ਅਮਰੀਕਾ ਦੇ ਸੂਬੇ ‘ਚ 7 ਮਹੀਨਿਆਂ ਤੋਂ ਚੱਲ ਰਹੀ ਹੈ, ਨਰਸਾਂ ਦੀ ਹੜਤਾਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਮੈਸੇਚਿਉਸੇਟਸ ਸੂਬੇ ਵਿੱਚ ਨਰਸਾਂ ਦੁਆਰਾ ਆਪਣੀਆਂ ਮੰਗਾਂ ਕੀਤੀ ਗਈ ਹੜਤਾਲ 7 ਮਹੀਨੇ ਪੂਰੇ ਕਰ ਗਈ ਹੈ।ਵਰਸੇਸਟਰ, ਮੈਸੇਚਿਉਸੇਟਸ ਦੇ ਸੇਂਟ ਵਿਨਸੇਂਟ ਹਸਪਤਾਲ ਵਿੱਚ ਨਰਸਿੰਗ ਹੜਤਾਲ ਨੇ ਸ਼ੁੱਕਰਵਾਰ ਨੂੰ...

ਅਮਰੀਕਨ ਪੰਜਾਬੀ ਕਾਰੋਬਾਰੀ ਮਾਲਕਾਂ ਨੇ ਬਿੱਲ SB553 ਨੂੰ ਲੈ ਕੇ ਸੈਕਰਾਮੈਂਟੋ ਕੈਪੀਟਲ ਵਿਖੇ ਵਿਰੋਧ...

ਇਸ ਬਿੱਲ ਪਾਸ ਹੋਣ ਨਾਲ ਕੋਈ ਵੀ ਚੋਰ ਸਟੋਰ ਤੋਂ 950 ਡਾਲਰ ਦੀ ਚੋਰੀ ਕਰ ਸਕਦਾ ਹੈ। ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਕੈਲੀਫੋਰਨਆ ਦੀ ਰਾਜਧਾਨੀ ਸੈਕਰਾਮੈਂਟੋ ਦੀ ਕੈਪੀਟਲ ਅੱਗੇ ਸੈਂਕੜੇ ਛੋਟੇ ਸਟੋਰ ਮਾਲਕਾਂਤੇ ਗੈਸ ਸਟੇਸ਼ਨਾਂ...

ਅਮਰੀਕਾ: ਵਾਲਗ੍ਰੀਨਜ ਦੇ ਸਟੋਰਾਂ ਨੇ ਕੋਵਿਡ ਬੂਸਟਰ ਖੁਰਾਕਾਂ ਲਗਾਉਣੀਆਂ ਕੀਤੀਆਂ ਸ਼ੁਰੂ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਵਿੱਚ ਵਾਲਗ੍ਰੀਨਜ਼ ਬੂਟਸ ਅਲਾਇੰਸ ਇੰਕ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਦੇ ਅਮਰੀਕਾ ਵਿਚਲੇ ਸਟੋਰਾਂ ਨੇ ਦੇਸ਼ ਦੀਆਂ ਸਿਹਤ ਏਜੰਸੀਆਂ ਦੁਆਰਾ ਕੋਵਿਡ ਦੀਆਂ ਬੂਸਟਰ ਖੁਰਾਕਾਂ ਨੂੰ ਮਨਜੂਰੀ...

ਯੂਬਾ ਸਿਟੀ ਵਿਖੇ 7 ਨਵੰਬਰ 2021 ਦਿਨ ਅੈਤਵਾਰ ਨੂੰ ਸੀ੍ ਗੁਰੂ ਗ੍ਰੰਥ ਸਾਹਿਬ ਜੀ...

ਯੂਬਾ ਸਿਟੀ ਵਿਖੇ 7 ਨਵੰਬਰ 2021 ਦਿਨ ਅੈਤਵਾਰ ਨੂੰ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ 42ਵੇਂ ਮਹਾਨ ਨਗਰ ਕੀਰਤਨ ਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਲੱਖ...

ਯੂਬਾ ਸਿਟੀ ਵਿਖੇ 7 ਨਵੰਬਰ 2021 ਦਿਨ ਅੈਤਵਾਰ ਨੂੰ ਸੀ੍ ਗੁਰੂ ਗ੍ਰੰਥ ਸਾਹਿਬ ਜੀ...

ਯੂਬਾ ਸਿਟੀ ਵਿਖੇ 7 ਨਵੰਬਰ 2021 ਦਿਨ ਅੈਤਵਾਰ ਨੂੰ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ 42ਵੇਂ ਮਹਾਨ ਨਗਰ ਕੀਰਤਨ ਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਲੱਖ...

ਰਾਸ਼ਟਰਪਤੀ ਬਾਈਡਨ ਨੇ ਸੋਧ ਬਿਲ ਤੇ ਦਸਤਖ਼ਤ ਕਰਕੇ ਕਈ ਰਾਹਤਾਂ ਦਿੱਤੀਆਂ ।

ਵਸ਼ਿਗਟਨ ਡੀ ਸੀ-( ਸੁਰਿੰਦਰ ਗਿੱਲ ) ਸਾਲਾਂ ਤੋਂ, ਵੱਡੀਆਂ ਫਾਰਮਾਸਿਊਟੀਕਲ ਅਤੇ ਊਰਜਾ ਕੰਪਨੀਆਂ ਨੇ ਕਾਨੂੰਨ ਨੂੰ ਰੋਕਣ ਲਈ ਲਾਬਿਸਟਾਂ ਅਤੇ ਮੁਹਿੰਮ ਫੰਡਾਂ ਨਾਲ ਵਾਸ਼ਿੰਗਟਨ ਨੂੰ ਭਰ ਦਿੱਤਾ ਹੈ ਜੋ ਸਾਰੇ ਅਮਰੀਕੀਆਂ ਲਈ ਲਾਗਤਾਂ ਨੂੰ...

ਅਮਰੀਕੀ ਨੇਵੀ ਨੇ ਪਣਡੁੱਬੀ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਮਾਂਡਰ ਨੂੰ ਕੀਤਾ ਮੁਅੱਤਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ) -ਅਮਰੀਕੀ ਨੇਵੀ ਨੇ ਵੀਰਵਾਰ ਨੂੰ ਇੱਕ ਪਰਮਾਣੂ ਐਨਰਜੀ ਨਾਲ ਚੱਲਣ ਵਾਲੀ ਪਣਡੁੱਬੀ ਦੇ ਹਾਦਸਾਗ੍ਰਸਤ ਹੋਣ ਦੇ ਬਾਅਦ ਪਣਡੁੱਬੀ ਦੇ ਕਮਾਂਡਿੰਗ ਅਫਸਰ ਦੇ ਨਾਲ ਇੱਕ ਕਾਰਜਕਾਰੀ ਅਧਿਕਾਰੀ ਅਤੇ ਇੱਕ ਸੇਲਰ...

ਅਮਰੀਕਾ ਦੇ ਡੇਟਨ ਗੁਰਦੁਆਰਾ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਇਸ ਮੌਕੇ ਬਾਬਾ ਗੁਰਦਿੱਤਾ ਜੀ ਦੀ ਜੀਵਨੀ ਬਾਰੇ ਨਵ-ਪ੍ਰਕਾਸ਼ਿਤ ਪੁਸਤਕ ਵੀ ਰਲੀਜ਼ ਕੀਤੀ ਗਈ ਡੇਟਨ 28 ਅਕਤੂਬਰ 2022 ਅਮਰੀਕਾ ਦੇ ਓਹਾਇਹੋ ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।...

ਅਮਰੀਕੀ ਸੈਨੇਟ ਵਿਚ ਸੱਤਾ ਦਾ ਤਵਾਜ਼ਨ ਵਿਗੜਿਆ, ਇਕ ਡੈਮੋਕਰੈਟਿਕ ਮੈਂਬਰ ਨੇ ਪਾਰਟੀ ਛੱਡੀ

ਸੈਕਰਾਮੈਂਟੋ 10 ਦਸੰਬਰ (ਹੁਸਨ ਲੜੋਆ ਬੰਗਾ) -ਅਮਰੀਕੀ ਸੈਨੇਟ ਦੀ ਡੈਮੋਕਰੈਟਿਕ ਮੈਂਬਰ ਕ੍ਰਿਸਟਨ ਸੀਨੇਮਾ ਵੱਲੋਂ ਪਾਰਟੀ ਛੱਡਣ ਤੇ ਆਜ਼ਾਦ ਮੈਂਬਰ ਵਜੋਂ ਵਿਚਰਨ ਦਾ ਐਲਾਨ ਕਰਨ ਤੋਂ ਬਾਅਦ ਸਦਨ ਵਿਚ ਸੱਤਾ ਦਾ ਤਵਾਜ਼ਨ ਵਿਗੜ ਗਿਆ ਹੈ। ਐਰੀਜ਼ੋਨਾ...

ਅਮਰੀਕਾ ਦੀਆਂ ਵੱਡੀਆਂ ਏਅਰਲਾਈਨਜ਼ ਨੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਕੀਤੀ ਜਰੂਰੀ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਵਿੱਚ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਅਮਰੀਕਾ ਦੀਆਂ ਤਕਰੀਬਨ ਸਾਰੀਆਂ ਵੱਡੀਆਂ ਏਅਰਲਾਈਨਜ਼ ਨੇ ਕੋਰੋਨਾ ਵੈਕਸੀਨ ਨੂੰ ਜਰੂਰੀ ਕੀਤਾ ਹੈ। ਇਸ ਸਬੰਧੀ ਅਮੈਰੀਕਨ...