ਕੈਲੀਫੋਰਨੀਆ: ਕਿੰਗਜ਼ ਕੈਨਿਅਨ ਨੈਸ਼ਨਲ ਪਾਰਕ ਅੰਸ਼ਕ ਤੌਰ ‘ਤੇ ਖੁੱਲ੍ਹੇਗਾ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਕੈਲੀਫੋਰਨੀਆ ਵਿੱਚ ਜੰਗਲੀ ਅੱਗਾਂ ਤੋਂ ਸੁਰੱਖਿਆ ਲਈ ਕਾਫੀ ਸਮਾਂ ਬੰਦ ਰਹਿਣ ਦੇ ਬਾਅਦ ਸਿਕੋਆ ਅਤੇ ਕਿੰਗਜ਼ ਕੈਨਿਅਨ ਨੈਸ਼ਨਲ ਪਾਰਕਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿੰਗਜ਼...

ਸੈਕਰਾਮੈਂਟੋ ਦੇ ਸੇਫ ਗਰਾਉਂਡ ਕੈਂਪ ‘ਚ ਹੋਈ ਬੇਘਰ ਵਿਅਕਤੀ ਦੀ ਮੌਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਕੈਲੀਫੋਰਨੀਆ ਦੇ ਸ਼ਹਿਰ ਸੈਕਰਾਮੈਂਟੋ ਵਿਚਲੀ ਬੇਘਰ ਲੋਕਾਂ ਦੀ ਰਿਹਾਇਸ਼ੀ ਜਗ੍ਹਾ ‘ਚ ਇੱਕ ਬੇਘਰ ਵਿਅਕਤੀ ਦੀ ਮੌਤ ਹੋਈ ਹੈ। ਇਸ ਘਟਨਾ ‘ਚ 30 ਸਾਲਾਂ ਕੇਲਵਿਨ ਪੀਟਰਸਨ ਨਾਂ ਦਾ ਇੱਕ...

ਕੈਲੀਫੋਰਨੀਆ ਦੇ ਇੱਕ ਘਰ ਵਿੱਚ ਮਿਲੇ 90 ਤੋਂ ਵੱਧ ਸੱਪ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਕੈਲੀਫੋਰਨੀਆ ਸਟੇਟ ਦੇ ਇੱਕ ਘਰ ਵਿੱਚੋਂ ਇੱਕ ਰੈਪਟਾਈਲ ਰੈਸਕਿਊ ਸੰਸਥਾ ਦੇ ਅਧਿਕਾਰੀ ਨੇ 90 ਤੋਂ ਜਿਆਦਾ ਸੱਪ ਫੜੇ ਹਨ। ਸੋਨੋਮਾ ਕਾਉਂਟੀ ਰੇਪਟਾਈਲ ਰੈਸਕਿਊ ਦੇ ਡਾਇਰੈਕਟਰ, ਵੁਲਫ ਨੇ ਦੱਸਿਆ ਕਿ...

ਅਮਰੀਕਾ ਨੇ ਫਾਈਜ਼ਰ ਦੀਆਂ ਲੱਖਾਂ ਖੁਰਾਕਾਂ ਨਾਲ ਕੀਤੀ ਪਾਕਿਸਤਾਨ ਦੀ ਸਹਾਇਤਾ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਨੇ ਫਾਈਜ਼ਰ ਕੰਪਨੀ ਦੇ ਕੋਰੋਨਾ ਟੀਕਿਆਂ ਦੀਆਂ ਲੱਖਾਂ ਖੁਰਾਕਾਂ ਭੇਜ ਕੇ ਪਾਕਿਸਤਾਨ ਦੀ ਸਹਾਇਤਾ ਕੀਤੀ ਗਈ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਜਾਰੀ ਰਿਪੋਰਟਾਂ ਅਨੁਸਾਰ ਅਮਰੀਕਾ ਦੁਆਰਾ ਕੋਵੈਕਸ ਪ੍ਰੋਗਰਾਮ...

ਅਮਰੀਕਾ ਵਸਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਸ. ਗੁਲਿੰਦਰ ਸਿੰਘ ਗਿੱਲ ਵੱਲੋਂ ਕਿਸਾਨੀ ਅੰਦੋਲਨ...

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਇਸ ਦੁਨੀਆਂ ‘ਤੇ ਬਹੁਤ ਸਾਰੇ ਦਿਆਲੂ ਅਤੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਇਨਸਾਨ ਮੌਜੂਦ ਹਨ , ਜੋ ਕਿ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਦੇ...

ਕਨੇਡੀਅਨ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿੱਲੋ ਦਾ ਫਰਿਜ਼ਨੋ ਵਿਖੇ ਸੁਆਗਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਲੰਘੇ ਦਿਨੀਂ ਕਨੇਡਾ ਦੇ ਬਰੈਂਪਟਨ ਏਰੀਏ ਦੇ ਪੀਲ ਕਾਉਂਟੀ ਰੀਜਨਲ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿਲੋਂ ਆਪਣੀ ਕੈਲੀਫੋਰਨੀਆਂ ਫੇਰੀ ਦੌਰਾਨ ਫਰਿਜ਼ਨੋ ਪਹੁੰਚੇ ਜਿੱਥੇ ਉਹਨਾਂ ਦੇ ਸਨਮਾਨ ਹਿੱਤ ਇੰਡੋ ਯੂ.ਐਸ.ਏ. ਹੈਰੀਟੇਜ਼...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹੋਏ ਹਸਪਤਾਲ ‘ਚ ਦਾਖਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਮੰਗਲਵਾਰ ਨੂੰ ਖੂਨ ਦੀ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਹੋਏ। ਉਹਨਾਂ ਨੂੰ ਯੂਨੀਵਰਸਿਟੀ ਆਫ ਕੈਲੀਫੋਰਨੀਆ ਇਰਵਿਨ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇਸ...

ਜੋਅ ਬਾਈਡੇਨ ਕੋਰੋਨਾ ਤੇ ਜਲਵਾਯੂ ਦੇ ਵਿਚਾਰ ਵਟਾਂਦਰੇ ਲਈ ਪੋਪ ਫ੍ਰਾਂਸਿਸ ਨਾਲ ਕਰਨਗੇ ਮੁਲਾਕਾਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਜੋ ਕਿ ਇਸ ਮਹੀਨੇ ਦੇ ਅਖੀਰ ਵਿੱਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਗ ਲੈਣ ਲਈ ਜਾ ਰਹੇ...

ਅਮਰੀਕਾ ਵੱਲੋਂ 8 ਨਵੰਬਰ ਤੋਂ ਕੋਰੋਨਾ ਵੈਕਸੀਨ ਲੱਗੇ ਵਿਦੇਸ਼ੀ ਯਾਤਰੀਆਂ ਲਈ ਪਾਬੰਦੀਆਂ ਹੋਣਗੀਆਂ ਖਤਮ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਵਿੱਚ ਵਾਈਟ ਹਾਊਸ ਦੇ ਅਧਿਕਾਰੀਆਂ ਅਨੁਸਾਰ ਵਾਈਟ ਹਾਊਸ ਵੱਲੋਂ ਪੂਰੀ ਕੋਰੋਨਾ ਵੈਕਸੀਨ ਲੱਗੇ ਅੰਤਰਰਾਸ਼ਟਰੀ ਯਾਤਰੀਆਂ ਦੀਆਂ ਪਾਬੰਦੀਆਂ ਨੂੰ ਖਤਮ ਕਰਨ ਸਬੰਧੀ ਘੋਸ਼ਣਾ ਛੇਤੀ ਕੀਤੀ ਜਾਵੇਗੀ। ਇਸ ਘੋਸ਼ਣਾ ਅਨੁਸਾਰ...

ਕੈਲੀਫੋਰਨੀਆ ਵਿਚ ਜੰਗਲੀ ਅੱਗਾਂ ਕਾਰਨ ਅਧਿਕਾਰੀਆਂ ਨੇ ਕੀਤਾ ਸਿਕੋਆ ਨੈਸ਼ਨਲ ਪਾਰਕ ਦਾ ਦੌਰਾ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਕੈਲੀਫੋਰਨੀਆ ਵਿੱਚ ਕੇ ਐੱਨ ਪੀ ਕੰਪਲੈਕਸ ਅੱਗ ਦਾ ਬਲਣਾ ਜਾਰੀ ਹੈ । ਇਸ ਅੱਗ ਦੇ ਨਾਲ ਕੈਲੀਫੋਰਨੀਆ ਦੇ ਸਿਕੋਆ ਨੈਸ਼ਨਲ ਪਾਰਕ ਵਿੱਚ ਵਿਸ਼ਾਲ ਸੇਕੁਆਇਸ ਦਰੱਖਤਾਂ ਲਈ ਖਤਰਾ ਪੈਦਾ...