ਬਲਜੀਤ ਸਿੰਘ ਦਾਦੂਵਾਲ ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਯੂਨੀਵਰਸਲ ਪੀਸ ਫੈਡਰੇਸ਼ਨ ਯੂਐਸਏ ਵੱਲੋਂ ਸ਼ਾਂਤੀ ਲਈ...

ਬਲਜੀਤ ਸਿੰਘ ਦਾਦੂਵਾਲ ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਯੂਨੀਵਰਸਲ ਪੀਸ ਫੈਡਰੇਸ਼ਨ ਯੂਐਸਏ ਵੱਲੋਂ ਸ਼ਾਂਤੀ ਲਈ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਵਾਸ਼ਿੰਗਟਨ, ਡੀ.ਸੀ.-(ਸੁਰਿੰਦਰ ਗਿੱਲ) ਬਲਜੀਤ ਸਿੰਘ ਦਾਦੂਵਾਲ ਇੱਕ ਉੱਘੇ ਸਿੱਖ ਆਗੂ ਅਤੇ ਕਮਿਊਨਿਟੀ ਕਾਰਕੁਨ ਹਨ, ਜੋ ਆਪਣੀ ਲੀਡਰਸ਼ਿਪ...

ਉਸਤਾਦ ਲਾਲ ਚੰਦ ਯਮਲਾ ਜੱਟ ਦੀ ਯਾਦ ਨੂੰ ਸਮਰਪਿਤ 24 ਵਾਂ ਸਲਾਨਾਂ ਮੇਲਾ ਫਾਊਲਰ...

“ਨਾਂਮਵਰ ਗਾਇਕ ਲਾਉਣਗੇ ਖੁੱਲਾ ਅਖਾੜਾ” ਫਰਿਜਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਪੰਜਾਬੀ ਗਾਇਕੀ ਦੇ ਬਾਬਾ ਬੋਹੜ ਤੂੰਬੀ ਦੇ ਬਾਦਸ਼ਾਹ ਮਰਹੂਮ ਗਾਇਕ ਉਸਤਾਦ ਲਾਲ ਚੰਦ ਯਮਲਾ ਜੱਟ ਦੀ ਯਾਦ ਨੂੰ ਸਮਰਪਿਤ 24 ਵੇ ਸਲਾਨਾਂ ਮੇਲੇ...

ਅਪਰੈਲ ਮੈਕਲੇਨ, ਜੈਸਿਕਾ ਫਿਟਜ਼ਵਾਟਰ, ਅਤੇ ਬਰੂਕ ਲਿਅਰਮੈਨ ਟੈਰੀ ਲਿਅਰਮੈਨ ਬੈਨ ਕਾਰਡਨ ਸੈਨੇਟਰ ਦੁਆਰਾ ਆਯੋਜਿਤ...

ਅਪਰੈਲ ਮੈਕਲੇਨ, ਜੈਸਿਕਾ ਫਿਟਜ਼ਵਾਟਰ, ਅਤੇ ਬਰੂਕ ਲਿਅਰਮੈਨ ਟੈਰੀ ਲਿਅਰਮੈਨ ਬੈਨ ਕਾਰਡਨ ਸੈਨੇਟਰ ਦੁਆਰਾ ਆਯੋਜਿਤ ਇਵੈਂਟ ਵਿੱਚ ਅਲੋਸਬਰੂਕਸ ਦਾ ਸਮਰਥਨ ਕੀਤਾ ਐਂਜੇਲਾ ਆਲਸ ਬਰੂਕਸ ਲਈ ਇੱਕ ਚੰਗੀ ਹਾਜ਼ਰੀ ਭਰੀ, ਕਮਿਊਨਿਟੀ ਮੀਟ ਅਤੇ ਗ੍ਰੀਟ ਰਿਸੈਪਸ਼ਨ ਦਾ ਕੇਂਦਰ...

ਕਰਮਨ ਸ਼ਹਿਰ ਦੇ ਸਲਾਨਾ ਹਾਰਵੈਸਟਰ ਫਿਸਟੀਵਲ ਲੱਗੀ ਸਟੇਜ਼  ਤੋਂ ਪੰਜਾਬੀਆਂ ਕਰਾਈ ਬੱਲੇ-ਬੱਲੇ 

ਕਰਮਨ ਸ਼ਹਿਰ ਦੇ ਸਲਾਨਾ ਹਾਰਵੈਸਟਰ ਫਿਸਟੀਵਲ ਲੱਗੀ ਸਟੇਜ਼  ਤੋਂ ਪੰਜਾਬੀਆਂ ਕਰਾਈ ਬੱਲੇ-ਬੱਲੇ ਫਰਿਜ਼ਨੋ, ਕੈਲੀਫੋਰਨੀਆਂ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ): ਕਰਮਨ ਸ਼ਹਿਰ ਵਿਖੇ ਹਰ ਸਾਲ ਦੀ ਤਰ੍ਹਾਂ "ਹਾਰਵੈਸਟ ਫਿਸ਼ਟੀਵਲ" (Harvest Festival) ਦੀ ਸੁਰੂਆਤ ਹਮੇਸ਼ਾ ਪਰੇਡ ਨਾਲ ਹੋਈ।...

ਕਮਲਜੀਤ ਬੈਨੀਪਾਲ ਦੇ ਗੀਤ ਮੇਰੀ ਮੇਰੀ ਨਾ ਕਰਿਆ ਕਰ ਯਾਰ ਦਾ ਪੋਸਟਰ ਫਰਿਜਨੋ ਵਿਖੇ...

ਕਮਲਜੀਤ ਬੈਨੀਪਾਲ ਦੇ ਗੀਤ ਮੇਰੀ ਮੇਰੀ ਨਾ ਕਰਿਆ ਕਰ ਯਾਰ ਦਾ ਪੋਸਟਰ ਫਰਿਜਨੋ ਵਿਖੇ ਰਲੀਜ਼ ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜਨੋ (ਕੈਲੀਫੋਰਨੀਆਂ) ਗਾਇਕ ਕਲਾਕਾਰ ਅਤੇ ਅੰਤਰ-ਰਾਸ਼ਟਰੀ ਖਿਡਾਰੀ ਸੁਰੀਲੇ, ਬੁਲੰਦ ਆਵਾਜ਼ ਦੇ ਮਾਲਕ ਕਮਲਜੀਤ ਸਿੰਘ ਬੈਨੀਪਾਲ ਦਾ...

ਵਾਸ਼ਿੰਗਟਨ ਟਾਈਮ ਦੇ ਵਿਹੜੇ ‘ਤੇ ਆਯੋਜਿਤ ਜਾਪਾਨੀ ਚਾਹ ਇਕੱਠ ਸਮਾਰੋਹ

ਵਾਸ਼ਿੰਗਟਨ ਟਾਈਮ ਦੇ ਵਿਹੜੇ 'ਤੇ ਆਯੋਜਿਤ ਜਾਪਾਨੀ ਚਾਹ ਇਕੱਠ ਸਮਾਰੋਹ ਸ਼ਾਂਤੀ ਮੇਰੇ ਨਾਲ ਸ਼ੁਰੂ ਹੁੰਦੀ ਹੈ' ਇੱਕ ਪਹਿਲ ਕਦਮੀ- ਟੋਮੀਕੋ >>> >>> ਵਾਸ਼ਿੰਗਟਨ ਡੀ.ਸੀ.-(ਸਰਬਜੀਤ ਗਿੱਲ) "ਪੀਸ ਸਟਾਰਟਸ ਵਿਦ ਮੀ"ਇੱਕ ਪਹਿਲ ਕਦਮੀ ਦੇ ਹਿੱਸੇ ਵਜੋਂ ਆਯੋਜਿਤ,ਜਪਾਨੀ ਚਾਹ ਸਮਾਗਮ...

ਸਿੱਖਸ ਫਾਰ ਹੈਰਿਸ ਐਡ ਵਲਜ਼ ਵੈਬ ਲਾਚ ਕਰਨ ਦੀਆਂ ਤਿਆਰੀਆਂ ਮੁਕੰਮਲ।

ਸਿੱਖਸ ਫਾਰ ਹੈਰਿਸ ਐਡ ਵਲਜ਼ ਵੈਬ ਲਾਚ ਕਰਨ ਦੀਆਂ ਤਿਆਰੀਆਂ ਮੁਕੰਮਲ। > ( ਤਸਵੀਰਾਂ ਮੁਲਤਾਨੀ, ਗਿੱਲ, ਸੰਧੂ, ਕੇ ਕੇ,ਸਰਤਾਜ,) > ਡੈਮੋਕਰੇਟਕ ਪਾਰਟੀ ਦੇ ਉਮੀਦਵਾਰ ਰਾਸ਼ਟਰਪਤੀ ਤੇ ਓੁਪ ਰਾਸ਼ਟਰਪਤੀ ਦੀ ਜੋੜੀ ਲਈ “ਸਿੱਖਸ ਫਾਰ ਹੈਰਿਸ ਵਲਜ਼” ਦਾ...

ਗਦਰੀ ਬਾਬਿਆ ਦੀ ਮਿੱਠੀ ਯਾਦ ਨੂੰ ਸਮਰਪਿਤ ਫਰਿਜ਼ਨੋ ਵਿਖੇ ਮੇਲਾ 20 ਅਕਤਬਰ ਨੂੰ

ਗਦਰੀ ਬਾਬਿਆ ਦੀ ਮਿੱਠੀ ਯਾਦ ਨੂੰ ਸਮਰਪਿਤ ਫਰਿਜ਼ਨੋ ਵਿਖੇ ਮੇਲਾ 20 ਅਕਤਬਰ ਨੂੰ ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਗਦਰੀ ਬਾਬਿਆਂ ਦਾ ਦੇਸ਼ ਦੀ ਅਜ਼ਾਦੀ ਲਈ ਵੱਡਾ ਯੋਗਦਾਨ  ਰਿਹਾ ਹੈ। ਉਹਨਾਂ ਦੀ ਲਾਸਾਨੀ ਕੁਰਬਾਨੀ ਨੂੰ...

ਸਿਨਸਿਨੈਟੀ ਦੇ ਸੱਤਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ “ਫੈਸਟੀਵਲ ਆਫ ਫੇਥਸ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿਨਸਿਨੈਟੀ ਦੇ ਸੱਤਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ “ਫੈਸਟੀਵਲ ਆਫ ਫੇਥਸ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ ਸਿੱਖ ਸੰਗਤ ਵਲੋਂ ਲਾਈ ਗਈ ਧਰਮ ਬਾਰੇ ਪ੍ਰਦਰਸ਼ਨੀ, ਮਹਿਮਾਨਾਂ ’ਤੇ ਸਜਾਈਆਂ ਗਈਆਂ ਦਸਤਾਰਾਂ, ਕੀਤੀ ਗਈ ਲੰਗਰ ਸੇਵਾ ਵਲੋਂ: ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ (1 ਸਤੰਬਰ, 2024): ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਸੱਤਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ ਅਤੇ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ, ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ। ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਿੱਖ ਕਮਿਉਨਿਟੀ ਦੇ ਕਾਰਕੁੰਨ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਸਿਨਸਿਨੈਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪਿਛਲੇ ਸਾਲ ਵਾਂਗ ਸਿੱਖ ਭਾਈਚਾਰੇ ਵਲੋਂ ਆਏ ਹੋਏ ਹਜ਼ਾਰਾਂ ਮਹਿਮਾਨਾਂ ਲਈ ਲੰਗਰ ਦੀ ਵੀ ਸੇਵਾ ਕੀਤੀ ਗਈ। ਆਏ ਹੋਏ ਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਧੰਨਵਾਦ ਕੀਤਾ। ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਆਪਣੇ ਧਰਮ ਦੇ ਅਕੀਦੇ ਮੁਤਾਬਕ ਪਰਮਾਤਮਾ ਦਾ ਗੁਣ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮੁੱਖ ਸੰਸਥਾਪਕਾਂ ਵਿੱਚੋਂ ਸਨ, ਉਹਨਾਂ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬੁਨਿਆਦੀ ਸਿੱਖਿਆਵਾਂ ਬਾਰੇ ਦੱਸਿਆ। ਉਹਨਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ‘ਚ ਗੁਰੂ ਸਾਹਿਬ ਫੁਰਮਾਉਂਦੇ ਹਨ ‘ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿਆਈ’ਜਿਸ ਦਾ ਸੁਨੇਹਾ ਹੈ ‘ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ, ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ।’ ਗੁਰਦੁਆਰਾ ਫਤਹਿਗੜ੍ਹ ਸਾਹਿਬ ਪੰਜਾਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਵੀ ਇਸ ਪ੍ਰੋਗਰਾਮ ‘ਚ ਸ਼ਾਮਲ ਹੋਏ। ਉਹਨਾਂ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ‘ਆਪਣੀ ਕੌਮੀ ਹਾਜਰੀ ਲਵਾਉਣ ਵਾਸਤੇ, ਆਪਣੀ ਕੌਮੀ ਪਹਿਚਾਣ ਸੰਸਾਰ ਸਾਹਮਣੇ ਰੱਖਣ ਲਈ ਜਿਸ ਤਰ੍ਹਾਂ ਸਿੱਖ ਭਾਈਚਾਰਾ ਯਤਨਸ਼ੀਲ ਹੈ, ਮੈਂ ਇਹਨਾਂ ਦੀ ਭਾਵਨਾ ਨੂੰ ਨਮਸਕਾਰ ਕਰਦਾ ਹਾਂ। ਆਪਣੀ ਕਿਰਤ ਦੇ ਨਾਲ ਨਾਲ ਇਹ ਕੌਮ ਦਾ ਨਾਮ ਉੱਚਾ ਕਰ ਰਹੇ ਹਨ, ਗੁਰੂ ਸਾਹਿਬ ਜੀ ਇਹਨਾਂ ਨੂੰ ਚੜਦੀ ਕਲਾ ਬਖਸ਼ਣ।’ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ, ਭਾਈ ਚਰਨਬੀਰ ਸਿੰਘ ਰਬਾਬੀ, ਭਾਈ ਪ੍ਰਭਜੋਤ ਸਿੰਘ ਦੇ ਜੱਥੇ ਨੇ ਸਿੱਖ ਸੰਗਤ ਸਣੇ ਸ਼ਬਦ ਕੀਰਤਨ “ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ’ਗਾਇਨ ਕੀਤਾ। ਵੱਖ-ਵੱਖ ਧਰਮਾਂ ਦੇ ਸਿਮਰਨ ਦੇ ਸੈਸ਼ਨ ‘ਚ ਸਿੱਖ ਭਾਈਚਾਰੇ ਵਲੋਂ ਬੀਬੀ ਮਿਹਰ ਕੌਰ ਨੇ ਦਿਲਰੁਬਾ ਨਾਲ ਮੂਲ-ਮੰਤਰ ਦਾ ਗਾਇਨ ਅਤੇ ਵਾਹਿਗੁਰੂ ਸਿਮਰਨ ਕੀਤਾ। ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ ਤੋਂ ਇਲਾਵਾ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਕਕਾਰ ਵੀ ਰੱਖੇ ਗਏ। ਆਏ ਹੋਏ ਮਹਿਮਾਨਾਂ ਨੂੰ ਦਸਤਾਰ ਬੰਨਣ ਤੇ ਉਸ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਲਈ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਦਸਤਾਰ ਸਜਾ ਕੇ ਬੱਚੇ, ਵੱਡੇ, ਬਜ਼ੁਰਗ ਬਹੁਤ ਹੀ ਉਤਸ਼ਾਹਿਤ ਹੁੰਦੇ, ਤਸਵੀਰਾਂ ਲੈਂਦੇ ਅਤੇ ਮਾਣ ਨਾਲ ਸੰਮੇਲਨ ਵਿਚ ਘੁੰਮਦੇ ਰਹੇ। ਸਿਨਸਿਨੈਟੀ ਦੇ ਮੇਅਰ ਆਫਤਾਬ ਪੁਰੇਵਾਲ ਨੇ ਕਿਹਾ, “ਅੱਜ ਕਈ ਧਰਮਾਂ ਤੋਂ ਲੋਕ ਇਸ ਸਮਾਗਮ ‘ਚ ਸ਼ਾਂਤੀ, ਆਪਸੀ ਪਿਆਰ ਅਤੇ ਜਾਣਕਾਰੀ ਵਧਾਉਣ ਲਈ ਇਕੱਠੇ ਹੋਏ ਹਨ। ਮੈਨੂੰ ਇਸ ਤੱਥ ‘ਤੇ ਮਾਣ ਹੈ ਕਿ ਮੇਰੇ ਪਿਤਾ ਇੱਕ ਸਿੱਖ ਹਨ। ਸਿਨਸਿਨੈਟੀ, ਡੇਟਨ ਅਤੇ ਓਹਾਇਓ ਦੇ ਹੋਰਨਾਂ ਸ਼ਹਿਰਾਂ ਤੋਂ ਸਾਰੇ ਸਿੱਖ ਆਪਣੇ ਧਰਮ ਬਾਰੇ ਜਾਣਕਾਰੀ ਦੇਣ ਅਤੇ ਲੰਗਰ ਦੀ ਪ੍ਰਥਾ ਨੂੰ ਸਾਂਝਾ ਕਰਨ ਲਈ ਆਏ ਹਨ। ਲੰਗਰ ਸਿੱਖ ਧਰਮ ਵਿੱਚ ਇਕ ਐਸੀ ਪਰੰਪਰਾ ਹੈ ਜੋ ਦੱਸਦੀ ਹੈ ਕਿ ਹਰ ਕੋਈ ਰੱਬ ਦੀ ਨਜ਼ਰ ਵਿੱਚ ਬਰਾਬਰ ਹੈ। ਤੁਸੀਂ ਦੁਨੀਆਂ ਭਰ ਦੇ ਕਿਸੇ ਵੀ ਗੁਰਦੁਆਰੇ ਵਿੱਚ ਜਾ ਸਕਦੇ ਹੋ ਅਤੇ ਲੰਗਰ ਛੱਕ ਸਕਦੇ ਹੋ। ਮੈਨੂੰ ਸਿੱਖ ਭਾਈਚਾਰੇ ‘ਤੇ ਬਹੁਤ ਮਾਣ ਹੈ।” ਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਫੈਸਟੀਵਲ ਦੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮਾਗਮ ਨਾਲ ਸਿਨਸਿਨਾਟੀ ਦੇ ਵੱਖ ਵੱਖ ਭਾਈਚਾਰਿਆਂ ਵਿੱਚ ਆਪਸੀ ...

ਸ਼ੋਕ ਸਮਾਚਾਰ: ਫਰਿਜ਼ਨੋ ਨਿਵਾਸੀ ਸ. ਹਰਜਿੰਦਰ ਸਿੰਘ ਬਿਰਦੀ ਦੇ ਅਕਾਲ ਚਲਾਣੇ ‘ਤੇ ਸਮੂੰਹ ਬਿਰਦੀ...

ਸ਼ੋਕ ਸਮਾਚਾਰ: ਫਰਿਜ਼ਨੋ ਨਿਵਾਸੀ ਸ. ਹਰਜਿੰਦਰ ਸਿੰਘ ਬਿਰਦੀ ਦੇ ਅਕਾਲ ਚਲਾਣੇ ‘ਤੇ ਸਮੂੰਹ ਬਿਰਦੀ ਪਰਿਵਾਰ ਨੂੰ ਭਾਰੀ ਸਦਮਾ                         ਸ਼ੋਕ ਸਮਾਚਾਰ ਫਰਿਜ਼ਨੋ ਨਿਵਾਸੀ ਸ. ਹਰਜਿੰਦਰ...