ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ...

ਚੰਡੀਗੜ੍ਹ, 7 ਅਕਤੂਬਰ- ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਵੱਲੋਂ ਪੰਜਾਬ ਵਿੱਚ ਕੇਂਦਰੀ ਏਜੰਸੀਆਂ ਈਡੀ ਅਤੇ ਸੀਬੀਆਈ ਦੀ ਕਥਿਤ ਦੁਰਵਰਤੋਂ ਦੇ ਵਿਰੋਧ ਵਿੱਚ ਬੁਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀਆਂ, ਵਿਧਾਇਕਾਂ...

ਆਸ਼ਾ ਵਰਕਰਜ਼ ਯੂਨੀਅਨ ਨੇ 12 ਸੂਤਰੀ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ, ਸੰਸਦ ਮੈਂਬਰ...

ਪਾਣੀਪਤ, 6 ਅਕਤੂਬਰ। ਆਸ਼ਾ ਵਰਕਰਜ਼ ਯੂਨੀਅਨ ਹਰਿਆਣਾ ਨਾਲ ਸਬੰਧਤ ਮਜ਼ਦੂਰ ਸੰਗਠਨ ਸੀਟੂ ਦੀ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇਠ ਆਸ਼ਾ ਵਰਕਰਜ਼ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਰਨਾਲ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ...

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ...

ਸਟੇਟ ਕ੍ਰਾਈਮ ਬ੍ਰਾਂਚ ਅਤੇ ਐਮ.ਡੀ.ਡੀ. ਆਫ਼ ਇੰਡੀਆ ਨੇ ਸਾਂਝੇ ਤੌਰ ’ਤੇ ਬਾਲ ਮਜ਼ਦੂਰੀ ਅਤੇ...

ਨਿਰਮਲ ਸਿੰਘ ਵਿਰਕ (ਬਿਊਰੋ)- ਪਾਣੀਪਤ। ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੇ ਐਮ.ਡੀ.ਡੀ. ਆਫ਼ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਵਾਹ ਵਿਖੇ ਬਾਲ ਮਜ਼ਦੂਰੀ ਅਤੇ ਬਾਲ ਤਸਕਰੀ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ। ਇਸ ਦੌਰਾਨ ਵਿਦਿਆਰਥੀਆਂ...

ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਚੰਡੀਗੜ੍ਹ 6 ਅਕਤੂਬਰ -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਸ਼੍ਰੀ ਅਨੰਦਪੁਰ ਸਾਹਿਬ ਦੀ ਇੱਕ ਐਸਜੀਪੀਸੀ ਸਰਾਂ...

ਗੁਰੂ ਨਾਨਕ ਜਹਾਜ਼ ਦੇ ਸ਼ਹੀਦੀ ਸਾਕੇ ਦੀ 112ਵੀਂ ਸ਼ਹੀਦੀ ਵਰ੍ਹੇ-ਗੰਢ ਮੌਕੇ ਯਾਦਗਾਰੀ ਸਥਾਨ ‘ਤੇ...

ਵੈਨਕੂਵਰ (ਜੋਗਿੰਦਰ ਸਿੰਘ) ਗੁਰੂ ਨਾਨਕ ਜਹਾਜ਼ ਦੇ ਬਜ ਬਜ ਘਾਟ ਦੇ ਸ਼ਹੀਦੀ ਸਾਕੇ ਦੀ 112ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਗੁਰੂ ਨਾਨਕ ਜਹਾਜ਼ ਯਾਦਗਾਰੀ ਸਮਾਰਕ ਵੈਨਕੂਵਰ ਵਿਖੇ, ਗਦਰ ਮੈਮੋਰੀਅਲ ਸੁਸਾਇਟੀ ਕੈਨੇਡਾ ਵੱਲੋਂ ਸਮਾਗਮ ਰੱਖੇ ਗਏ ਜਿਸ...

ਰਾਜਭਾਸ਼ਾ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਸ੍ਰੀ ਡਹਾਰੀਆ ਸਨਮਾਨਿਤ

ਪਾਣੀਪਤ, 5 ਅਕਤੂਬਰ। ਉਦੈਪੁਰ ਵਿਖੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਆਯੋਜਿਤ ਪੈਟਰੋਲੀਅਮ ਰਾਜਭਾਸ਼ਾ ਸੰਮੇਲਨ–2026 ਵਿੱਚ ਰਾਜਭਾਸ਼ਾ ਹਿੰਦੀ ਦੇ ਪ੍ਰਭਾਵਸ਼ਾਲੀ ਲਾਗੂਕਰਨ, ਪ੍ਰਚਾਰ-ਪ੍ਰਸਾਰ ਅਤੇ ਦਫ਼ਤਰੀ ਕੰਮਕਾਜ ਵਿੱਚ ਹਿੰਦੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ...

ਰਵਾਇਤੀ ਸਿਲਾਈ ਤੋਂ ਅੱਗੇ ਵਧ ਕੇ ਫੈਸ਼ਨ ਅਤੇ ਡਿਜ਼ਾਈਨਿੰਗ ਦੇ ਖੇਤਰ ਵਿੱਚ ਕਦਮ ਵਧਾਉਣ...

ਪਾਣੀਪਤ, 5 ਅਕਤੂਬਰ। ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਪੀਐਨਬੀ ਆਰਸੇਟੀ) ਵੱਲੋਂ ਔਰਤਾਂ ਨੂੰ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 62 ਦਿਨਾਂ ਦੇ ‘ਟੇਲਰ-ਇਲੈਕਟਿਵ-1: ਟੇਲਰ ਵੂਮੈਨਜ਼ ਗਾਰਮੈਂਟਸ’ ਕੋਰਸ ਤਹਿਤ ਸੋਮਵਾਰ ਨੂੰ ਮਹਿਲਾ ਸਿਖਿਆਰਥਣਾਂ ਲਈ...

ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

ਚੰਡੀਗੜ੍ਹ, 5 ਅਕਤੂਬਰ, 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ...

ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਅਜੇ ਤੱਕ ਨਹੀਂ ਮਿਲੇ ਰਾਹੁਲ ਗਾਂਧੀ:...

ਸੰਗਰੂਰ, 5 ਅਕਤੂਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ...