ਅਮਰੀਕਾ ਵਿਚ ਦਵਾਈ ਕੰਪਨੀ ਮਰਕ ਨੇ ਕੋਵਿਡ ਦੇ ਇਲਾਜ ਲਈ ਗੋਲੀ ਦੀ ਐਮਰਜੈਂਸੀ ਪ੍ਰਵਾਨਗੀ...

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਅਮਰੀਕਾ ਵਿੱਚ ਦਵਾਈ ਕੰਪਨੀ ਮਰਕ ਵੱਲੋਂਂ ਕੋਵਿਡ ਦੇ ਇਲਾਜ ਲਈ ਕੰਪਨੀ ਤਰਫੋਂ ਬਣਾਈ ਗੋਲੀ ਦੀ ਐਮਰਜੈਂਸੀ ਵਰਤੋਂ ਕਰਨ ਲਈ ਪ੍ਰਵਾਨਗੀ ਮੰਗੀ ਗਈ ਹੈ। ਮਰਕ ਨੇ ਸੋਮਵਾਰ ਨੂੰ ਜਾਣਕਾਰੀ...

ਜੋ ਬਾਈਡਨ ਦੀ ਸਹਾਇਤਾ ਕਰਨ ਵਾਲੇ ਟ੍ਰਾਂਸਲੇਟਰ ਨੂੰ ਅਫਗਾਨਿਸਤਾਨ ਤੋਂ ਸੁਰੱਖਿਅਤ ਕੱਢਿਆ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਇੱਕ ਅਫਗਾਨ ਟ੍ਰਾਂਸਲੇਟਰ (ਦੁਭਾਸ਼ੀਆ) ਜਿਸਨੇ 2008 ਵਿੱਚ ਸੈਨੇਟਰ ਦੇ ਤੌਰ ‘ਤੇ ਸੇਵਾਵਾਂ ਨਿਭਾਅ ਰਹੇ ਜੋਅ ਬਾਈਡੇਨ ਦੀ ਅਫਗਾਨਿਸਤਾਨ ਵਿੱਚ ਮੱਦਦ ਕੀਤੀ ਸੀ ਨੂੰ, ਅਮਰੀਕਾ ਦੀ ਸ਼ੁਰੂਆਤੀ ਨਿਕਾਸੀ ਮੁਹਿੰਮ...

ਅਮਰੀਕਾ ਦੇ 3 ਅਰਥ ਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਇਸ ਸਾਲ ਦੇ ਨੋਬਲ ਪੁਰਸਕਾਰਾਂ ਦੀ ਘੋਸ਼ਣਾ ਕੀਤੀ ਗਈ ਹੈ। ਜਿਸ ਵਿੱਚ 3 ਅਮਰੀਕੀਆਂ ਦਾ ਨਾਮ ਵੀ ਜਿਕਰਯੋਗ ਹੈ। ਜਿਕਰਯੋਗ ਹੈ ਕਿ ਅਰਥ ਸ਼ਾਸਤਰ ਦੇ ਖੇਤਰ ਵਿੱਚ ਵੀ...

ਕੈਲੀਫੋਰਨੀਆ ਦੇ ਰਿਹਾਇਸ਼ੀ ਇਲਾਕੇ ਵਿੱਚ ਜਹਾਜ਼ ਤਬਾਹ ਹੋਣ ਕਾਰਨ ਹੋਈਆਂ 2 ਮੌਤਾਂ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ) -ਕੈਲੀਫੋਰਨੀਆ ਵਿੱਚ ਸਾਨ ਡਿਏਗੋ ਦੇ ਨੇੜੇ ਸਿਟੀ ਆਫ ਸੈਂਟੀ ਵਿੱਚ ਇੱਕ ਸਕੂਲ ਨੇੜੇ ਛੋਟਾ ਜਹਾਜ਼ ਕਰੈਸ਼ ਹੋਣ ਕਾਰਨ ਘੱਟੋ ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ...

ਅਮਰੀਕੀ ਅਧਿਕਾਰੀਆਂ ਨੇ ਕਤਰ ਵਿੱਚ ਤਾਲਿਬਾਨ ਨਾਲ ਕੀਤੀ ਮੀਟਿੰਗ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅਮਰੀਕੀ ਅਧਿਕਾਰੀਆਂ ਦੇ ਇੱਕ ਵਫਦ ਨੇ ਕਤਰ ਵਿੱਚ ਤਾਲਿਬਾਨ ਦੇ ਸੀਨੀਅਰ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਅਫਗਾਨਿਸਤਾਨ...

ਕੈਲੀਫੋਰਨੀਆ ਵਿਚ ਤੇਲ ਰਿਸਣ ਕਾਰਨ ਬੰਦ ਹੋਇਆ ਬੀਚ ਦੁਬਾਰਾ ਖੁੱਲ੍ਹਣ ਲਈ ਤਿਆਰ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਦੱਖਣੀ ਕੈਲੀਫੋਰਨੀਆ ਦਾ ਇੱਕ ਬੀਚ ਜੋ ਕਿ ਪਿਛਲੇ ਦਿਨੀਂ ਇੱਕ ਪਾਣੀ ਹੇਠਲੀ ਪਾਈਪਲਾਈਨ ਲੀਕ ਹੋਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ , ਨੂੰ ਸੋਮਵਾਰ ਨੂੰ...

ਨੇਵੀ ਦੇ ਇੰਜੀਨੀਅਰ ’ਤੇ ਲੱਗੇ ਗੁਪਤ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕੀ ਨੇਵੀ ਦੇ ਇੱਕ ਇੰਜੀਨੀਅਰ ਉੱਪਰ ਗੁਪਤ ਜਾਣਕਾਰੀਆਂ ਨੂੰ ਸਾਂਝਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਅਮਰੀਕੀ ਨੇਵੀ ਦੀਆਂ ਗੁਪਤ ਜਾਣਕਾਰੀਆਂ ਤੱਕ ਪਹੁੰਚ ਰੱਖਣ...

ਅਮਰੀਕਾ ਦੇ ਸੂਬੇ ‘ਚ 7 ਮਹੀਨਿਆਂ ਤੋਂ ਚੱਲ ਰਹੀ ਹੈ, ਨਰਸਾਂ ਦੀ ਹੜਤਾਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਮੈਸੇਚਿਉਸੇਟਸ ਸੂਬੇ ਵਿੱਚ ਨਰਸਾਂ ਦੁਆਰਾ ਆਪਣੀਆਂ ਮੰਗਾਂ ਕੀਤੀ ਗਈ ਹੜਤਾਲ 7 ਮਹੀਨੇ ਪੂਰੇ ਕਰ ਗਈ ਹੈ।ਵਰਸੇਸਟਰ, ਮੈਸੇਚਿਉਸੇਟਸ ਦੇ ਸੇਂਟ ਵਿਨਸੇਂਟ ਹਸਪਤਾਲ ਵਿੱਚ ਨਰਸਿੰਗ ਹੜਤਾਲ ਨੇ ਸ਼ੁੱਕਰਵਾਰ ਨੂੰ...

ਕੈਲੀਫੋਰਨੀਆ ਵਿਚ ਜੰਗਲੀ ਅੱਗ ਬੁਝਾ ਰਹੇ ਕਰਮਚਾਰੀ ਦਰੱਖਤ ਦੀ ਲਪੇਟ ‘ਚ ਆਉਣ ਨਾਲ ਹੋਏ...

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਕੈਲੀਫੋਰਨੀਆ ਵਿੱਚ ਜੰਗਲੀ ਅੱਗਾਂ ਨੂੰ ਬੁਝਾਉਣ ਲਈ ਫਾਇਰ ਫਾਈਟਰ ਜੱਦੋਜਹਿਦ ਕਰ ਰਹੇ ਹਨ। ਇਸੇ ਦੌਰਾਨ ਕੈਲੀਫੋਰਨੀਆ ਦੈ ਕੇ ਐੱਨ ਪੀ ਕੰਪਲੈਕਸ ਦੀ ਅੱਗ ਬੁਝਾਊ ਮੁਹਿੰਮ ਵਿੱਚ ਸ਼ਾਮਲ ਚਾਰ ਫਾਇਰ...

ਅਮਰੀਕਾ: ਅਲਾਬਾਮਾ ਵਿੱਚ ਹੜ੍ਹਾਂ ਕਾਰਨ ਹੋਈਆਂ 4 ਮੌਤਾਂ

* ਮ੍ਰਿਤਕਾਂ ਵਿੱਚ 4 ਸਾਲਾਂ ਬੱਚੀ ਵੀ ਸ਼ਾਮਲ ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਅਲਾਬਾਮਾ ਸੂਬੇ ਵਿੱਚ ਬੁੱਧਵਾਰ ਨੂੰ ਹੜ੍ਹਾਂ ਨੇ ਕਾਫੀ ਤਬਾਹੀ ਮਚਾਈ ਹੈ। ਅਲਾਬਾਮਾ ਵਿੱਚ ਹੜ੍ਹ ਦੇ ਪਾਣੀ ਕਾਰਨ ਚਾਰ ਲੋਕਾਂ ਦੀ...