੍ਹ 11 ਅਕਤੂਬਰ -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ...

ਭਾਜਪਾ ਨੂੰ ਕੋਸਣ ਦੀ ਥਾਂ ਮਾਨ ਪੀੜੀ ਹੇਠ ਸੋਟਾ ਫੇਰਨ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ, 7 ਅਕਤੂਬਰ: ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ...