Home ਅਮਰੀਕਾ ਕੈਲੀਫੋਰਨੀਆ

ਕੈਲੀਫੋਰਨੀਆ

ਫਰਿਜਨੋ ਵਿਖੇ ਕਾਰ ਹਾਦਸੇ ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜਨੋ / (ਕੈਲੀਫੋਰਨੀਆਂ) -ਅਮਰੀਕਾ ਦੀ ਕੈਲੀਫੋਰਨੀਆਂ ਸਟੇਟ ਦੇ ਸ਼ਹਿਰ ਫਰਿਜ਼ਨੋ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ...

ਸਹਾਇਤਾ ਸੰਸਥਾ ਲਈ ਫੰਡ ਇਕੱਤਰਤਾ ਤੇ ਫਰਿਜਨੋ ਏਰੀਏ ਦੇ ਸਮੂਹ ਪੰਜਾਬੀਆਂ ਵੱਲੋਂ ਬੇਮਿਸਾਲ ਹੁੰਗਾਰਾ।

(ਪੱਪੀ ਭਦੌੜ ਦਾ ਗੀਤ ਪੰਜ-ਆਬ ਰਲੀਜ਼) ਫਰਿਜਨੋ (ਕੈਲੀਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ -ਸਥਾਨਿਕ ਇੰਡੀਆ ਕਬਾਬ ਰੈਸਟੋਰੈਂਟ ਵਿੱਚ ਪੰਜਾਬੀ ਕਲਚਰਲ ਐਸੋਸੀਏਸ਼ਨ (ਪੀਸੀਏ) ਦੇ ਉਦਮ ਸਦਕਾ ਇੱਕ ਵਿਸ਼ੇਸ਼ ਫੰਡ ਰੇਜਰ ਦਾ ਉਪਰਾਲਾ ਸਹਾਇਤਾ ਸੰਸਥਾ ਲਈ...

ਫਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 27ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜ਼ਨੋ / (ਕੈਲੀਫੋਰਨੀਆਂ) -ਸਥਾਨਿਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਬਣੇ ਖਾਲੜਾ ਪਾਰਕ ਵਿੱਚ ਲੰਘੇ ਸ਼ਨੀਵਾਰ ਇੰਡੋ-ਯੂ.ਐਸ. ਹੈਰੀਟੇਜ਼ ਫਰਿਜ਼ਨੋ ਵੱਲੋਂ ਬਾਬਿਆਂ ਵਾਲੀ ਪਾਰਕ ਦੀ ਪ੍ਰਬੰਧਕ ਕਮੇਟੀ ਦੇ...

ਅਮਰੀਕਾ ਦੇ ਰਾਜ ਮਿਸੀਸਿੱਪੀ ਦੀ ਰਾਜਧਾਨੀ  ਜੈਕਸਨ ਦੇ ਵਾਸੀ ਪਿਛਲੇ 5 ਦਿਨਾਂ ਤੋਂ ਤਰਸ...

ਲੋਕ ਬੋਤਲ ਦੇ ਪਾਣੀ ਉਪਰ ਨਿਰਭਰ ਸੈਕਰਾਮੈਂਟੋ 3 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰਾਜ ਮਿਸੀਸਿੱਪੀ ਦੀ ਰਾਜਧਾਨੀ ਜੈਕਸਨ ਦੇ ਵਾਸੀਆਂ ਨੂੰ ਪਿਛਲੇ 5 ਦਿਨਾਂ ਤੋਂ ਪੀਣ ਵਾਲਾ ਸਾਫ ਪਾਣੀ ਨਹੀਂ ਮਿਲ ਰਿਹਾ। ਬੀਤੇ ਸੋਮਵਾਰ...

ਕੈਲੀਫੋਰਨੀਆ ਦੇ ਸਟਾਕਟਨ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਨੇੜੇ ਗੋਲੀਬਾਰੀ ਦੀ ਨਾਪਾ ਨੇ ਕੀਤੀ ...

29 ਅਗਸਤ, 2022: ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (NAPA) ਨੇ ਕੈਲੀਫੋਰਨੀਆ ਵਿੱਚ ਗੁਰਦੁਆਰਾ ਸਾਹਿਬ ਸਟਾਕਟਨ ਨੇੜੇ ਗੋਲੀਬਾਰੀ ਦੀ ਸਖ਼ਤ ਨਿੰਦਾ ਕੀਤੀ ਹੈ। ਨਾਪਾ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ...

ਕੈਲੀਫੋਰਨੀਆ ਵਿਚ 3 ਹਫ਼ਤੇ ਪਹਿਲਾਂ ਲਾਪਤਾ ਹੋਈ ਨਾਬਾਲਗ ਲੜਕੀ ਦੀ ਪਾਣੀ ਵਿਚ ਡੁੱਬੀ ਕਾਰ...

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ ) -ਕੈਲੀਫੋਰਨੀਆ ਵਿਚ 3 ਹਫ਼ਤੇ ਪਹਿਲਾਂ ਇਕ ਕੈਂਪ ਪਾਰਟੀ ਦੌਰਾਨ ਲਾਪਤਾ ਹੋਈ ਨਬਾਲਗ 16 ਸਾਲਾ ਲੜਕੀ ਕੀਲੀ ਰੋਡਨੀ ਦੀ ਉਤਰੀ ਕੈਲੀਫੋਰਨੀਆ ਦੀ ਇਕ ਨਦੀ ਵਿਚ ਡੁੱਬੀ ਕਾਰ ਵਿਚੋਂ ਲਾਸ਼...

ਮਾਤਾ ਦੇ ਅਕਾਲ ਚਲਾਣੇ ਕਾਰਨ ਸਿੱਧੂ ਪਰਿਵਾਰ ਨੂੰ ਸਦਮਾਂ

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ (ਕੈਲੀਫੋਰਨੀਆਂ) -ਫਰਿਜਨੋ ਦੇ ਲਾਗਲੇ ਸ਼ਹਿਰ ਪੋਟਰਵਿੱਲ ਨਿਵਾਸੀ ਬਾਈ ਦੀਪ ਸਿੱਧੂ (ਭਗਤਾ ਭਾਈਕਾ) ਦੇ ਸਤਿਕਾਰਯੋਗ ਮਾਤਾ ਸਦਰਦਾਰਨੀ ਗੁਰਦੇਵ ਕੌਰ ਸਿੱਧੂ 92 ਸਾਲ ਦੀ ਉਮਰ ਭੋਗਕੇ ਇਸ ਫ਼ਾਨੀ ਸੰਸਾਰ ਨੂੰ...

ਜੀ.ਐਚ.ਜੀ. ਅਕੈਡਮੀ ਵੱਲੋਂ ਸਲਾਨਾ ਅੰਤਰ-ਰਾਸ਼ਟਰੀ ਯੁਵਕ ਮੇਲੇ ਨੇ ਅਮਿੱਟ ਪੈੜਾਂ ਛੱਡੀਆਂ

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਜੀ.ਐਚ.ਜੀ. ਡਾਂਸ ਅਤੇ ਸੰਗੀਤ ਅਕੈਡਮੀ ਫਰਿਜ਼ਨੋ ਵੱਲੋਂ ਬਾਰਵਾਂ ਸਲਾਨਾ ਅੰਤਰ-ਰਾਸ਼ਟਰੀ ਯੁਵਕ ਮੇਲਾ ਫਰਿਜ਼ਨੋ ਦੇ “ਵਿਲੀਅਮ ਸਰੋਏਨ ਥੀਏਟਰ” (William Saroyan Theater) ਵਿੱਚ ਕਰਵਾਇਆ ਗਿਆ। ਕੋਵਿੰਡ-19 ਦੀ ਮਹਾਂਮਾਰੀ ਤੋਂ...

ਕਲੋਵਿਸ ‘ਚ ਹੁੱਕਾ ਸਟੋਰ ’ਤੇ ਗੋਲੀਬਾਰੀ ਦੇ ਮਾਮਲੇ ‘ਚ ਪੰਜਾਬੀ ਗ੍ਰਿਫਤਾਰ

ਕਲੋਵਿਸ, (ਕੈਲੀਫੋਰਨੀਆ), (ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਫਰਿਜ਼ਨੋ ਦਾ ਲਾਗਲਾ ਸ਼ਹਿਰ ਕਲੋਵਸ ਜਿਸਨੂੰ ਕੈਲੀਫੋਰਨੀਆਂ ਦੇ ਸੇਫ ਸ਼ਹਿਰਾਂ ਵਿੱਚੋ ਇੱਕ ਹੋਣ ਕਰਕੇ ਜਾਣਿਆ ਜਾਂਦਾ ਹੈ। ਲੰਘੇ ਮੰਗਲ਼ਵਾਰ ਸ਼ਾਅ ਐਂਡ ਫਾਊਲਰ ਐਵੇਨਿਊ ਕਲੋਵਿਸ ’ਤੇ ਸਥਿਤ ਇੱਕ...

ਪਰਵਾਸੀ ਪੱਤਰਕਾਰ ਬੂਟਾ ਬਾਸੀ ਲੇਖਕਾਂ ਤੇ ਪੱਤਰਕਾਰਾਂ ਦੇ ਹੋਏ ਰੂਬਰੂ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) : ਅਮਰੀਕਾ ਤੋਂ ਪੰਜਾਬ ਫੇਰੀ ਉਤੇ ਆਏ ਹੋਏ 'ਸਾਂਝੀ ਸੋਚ' ਅਖਬਾਰ ਤੇ ਟੀਵੀ ਦੇ ਸੰਪਾਦਕ ਬੂਟਾ ਸਿੰਘ ਬਾਸੀ ਚੰਡੀਗੜ੍ਹ ਵਿਖੇ ਅਦਬੀ ਪੰਜਾਬੀ ਸੱਥ ਰੋਜ ਗਾਰਡਨ ਦੇ ਸੱਦੇ ਉਤੇ ਪੰਜਾਬ ਸਾਹਿਤ...