Home ਵੱਡੀ ਖ਼ਬਰ

ਵੱਡੀ ਖ਼ਬਰ

ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ...

ਚੰਡੀਗੜ੍ਹ 7 ਨਵੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ 'ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ...

ਪੰਜਾਬ ਵਿੱਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ ਐਨ.ਓ.ਸੀ

ਤਤਕਾਲ ਤਹਿਤ 5 ਦਿਨਾਂ ਵਿੱਚ ਐਨ.ਓ.ਸੀ ਮੁਹੱਈਆ ਕਰਵਾਈ ਜਾਵੇਗੀ ਵਸੀਕਾ ਨਵੀਸਾਂ ਦੇ ਨਵੇਂ ਲਾਈਸੰਸ ਹੋਣਗੇ ਜਾਰੀ ਅਧਿਕਾਰਤ ਕਾਲੋਨੀਆਂ ਦੀ ਸੂਚੀ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵੈਂਬਸਾਈਟਾਂ ’ਤੇ ਹੋਵੇਗੀ ਪ੍ਰਦਰਸ਼ਤ ਚੰਡੀਗੜ੍ਹ, 27 ਅਕਤੂਬਰ ਪੰਜਾਬ ਦੇ ਲੋਕਾਂ ਨੂੰ...

ਸਿੱਖ ਨਸਲਕੁਸ਼ੀ-1984 ਖ਼ਿਲਾਫ਼ ਕੈਨੇਡਾ ਤੋਂ ਸ਼ੁਰੂ ਹੋਈ ਖੂਨਦਾਨ ਮੁਹਿੰਮ ਦੀ ਸੰਸਾਰ ਪੱਧਰ ‘ਤੇ ਦੇਣ

ਡਾ. ਗੁਰਵਿੰਦਰ ਸਿੰਘ- ਸਿੱਖ ਕੌਮ ਵੱਲੋਂ ਨਵੰਬਰ ਮਹੀਨੇ ਦੁਨੀਆ ਭਰ ਵਿੱਚ ਸਿੱਖ ਨਸਲਕੁਸ਼ੀ-1984 ਖਿਲਾਫ਼ ਵੱਖ-ਵੱਖ ਤਰੀਕਿਆਂ ਨਾਲ ਪ੍ਰਗਟਾਵੇ ਕੀਤੇ ਜਾਂਦੇ ਹਨ। ਕੈਨੇਡਾ ਵਸਦੇ ਸਿੱਖਾਂ ਵੱਲੋਂ ਸਿੱਖ ਨਸਲਕੁਸ਼ੀ 1984 ਖ਼ਿਲਾਫ਼ ਖ਼ੂਨਦਾਨ ਮੁਹਿੰਮ ਰਾਹੀਂ ਜਾਗਰੂਕਤਾ ਫੈਲਾਈ...

20 ਸਾਲ ਦੇ ਕਰਨਾਲ ਦੇ ਇਕ ਅੰਤਰਰਾਸ਼ਟਰੀ ਵਿਦਿਆਰਥੀ ਦੀ ਸੜਕ ਹਾਦਸੇ ਵਿੱਚ ਕੈਨੇਡਾ ਚ...

ਟੋਰਾਂਟੋ, 26 ਨਵੰਬਰ  ਬੀਤੇਂ ਦਿਨ ਕੈਨੇਡਾ ਦੇ ਟੌਰਾਂਟੌ ਵਿਖੇ ਇਕ ਸੜਕ ਹਾਦਸੇ ਦੌਰਾਨ ਇਕ ਭਾਰਤ ਤੋਂ ਆਏ ਅੰਤਰਰਾਸ਼ਟਰੀ ਵਿਦਿਆਰਥੀ ਉਮਰ 20 ਸਾਲ ਜਿਸ ਦਾ ਨਾਂ ਕਾਰਤਿਕ ਸੈਣੀ ਨਾਂਮ ਦੇ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ...

ਡਾ. ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਦੇ ਸੇਵਾਮੁਕਤੀ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ

ਗੁਰਦਾਸਪੁਰ (ਬਲਵਿੰਦਰ ਬਾਲਮ)— ਡਾ. ਅਮਰੀਕ ਸਿੰਘ, ਕੇਨ ਕਮਿਸ਼ਨਰ ਪੰਜਾਬ ਦੀਆਂ 36 ਸਾਲਾਂ ਦੀਆਂ ਸੇਵਾਵਾਂ ਉਪਰੰਤ ਸੇਵਾਮੁਕਤੀ ਮੌਕੇ ਆਸਟ੍ਰੇਲੀਅਨ ਫਾਰਮ, ਗੁਰਦਾਸਪੁਰ ਵਿਖੇ ਸ਼ੁਕਰਾਨੇ ਦੀ ਅਰਦਾਸ ਅਤੇ ਸਨਮਾਨ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ...

ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਵਚਨਬੱਧ –...

 ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ...

ਬਾਰਡਰ ਪੈਟਰੋਲ ਏਜੰਟਾਂ  ਨੇ ਐਰੀਜ਼ੋਨਾ ਵਿੱਚ ਤਸਕਰਾਂ ਦੁਆਰਾ ਛੱਡੇ ਗਏ ਦੋ ਬੱਚਿਆਂ ਨੂੰ ਬਚਾਇਆ

ਨਿਊਯਾਰਕ,27 ਅਗਸਤ (ਰਾਜ ਗੋਗਨਾ )—ਬੀਤੇਂ ਦਿਨ ਦੋ ਪ੍ਰਵਾਸੀ ਬੱਚਿਆਂ ਨੂੰ ਐਰੀਜ਼ੋਨਾ ਦੇ ਮਾਰੂਥਲ ਦੇ ਇਲਾਕੇ ਵਿੱਚ ਕੋਈ ਮਰਨ ਲਈ ਇਕੱਲੇ ਛੱਡ ਗਿਆ ਅਧਿਕਾਰੀਆਂ ਨੇ ਕਿਹਾ,ਉਹਨਾਂ ਵੱਲੋ ਇਹ ਇਹ ਸੀਨ ਦੇਖਣ 'ਤੇ ਜਦੋ ਉਹ ਉੱਥੇ ਪੁੱਜੇ, ਜਦੋ ਉਹਨਾਂ ਨੇ ਦੇਖਿਆ ਕਿ ਇੱਕ 18 ਮਹੀਨੇ...

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ...

ਚੰਡੀਗੜ੍ਹ/ਲੁਧਿਆਣਾ, 26 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਰਜਿਸਟਰਡ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਭਗਵਾਨ ਵਾਲਮੀਕਿ...

AHEAD OF DIWALI, TWO AK-47 RIFLES RECOVERED FROM NEAR INDO-PAK BORDER IN TARN TARAN

AHEAD OF DIWALI, TWO AK-47 RIFLES RECOVERED FROM NEAR INDO-PAK BORDER IN TARN TARAN Information And Public Relations Department, Punjab AHEAD OF DIWALI, TWO AK-47 RIFLES RECOVERED FROM NEAR INDO-PAK BORDER IN TARN TARAN — RECOVERED WEAPON...

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ’ਚ ਰਹੇਗੀ ਛੁੱਟੀ : ਡਿਪਟੀ ਕਮਿਸ਼ਨਰ

ਸੁਖਪਾਲ ਸਿੰਘ ਹੁੰਦਲ,ਕਪੂਰਥਲਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 8 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਮੌਕੇ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ...