ਅਮਰੀਕੀ ਸੈਨਟ ਵੱਲੋਂ ਗੀਤਾ ਰਾਓ ਗੁਪਤਾ ਦੀ ਔਰਤਾਂ ਦੇ ਮੁੱਦਿਆਂ ਬਾਰੇ ਕੌਮਾਂਤਰੀ ਰਾਜਦੂਤ ਵਜੋਂ...

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕੀ ਸੈਨਟ ਵੱਲੋਂ ਭਾਰਤੀ ਅਮਰੀਕੀ ਗੀਤਾ ਰਾਓ ਗੁਪਤਾ ਦੀ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਔਰਤਾਂ ਦੇ ਮੁੱਦਿਆਂ ਸਬੰਧੀ ਕੌਮਾਂਤਰੀ ਰਾਜਦੂਤ ਵਜੋਂ ਕੀਤੀ ਗਈ ਨਿਯੁਕਤੀ ਦੀ ਸੈਨਟ ਦੁਆਰਾ ਪੁਸ਼ਟੀ ਕਰ ਦੇਣ ਦੀ ਖਬਰ...

ਅਮਰੀਕਾ ਦੇ ਟੈਕਸਾਸ ਰਾਜ ਦੇ ਤੱਟੀ ਖੇਤਰ ਵਿਚ ਆਏ ਜਬਰਦਸਤ ਤੂਫਾਨ ਵਿੱਚ 1 ਮੌਤ...

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਟੈਕਸਾਸ ਰਾਜ ਦੇ ਦੱਖਣੀ ਤੱਟ ਦੇ ਨਾਲ ਮੈਕਸੀਕੋ ਸਰਹੱਦ ਨੇੜੇ ਆਏ ਜਬਰਸਤ ਤੂਫਾਨ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਤੇ ਅਨੇਕਾਂ ਲੋਕਾਂ ਦੇ ਜਖਮੀ ਹੋਣ ਦੀ ਖਬਰ...

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਕਬੱਡੀ ਦੇ ਹੋਏ ਮੈਚ “ਮੇਲੇ ‘ਤੇ...

ਫਰਿਜ਼ਨੋ, ਕੈਲੇਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ): ਫਰਿਜਨੋ ਦੇ ਲਾਗਲੇ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਉੱਘੇ ਕਿਰਸਾਨ ਸੌਗੀ ਕਿੰਗ, ਸ. ਚਰਨਜੀਤ ਸਿੰਘ ਬਾਠ ਅਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ...

ਫਰਿਜ਼ਨੋ ਵਿਖੇ ਵਿਸਾਖੀ ਨੂੰ ਸਮਰਪਿਤ ਸੱਭਿਆਚਾਰ ਪ੍ਰੋਗਰਾਮ ਦੌਰਾਨ ਗੀਤਕਾਰ ਜਸਬੀਰ ਗੁਣਾਚੌਰੀਆ ਸਣੇ ਨਾਮਵਰ ਸ਼ਖ਼ਸੀਅਤਾਂ...

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆਂ) ਫਰਿਜ਼ਨੋ ਦੇ ਬੇ-ਲੀਫ਼ ਇੰਡੀਅਨ ਰੈਸਟੋਰੈਂਟ ਵਿਖੇ ਲੰਘੇ ਸ਼ੁੱਕਰਵਾਰ ਸਮੂੰਹ ਯਾਰਾ ਦੋਸਤਾਂ ਦੇ ਸਹਿਯੋਗ ਨਾਲ ਮਾਛੀਕੇ ਐਂਡ ਧਾਲੀਆਂ ਮੀਡੀਆ ਗਰੁੱਪ ਵੱਲੋ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਰੱਖਿਆ ਗਿਆ, ਜਿੱਥੇ ਗੀਤਕਾਰ...

ਕੈਲੀਫੋਰਨੀਆ ਵਿਧਾਨ ਸਭਾ ”ਚ ਮੈਂਬਰ ਜਸਮੀਤ ਕੌਰ ਬੈਂਸ ਵੱਲੋਂ ਸਿੱਖ ਨਸਲਕੁਸ਼ੀ ਨਾਲ ਸਬੰਧਤ ਮਤਾ...

ਵਿਧਾਨ ਸਭਾ-2023-24 ਰੈਗੂਲਰ ਸੈਸ਼ਨ 'ਚ ਸਿੱਖ ਨਸਲਕੁਸ਼ੀ ਨਾਲ ਸਬੰਧਤ ਅਸੈਂਬਲੀ ਦਾ ਸਾਂਝਾ ਮਤਾ* ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਸਿੱਖ ਨਸਲਕੁਸ਼ੀ ਨਾਲ ਸਬੰਧਤ ਕੈਲੀਫੋਰਨੀਆ ਵਿਧਾਨ ਸਭਾ 2023-2024 ਰੈਗੂਲਰ ਸੈਸ਼ਨ ਵਿਚ ਅਸੈਂਬਲੀ ਦਾ ਸਾਂਝਾ ਮਤਾ ਪੇਸ਼...

ਕੈਲੇਫੋਰਨੀਆਂ ਦੇ “ਹਿੰਦੂ ਟੈਂਪਲ ਵਾਲੈਉ” ਨੂੰ 6 ਔਰਤਾਂ ਨੇ ਲੁੱਟਣ ਦੀ ਕੀਤੀ ਨਾਕਾਮ ਕੋਸ਼ਿਸ਼

ਫਰਿਜ਼ਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਕੈਲੇਫੋਰਨੀਆਂ ਵਿੱਚ ਵੱਧ ਰਹੀ ਬੇਰੁਜ਼ਗਾਰੀ ਕਾਰਨ ਬਹੁਤ ਸਾਰੇ ਲੋਕ ਬੇਘਰ ਹੋ ਰਹੇ ਹਨ।  ਇਸੇ ਤਰਾਂ ਲੁੱਟ-ਖੋਹ ਜਾਂ ਚੋਰੀ ਦੀਆਂ ਵਾਰਦਾਤਾਂ ਵਿੱਚ ਵੀ ਵਾਧਾ ਹੋਇਆ ਹੈ।  ਅਜਿਹੀ ਹੀ...

ਸਹਾਇਤਾ ਸੰਸਥਾ ਲਈ ਫੰਡ ਇਕੱਤਰਤਾ ਤੇ ਮਡਿਸਟੋ ਏਰੀਏ ਦੇ ਸਮੂਹ ਪੰਜਾਬੀਆਂ ਵੱਲੋਂ ਬੇਮਿਸਾਲ ਹੁੰਗਾਰਾ।

ਮਡਿਸਟੋ (ਕੈਲੀਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ -ਮਡਿਸਟੋ ਦੇ ਲਾਗਲੇ ਸ਼ਹਿਰ ਰਿਪਨ ਦੇ ਕਮਿਉਂਨਟੀ ਸੈਂਟਰ ਵਿਖੇ ਮਡਿਸਟੋ ਸਹਾਇਤਾ ਟੀਮ ਦੇ ਉਦਮ ਸਦਕਾ ਇੱਕ ਵਿਸ਼ੇਸ਼ ਫੰਡ ਰੇਜਰ ਦਾ ਉਪਰਾਲਾ ਸਹਾਇਤਾ ਸੰਸਥਾ ਲਈ ਕੀਤਾ ਗਿਆ। ਇਸ...

ਬੇਕਰਸ਼ਫੀਲਡ , ਕੈਲੇਫੋਰਨੀਆਂ ਵਿਖੇ “ਮਹਿਫਲ ਏ ਮੰਗਲ” ਦੌਰਾਨ ਲੱਗੀਆਂ ਰੌਣਕਾਂ

ਬੇਕਰਸ਼ਫੀਲਡ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਬੇਕਰਸ਼ਫੀਲਡ ਨਿਵਾਸੀ ਜਤਿੰਦਰ ਤੂਰ ਅਤੇ ਜਰਨੈਲ ਬਰਾੜ ਨੇ ਆਪਣੇ ਸਹਿਯੋਗੀ ਸਾਥੀਆਂ ਦੀ ਮਦਦ ਨਾਲ “ਮਹਿਫਲ-ਏ-ਮੰਗਲ” ਕਰਵਾਈ।  ਜੋ ਖਾਸ ਤੌਰ ‘ਤੇ ਪੰਜਾਬ...

ਅਦਾਰਾ “ਸਾਂਝੀ ਸੋਚ” ਨੂੰ 10ਵੀਂ ਵਰੇ ਗੰਢ ਵੀ ਵਧਾਈ

ਬੂਟਾ ਸਿੰਘ ਬਾਸੀ ਘਰ ਤੋਂ ਇਹ ਸੋਚ ਕੇ ਤਾਂ ਨਹੀਂ ਤੁਰਿਆ, ਕਿ ਫੁਲਾਂ ਦੀ ਮਾਲਾ ਇਸ ਦਾ ਇੰਤਜਾਰ ਕਰਦੀ ਹੈ। ਡੰਗ ਚੋਬਾਂ ਰੋਸਿਆਂ ਨੇ ਰਾਹ ਕੀ ਰੋਕਣਾ ਬੂਟੇ ਬਾਸੀ ਦਾ, ਸੋਚ ਇਸ ਦੀ ਤਾਂ ਸਾਗਰ ਅਗਨ ਦੇ...

ਕੈਲੀਫੋਰਨੀਆ ’ਚ ਜਸਮੀਤ ਕੌਰ ਬੈਂਸ ਬਣੀ ਪਹਿਲੀ ਪੰਜਾਬੀ ਅਸੈਂਬਲੀ ਮੈਂਬਰ।

ਸੈਕਰਾਮੈਂਟੋ, (ਹੁਸਨ ਲੜੋਆ ਬੰਗਾ)- ਕੈਲੀਫੋਰਨੀਆਂ ਪੰਜਾਬੀ ਭਾਈਚਾਰੇ ਲਈ ਸਿਆਸੀ ਖੁਸ਼ੀ ਦਾ ਮੌਕਾ ਉਸ ਵੇਲੇ ਮਿਲ ਗਿਆ ਜਦੋਂ ਕੈਲੀਫੋਰਨੀਆ ਦੇ ਡਿਸਟਿ੍ਰਕ-35 ਤੋਂ ਪੰਜਾਬੀ ਉਮੀਦਵਾਰ ਡਾ. ਜਸਮੀਤ ਕੌਰ ਬੈਂਸ ਅਸੈਂਬਲੀ ਮੈਂਬਰ ਦੀ ਚੋਣ ਜਿੱਤ ਗਏ ਹਨ। ਉਨ੍ਹਾਂ...