Home ਤਾਜਾ ਖਬਰਾਂ

ਤਾਜਾ ਖਬਰਾਂ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ *ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ* *ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ...

‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ...

‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ   ਮੰਤਰੀਆਂ ਅਤੇ ਵਿਧਾਇਕਾਂ ਨੇ ਇੱਕੋ ਦਿਨ ਵਿੱਚ 1,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ; ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ...

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ* *— ਪੁਲਿਸ ਟੀਮਾਂ ਨੇ 120 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 120 ਨੂੰ ਪੁੱਛਗਿੱਛ ਪਿੱਛੋਂ ਕੀਤਾ...

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ...

*ਆਪ ਸਰਕਾਰ ਦੋਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ* *ਕਾਂਗਰਸ ਅਤੇ ਅਕਾਲੀ ਦਲ...

ਮਨੀਸ਼ ਸਿਸੋਦੀਆ ਦਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਪੱਸ਼ਟ ਸੰਦੇਸ਼: ਜੇਕਰ ਕੋਈ ਵਿਧਾਇਕ ਜਾਂ ਮੰਤਰੀ...

*ਮਨੀਸ਼ ਸਿਸੋਦੀਆ ਦਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਪੱਸ਼ਟ ਸੰਦੇਸ਼: ਜੇਕਰ ਕੋਈ ਵਿਧਾਇਕ ਜਾਂ ਮੰਤਰੀ ਡਰੱਗ ਮਾਫੀਆ ਨਾਲ ਲੜਨ ਲਈ ਝਿਜਕਦਾ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਸ਼ਰਮਿੰਦਾ ਕਰਨ ਦੀ ਬਜਾਏ 'ਆਪ' ਪਾਰਟੀ ਛੱਡ ਦੇਣੀ ਚਾਹੀਦੀ...

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ...

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ...

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ* *— ਪੁਲਿਸ ਟੀਮਾਂ ਨੇ 59 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 122 ਨੂੰ ਪੁੱਛਗਿੱਛ ਪਿੱਛੋਂ ਕੀਤਾ...

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

*ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ* -ਜਲੰਧਰ ਸਮੇਤ ਚਾਰ ਜ਼ਿਲ੍ਹਿਆਂ ਦੇ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ -ਨਸ਼ਿਆਂ ਖਿਲਾਫ਼ ਸਮੂਹਿਕ ਇਕਜੁੱਟਤਾ ਦਾ ਦਿੱਤਾ ਸੱਦਾ -ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ’ਤੇ...

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਪੰਜਾਬ *ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ* ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ...

ਭਾਖੜਾ ਨਹਿਰ ਦੇ ਕਿਨਾਰਿਆਂ ਤੋਂ ਗੰਦਗੀ ਦਾ ਕੀਤਾ ਸਫ਼ਾਇਆ 

ਭਾਖੜਾ ਨਹਿਰ ਦੇ ਕਿਨਾਰਿਆਂ ਤੋਂ ਗੰਦਗੀ ਦਾ ਕੀਤਾ ਸਫ਼ਾਇਆ ਪਟਿਆਲਾ () ਸੇਵਿਅਰ ਕਲੱਬ (ਰਜਿ) ਅਤੇ ਸ਼ੁੱਭਕਰਮਨ ਫਾਊਂਡੇਸ਼ਨ ਸੰਸਥਾਂ ਵੱਲੋਂ ਆਪਣਾ ਸਫਾਈ ਅਭਿਆਨ ਜਾਰੀ ਰੱਖਦੇ ਹੋਏ ਨਾਭਾ ਰੋਡ ਤੇ ਭਾਖੜਾ ਨਹਿਰ ਦੇ ਦੋਵੇਂ ਕਿਨਾਰਿਆਂ ਤੋਂ ਪਲਾਸਟਿਕ ਦਾ ਕਚਰਾ ਹਟਾਇਆ ਗਿਆ।ਸੰਸਥਾਂ ਦੇ ਪ੍ਰਮੁੱਖ ਅਹੁੱਦੇਦਾਰਾਂ ਪਵਨ ਗਰਗ, ਚਮਨ ਸ਼ਰਮਾ ਅਤੇ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਭਾਖੜਾ ਨਹਿਰ ਵਿੱਚ ਲੋਕਾਂ ਦੁਆਰਾ ਲਗਾਤਾਰ ਪਾਣੀ ਅਤੇ ਇਸਦੇ ਆਲੇ ਦੁਆਲੇ  ਕਚਰਾ ਸੁੱਟਿਆ ਜਾ ਰਿਹਾ ਹੈ। ਲੋਕਾਂ ਵੱਲੋਂ ਜਲ ਪ੍ਰਵਾਹ ਕਰਨ ਵਾਲੀ ਸਮੱਗਰੀ ਨਾਲ ਲਿਆਂਦੇ ਲਿਫਾਫੇ ਉੱਥੇ ਹੀ ਪਾਣੀ ਵਿੱਚ ਸੁੱਟੇ ਜਾਂਦੇ ਹਨ। ਜਿਸ ਨਾਲ ਪਾਣੀ ਅਤੇ ਵਾਤਾਵਰਨ ਪ੍ਰਦੂਸ਼ਣ ਹੋ ਰਿਹਾ ਹੈ।ਦੋਵਾਂ ਕਿਨਾਰਿਆਂ ਦੀ ਸਫਾਈ ਕਰਨ ਵਿੱਚ ਤਿੰਨ ਘੰਟੇ ਦਾ ਸਮਾਂ ਲੱਗਿਆ।20 ਪਲਾਸਟਿਕ ਬੈਗਾਂ ਵਿੱਚ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਕੂੜਾ ਨੂੰ ਪੰਜਾਬੀ ਬਾਗ ਡੰਪ ਵਿੱਚ ਲਿਜਾਇਆ ਗਿਆ।ਸਫਾਈ ਮੁਹਿੰਮ ਦੇ ਦੌਰਾਨ ਜਲ ਸਰੋਤ ਵਿਭਾਗ ਦੀ ਟੀਮ ਵੀ ਨਾਲ ਰਹੀ।ਉਹਨਾਂ ਦੱਸਿਆ ਕਿ ਮੀਂਹ ਪੈਣ ਕਰਕੇ ਅਬਲੋਵਾਲ ਰਜਵਾਹੇ ਦੇ ਅੰਦਰ ਅਤੇ ਬਾਹਰ ਗਿੱਲਾ ਹੋਣ ਕਰਕੇ ਇਸ ਵਾਰ ਨਹਿਰ ਤੋਂ ਪਲਾਸਟਿਕ ਦੀ ਸਫਾਈ ਨੂੰ ਚੁਣਿਆ ਗਿਆ ਸੀ।ਸੰਸਥਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਣੀ ਨੂੰ ਪ੍ਰਦੂਸਿ਼ਤ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਾਣੀ ਦੇ ਵਿੱਚ ਕਚਰਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਸ ਪਾਣੀ ਨੂੰ ਲੋਕਾਂ ਦੁਆਰਾ ਪੀਣ ਦੇ ਲਈ ਵਰਤਿਆ ਜਾਂਦਾ ਹੈ।ਉਹਨਾਂ ਕਿਹਾ ਕਿ ਸੰਸਥਾਂ ਵੱਲੋਂ ਜਲਦ ਹੀ ਲਿਖਤੀ ਮੰਗ ਪੱਤਰ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ।