ਟੈਕਸਾਸ ਵਿੱਚ ਤਬਾਹ ਹੋਇਆ ਜਹਾਜ਼ 10 ਮਹੀਨਿਆਂ ਤੋਂ ਨਹੀਂ ਸੀ ਉੱਡਿਆ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਟੈਕਸਾਸ ਦੇ ਹਿਊਸਟਨ ਵਿੱਚ ਮੰਗਲਵਾਰ ਨੂੰ ਏਅਰਪੋਰਟ ’ਤੇ ਹਾਦਸਾਗ੍ਰਸਤ ਹੋਏ ਯਾਤਰੀ ਜਹਾਜ਼ ਦੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਇਹ ਜਹਾਜ਼ ਪਿਛਲੇ ਤਕਰੀਬਨ 10 ਮਹੀਨਿਆਂ ਤੋਂ ਉਡਾਇਆ ਨਹੀਂ ਗਿਆ...

ਕੈਲੀਫੋਰਨੀਆ ਨੇ ਪ੍ਰਵਾਸੀਆਂ ਦੀ ਕੋਰੋਨਾ ਜਾਂਚ ਅਤੇ ਟੀਕਾਕਰਨ ਕਰਨ ਲਈ ਕੰਪਨੀ ਨੂੰ ਦਿੱਤਾ ਕੰਟਰੈਕਟ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਕੈਲੀਫੋਰਨੀਆ ਸਟੇਟ ਦੁਆਰਾ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਸਮ ਨੇ ਕੈਲੀਫੋਰਨੀਆ ਦੀ ਸਰਹੱਦ...

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਗਲੇ ਮਹੀਨੇ ਕਰਨਗੇ ਫਰਾਂਸ ਦਾ ਦੌਰਾ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਗਲੇ ਮਹੀਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕਰਨ ਲਈ ਪੈਰਿਸ ਜਾਣਗੇ। ਵਾਈਟ ਹਾਊਸ ਨੇ ਹੈਰਿਸ ਦੇ ਫਰਾਂਸ ਦੌਰੇ ਦੀ ਘੋਸ਼ਣਾ ਕਰਦਿਆਂ...

ਅਮਰੀਕਾ: ਵਾਲਗ੍ਰੀਨਜ ਦੇ ਸਟੋਰਾਂ ਨੇ ਕੋਵਿਡ ਬੂਸਟਰ ਖੁਰਾਕਾਂ ਲਗਾਉਣੀਆਂ ਕੀਤੀਆਂ ਸ਼ੁਰੂ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਵਿੱਚ ਵਾਲਗ੍ਰੀਨਜ਼ ਬੂਟਸ ਅਲਾਇੰਸ ਇੰਕ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਦੇ ਅਮਰੀਕਾ ਵਿਚਲੇ ਸਟੋਰਾਂ ਨੇ ਦੇਸ਼ ਦੀਆਂ ਸਿਹਤ ਏਜੰਸੀਆਂ ਦੁਆਰਾ ਕੋਵਿਡ ਦੀਆਂ ਬੂਸਟਰ ਖੁਰਾਕਾਂ ਨੂੰ ਮਨਜੂਰੀ...

ਵਿਦੇਸ਼ਾਂ ’ਚ ਵੱਸਦੇ ਪੰਜਾਬੀ ਲੇਖਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਸਲ ਸਫ਼ੀਰ -ਹਰਭਜਨ ਗਿੱਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਫਰਿਜਨੋ ਵੱਸਦੇ ਪੰਜਾਬੀ ਕਵੀ ਅਤੇ ਸਭਿਆਚਾਰਕ ਹਸਤੀ ਰਣਜੀਤ ਸਿੰਘ ਗਿੱਲ(ਜੱਗਾ ਸੁਧਾਰ) ਦੀ ਕਾਵਿ ਪੁਸਤਕ ਉਡਾਰੀਆਂ ਨੂੰ ਲੋਕ ਸਮਰਪਣ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ...

ਕੈਲੀਫੋਰਨੀਆ: ਕਿੰਗਜ਼ ਕੈਨਿਅਨ ਨੈਸ਼ਨਲ ਪਾਰਕ ਅੰਸ਼ਕ ਤੌਰ ‘ਤੇ ਖੁੱਲ੍ਹੇਗਾ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਕੈਲੀਫੋਰਨੀਆ ਵਿੱਚ ਜੰਗਲੀ ਅੱਗਾਂ ਤੋਂ ਸੁਰੱਖਿਆ ਲਈ ਕਾਫੀ ਸਮਾਂ ਬੰਦ ਰਹਿਣ ਦੇ ਬਾਅਦ ਸਿਕੋਆ ਅਤੇ ਕਿੰਗਜ਼ ਕੈਨਿਅਨ ਨੈਸ਼ਨਲ ਪਾਰਕਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿੰਗਜ਼...

ਸੈਕਰਾਮੈਂਟੋ ਦੇ ਸੇਫ ਗਰਾਉਂਡ ਕੈਂਪ ‘ਚ ਹੋਈ ਬੇਘਰ ਵਿਅਕਤੀ ਦੀ ਮੌਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਕੈਲੀਫੋਰਨੀਆ ਦੇ ਸ਼ਹਿਰ ਸੈਕਰਾਮੈਂਟੋ ਵਿਚਲੀ ਬੇਘਰ ਲੋਕਾਂ ਦੀ ਰਿਹਾਇਸ਼ੀ ਜਗ੍ਹਾ ‘ਚ ਇੱਕ ਬੇਘਰ ਵਿਅਕਤੀ ਦੀ ਮੌਤ ਹੋਈ ਹੈ। ਇਸ ਘਟਨਾ ‘ਚ 30 ਸਾਲਾਂ ਕੇਲਵਿਨ ਪੀਟਰਸਨ ਨਾਂ ਦਾ ਇੱਕ...

ਕੈਲੀਫੋਰਨੀਆ ਦੇ ਇੱਕ ਘਰ ਵਿੱਚ ਮਿਲੇ 90 ਤੋਂ ਵੱਧ ਸੱਪ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਕੈਲੀਫੋਰਨੀਆ ਸਟੇਟ ਦੇ ਇੱਕ ਘਰ ਵਿੱਚੋਂ ਇੱਕ ਰੈਪਟਾਈਲ ਰੈਸਕਿਊ ਸੰਸਥਾ ਦੇ ਅਧਿਕਾਰੀ ਨੇ 90 ਤੋਂ ਜਿਆਦਾ ਸੱਪ ਫੜੇ ਹਨ। ਸੋਨੋਮਾ ਕਾਉਂਟੀ ਰੇਪਟਾਈਲ ਰੈਸਕਿਊ ਦੇ ਡਾਇਰੈਕਟਰ, ਵੁਲਫ ਨੇ ਦੱਸਿਆ ਕਿ...

ਅਮਰੀਕਾ ਨੇ ਫਾਈਜ਼ਰ ਦੀਆਂ ਲੱਖਾਂ ਖੁਰਾਕਾਂ ਨਾਲ ਕੀਤੀ ਪਾਕਿਸਤਾਨ ਦੀ ਸਹਾਇਤਾ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਨੇ ਫਾਈਜ਼ਰ ਕੰਪਨੀ ਦੇ ਕੋਰੋਨਾ ਟੀਕਿਆਂ ਦੀਆਂ ਲੱਖਾਂ ਖੁਰਾਕਾਂ ਭੇਜ ਕੇ ਪਾਕਿਸਤਾਨ ਦੀ ਸਹਾਇਤਾ ਕੀਤੀ ਗਈ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਜਾਰੀ ਰਿਪੋਰਟਾਂ ਅਨੁਸਾਰ ਅਮਰੀਕਾ ਦੁਆਰਾ ਕੋਵੈਕਸ ਪ੍ਰੋਗਰਾਮ...

ਅਮਰੀਕਾ ਵਸਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਸ. ਗੁਲਿੰਦਰ ਸਿੰਘ ਗਿੱਲ ਵੱਲੋਂ ਕਿਸਾਨੀ ਅੰਦੋਲਨ...

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਇਸ ਦੁਨੀਆਂ ‘ਤੇ ਬਹੁਤ ਸਾਰੇ ਦਿਆਲੂ ਅਤੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਇਨਸਾਨ ਮੌਜੂਦ ਹਨ , ਜੋ ਕਿ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਦੇ...