ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਮਨੀਸ਼ ਤਿਵਾੜੀ

* ਵਾਤਾਵਰਣ ਪ੍ਰਦੂਸ਼ਣ ਕੇਂਦਰ ਸਰਕਾਰ ਦੀ ਨਕਾਮੀ ਦਾ ਨਤੀਜਾ * ਬੰਗਾ ਵਿਖੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਨਿਊਯਾਰਕ/ਨਵਾਂ ਸ਼ਹਿਰ, (ਰਾਜ ਗੋਗਨਾ)-ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਸੂਬੇ ਦੇ ਵਿਕਾਸ...

ਬੂਟਾ ਬਾਸੀ ਅਤੇ ਪਰਿਵਾਰ ਨੂੰ ਬਾਪ ਦੀ ਮੌਤ ਕਾਰਨ ਸਦਮਾ

ਫਰਿਜ਼ਨੋ (ਕੈਲੀਫੋਰਨੀਆਂ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਕੈਲੀਫੋਰਨੀਆ ਤੋਂ ਛਪਦੇ ਸਾਂਝੀ ਸੋਚ ਅਖਬਾਰ ਅਤੇ ਸਾਂਝੀ ਸੋਚ ਟੀ ਵੀ ਸੰਚਾਲਕ ਬੂਟਾ ਸਿੰਘ ਬਾਸੀ ਦੇ ਸਤਿਕਾਰਯੋਗ ਪਿਤਾ ਜੀ ਮਾਸਟਰ ਹਰਭਜਨ ਸਿੰਘ ਬਾਸੀ ਪਿਛਲੇ ਦਿਨੀਂ 93 ਸਾਲ ਦੀ ਖੁਸ਼ਹਾਲ...

ਮੁੜ ਸਥਾਪਿਤ ਕੀਤੀ ਗਈ ਮਾਲਵਾ ਬ੍ਰਦਰਜ਼ ਯੂ ਐਸ ਏ ਜਥੇਬੰਦੀ

ਨਿਊਯਾਰਕ, (ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਨਿਊਯਾਰਕ ਵਿੱਚ ਮੁੜ ਤੋਂ ਮਾਲਵਾ ਬ੍ਰਦਰਜ਼ ਯੂਐਸਏ ਜਥੇਬੰਦੀ ਨੂੰ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਪਹਿਲਾਂ ਕਈ ਕਾਰਨਾਂ ਕਾਰਨ ਆਪਸੀ ਵਖਰੇਵੇਂ ਪੈ ਗਏ ਸਨ ਜਿਨ੍ਹਾਂ ਨੂੰ ਘੱਟ ਕਰਦਿਆਂ ਮੁੜ ਤੋਂ...

ਹਰਭਜਨ ਸਿੰਘ ਬਾਸੀ ਨਹੀਂ ਰਹੇ

‘ਸਾਂਝੀ ਸੋਚ’ ਰੋਜ਼ਾਨਾ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਤੇ ਸਾਂਝੀ ਸੋਚ ਟੀ ਵੀ ਚੈਨਲ ਦੇ ਸੀ ਈ ਓ ਸ੍ਰ ਬੂਟਾ ਸਿੰਘ ਬਾਸੀ ਦੇ ਸਤਿਕਾਰਯੋਗ ਪਿਤਾ ਜੀ ਹਰਭਜਨ ਸਿੰਘ ਬਾਸੀ 14 ਨਵੰਬਰ,2021 ਨੂੰ ਸਦੀਵੀ ਵਿਛੋੜਾ...

ਕਰਮਨ ਨਿਵਾਸੀ ਮਾਤਾ ਪ੍ਰੀਤਮ ਕੌਰ ਸਰ੍ਹਾਂ ਦੇ ਅਕਾਲ ਚਲਾਣੇ ‘ਤੇ ਸਰ੍ਹਾਂ ਪਰਿਵਾਰ ਨੂੰ ਭਾਰੀ...

ਫਰਿਜ਼ਨੋ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ) -ਬੀਤੇ ਦਿਨੀ 5 ਨਵੰਬਰ ਨੂੰ ਕਰਮਨ ਨਿਵਾਸੀ ਮਾਤਾ ਪ੍ਰੀਤਮ ਕੌਰ (ਸਪਤਨੀ ਸਵਰਗਵਾਸੀ ਸ. ਬਲਵੰਤ ਸਿੰਘ ਸਰ੍ਹਾਂ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ...

ਅਮਰੀਕਾ ਵਿੱਚ ਪੰਜਾਬੀ ਮੂਲ ਦੇ ਵਿਅਕਤੀ ਨੇ ਵਧਾਇਆ ਸਿੱਖ ਭਾਈਚਾਰੇ ਦਾ ਮਾਣ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਅਮਰੀਕਾ ਵਿੱਚ ਪੰਜਾਬੀ ਮੂਲ ਖਾਸਕਰ ਸਿੱਖ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੇ ਮਾਣਮੱਤੇ ਅਹੁਦੇ ਪ੍ਰਾਪਤ ਕੀਤੇ ਹਨ । ਜਿਸ ਦੀ ਲੜੀ ਤਹਿਤ ਇੱਕ ਸਿੱਖ ਨੌਜਵਾਨ ਨੇ ਸਿਟੀ ਕੌਂਸਲ ਮੈਂਬਰ...

ਟੈਕਸਾਸ: ਐਸਟ੍ਰੋਵਰਲਡ ਮਿਊਜÇaਕ ਫੈਸਟੀਵਲ ਹਾਦਸੇ ਲਈ ਟ੍ਰੈਵਿਸ ਸਕਾਟ ਅਤੇ ਡਰੇਕ ‘ਤੇ ਕੀਤਾ ਮੁਕੱਦਮਾ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਅਮਰੀਕੀ ਸਟੇਟ ਟੈਕਸਾਸ ਦੇ ਹਿਊਸਟਨ ਵਿੱਚ ਪਿਛਲੇ ਦਿਨੀਂ ਭੀੜ ਵਿਚਕਾਰ ਮੱਚੀ ਭਗਦੜ ਕਾਰਨ ਘੱਟੋ ਘੱਟ ਅੱਠ ਲੋਕ ਮਾਰੇ ਗਏ ਸਨ। ਇਸ ਲਈ ਇਸ ਤਿਉਹਾਰ ਵਿੱਚ ਸ਼ਾਮਲ ਹੋਏ ਇੱਕ...

ਅਮਰੀਕਾ ਦੁਆਰਾ ਤਕਰੀਬਨ 20 ਮਹੀਨਿਆਂ ਬਾਅਦ ਯਾਤਰਾ ਲਈ ਖੋਲ੍ਹੀਆਂ ਜਾ ਰਹੀਆਂ ਹਨ, ਸਰਹੱਦਾਂ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਲਗਾਈਆਂ ਗਈਆਂ ਯਾਤਰਾ ਪਾਬੰਦੀਆਂ ਨੂੰ ਤਕਰੀਬਨ 20 ਮਹੀਨਿਆਂ ਬਾਅਦ ਹਟਾਇਆ ਜਾ ਰਿਹਾ ਹੈ। ਜਿਸ ਤਹਿਤ ਅਮਰੀਕਾ ਸੋਮਵਾਰ (8 ਨਵੰਬਰ) ਤੋਂ ਆਪਣੀਆਂ ਜ਼ਮੀਨੀ...

42ਵੇਂ ਮਹਾਨ ਨਗਰ ਕੀਰਤਨ ਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਲੱਖ ਲੱਖ ਵਧਾਈਆਂ

ਯੂਬਾ ਸਿਟੀ ਵਿਖੇ 7 ਨਵੰਬਰ 2021 ਦਿਨ ਅੈਤਵਾਰ ਨੂੰ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ 42ਵੇਂ ਮਹਾਨ ਨਗਰ ਕੀਰਤਨ ਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਲੱਖ...

42ਵੇਂ ਮਹਾਨ ਨਗਰ ਕੀਰਤਨ ਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਲੱਖ ਲੱਖ ਵਧਾਈਆਂ

ਯੂਬਾ ਸਿਟੀ ਵਿਖੇ 7 ਨਵੰਬਰ 2021 ਦਿਨ ਅੈਤਵਾਰ ਨੂੰ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ 42ਵੇਂ ਮਹਾਨ ਨਗਰ ਕੀਰਤਨ ਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਲੱਖ...