Home ਤਾਜਾ ਖਬਰਾਂ

ਤਾਜਾ ਖਬਰਾਂ

ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਅਤੇ...

ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ)-ਪਿਛਲੇ ਤਿੰਨ ਦਿਨਾਂ ਤੋਂ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਦੀ ਸਥਾਨਕ ਦਸਮੇਸ਼ ਨਗਰ ਵਿੱਚ ਰਿਹਾਇਸ਼ ਦੇ ਸਾਹਮਣੇ ਪੁਲਿਸ ਅਤੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵਿਚਕਾਰ ਬੀਤੇ ਦਿਨ ਫੇਰ ਲਗਾਤਾਰ ਤੀਜੇ...

ਯੂ ਕੇ ਵਿਚ ਤੇਲ ਸੰਕਟ ਦੌਰਾਨ ਪੈਟਰੋਲ ਪੰਪਾਂ ਦਾ ਸਟਾਫ ਕਰ ਰਿਹਾ ਹੈ ਲੋਕਾਂ...

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)-ਯੂ ਕੇ ਵਿੱਚ ਪੈਦਾ ਹੋਏ ਤੇਲ ਸੰਕਟ ਦੌਰਾਨ ਲੋਕਾਂ ਵੱਲੋਂ ਪੈਟਰੋਲ ਪੰਪਾਂ ‘ਤੇ ਲਗਾਈਆਂ ਲੰਬੀਆਂ ਕਤਾਰਾਂ ਕਰਕੇ ਲੱਗਦੇ ਸਮੇਂਂ ਕਾਰਨ ਕਈ ਲੋਕਾਂ ਵੱਲੋਂ ਪੈਟਰੋਲ ਪੰਪਾਂ ਦੇ ਸਟਾਫ ਨਾਲ ਮਾੜਾ ਵਤੀਰਾ...

ਜਲਿ੍ਹਆਂਵਾਲੇ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ...

* ਜੇ ਆਵਾਜ਼ ਨਾ ਸੁਣੀ, ਗ਼ਦਰੀ ਬਾਬਿਆਂ ਦੇ ਮੇਲੇ ’ਤੇ ਕੀਤਾ ਜਾਏਗਾ ਅਗਲੇ ਐਕਸ਼ਨ ਦਾ ਐਲਾਨ ਅੰਮ੍ਰਿਤਸਰ, (ਦਲਜੀਤ ਕੌਰ ਭਵਾਨੀਗੜ੍ਹ)-ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ‘ਚ ਦਰਜਨਾਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਭੰਡਾਰੀ ਪੁਲ ਤੇ...

ਸੈਨਹੋਜੇ ਪੰਜਾਬੀ ਮੇਲੇ ਦੇ ਚੇਅਰਮੈਨ ਹਰਦੂਮਣ ਸਿੰਘ ਬਿੱਲਾ ਸੰਘੇੜਾ ਸਨਮਾਨਿਤ

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਸੈਨਹੋਜੇ ਪੰਜਾਬੀ ਮੇਲੇ ’ਚ ਪ੍ਰਬੰਧਕੀ ਚੇਅਰਮੈਨ ਹਰਦੂਮਣ ਸਿੰਘ ‘ਬਿੱਲਾ ਸੰਘੇੜਾ’ ਨੂੰ ਮਹਾਰਾਜਾ ਪੈਲੇਸ ਕੈਂਟ (ਸਿਆਟਲ) ਵਿਚ ਸਨਮਾਨਿਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਤੇ ਐਜੂਕੇਸ਼ਨ ਸੁਸਾਇਟੀ ਨਾਰਥ ਅਮਰੀਕਾ ਦੇ ਪ੍ਰਧਾਨ...

ਨੌਜਵਾਨਾਂ ਲਈ ਸਰਾਭੇ ਦੀ ਵਿਰਾਸਤ ਨੂੰ ਸੰਭਾਲਣ ਦਾ ਵੇਲਾ- ਮਨਜੀਤ ਸਿੰਘ ਧਨੇਰ

ਸਰਾਭਾ/ਲੁਧਿਆਣਾ, (ਦਲਜੀਤ ਕੌਰ ਭਵਾਨੀਗੜ੍ਹ)-ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਵਸ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ਚੋਂ ਸੈਂਕੜੇ ਕਿਸਾਨਾਂ ਮਜਦੂਰਾਂ ਨੇ ਵੱਖ-ਵੱਖ...

ਡੇਰਾ ਮੁਖੀ ਸਾਬਕਾ ਮੈਨੇਜਰ ਦੇ ਕਤਲ ਦੇ ਮਾਮਲੇ ਵਿਚ ਦੋਸ਼ੀ ਕਰਾਰ

* 12 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ ਚੰਡੀਗੜ੍ਹ (ਸਾਂਝੀ ਸੋਚ ਬਿਊਰੋ)-ਪੰਚਕੂਲਾ ਵਿਚਲੀ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸੰਨ 2002 ਵਿੱਚ ਡੇਰੇ ਦੇ...

ਯੂਥ ਆਗੂਆਂ ਨੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੂੰ ਮਿਲ ਕੇ ਦਿੱਤੀ ਵਧਾਈ

ਦੀਨਾਨਗਰ (ਸਰਬਜੀਤ ਸਾਗਰ) - ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਨਾ ਚੌਧਰੀ ਨੂੰ ਦੂਜੀ ਵਾਰ ਕੈਬਨਿਟ ਵਿੱਚ ਸ਼ਾਮਲ ਕਰਕੇ ਪੰਜਾਬ ਦਾ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬਣਾਏ ਜਾਣ ਦਾ ਇਲਾਕੇ ਦੇ ਕਾਂਗਰਸੀਆਂ ਨੇ ਸਵਾਗਤ...

ਓਲੰਪਿਕ ਗੋਲਡ ਮੈਡਲ ਜੇਤੂ ਤੈਰਾਕ ਕਲੇਟ ਕੈਲਰ ਨੂੰ ਕੈਪੀਟਲ ਦੰਗਿਆਂ ਵਿੱਚ ਦੋਸ਼ੀ ਮੰਨਿਆ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਅਮਰੀਕੀ ਅਥਲੀਟ ਕਲੇਟ ਕੈਲਰ ਜੋ ਕਿ ਇੱਕ ਤੈਰਾਕ ਹੈ ਅਤੇ ਉਲੰਪਿਕ ਖੇਡਾਂ ਵਿੱਚ ਗੋਲਡ ਮੈਡਲ ਵੀ ਜਿੱਤ ਚੁੱਕਾ ਹੈ, ਨੂੰ 6 ਜਨਵਰੀ ਦੇ ਕੈਪੀਟਲ ਦੰਗਿਆਂ ਦੌਰਾਨ ਇੱਕ...

ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼

* 5 ਦੇਸੀ ਪਿਸਟਲ ਬਰਾਮਦ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ: ਐਸ.ਐਸ.ਪੀ ਚੰਡੀਗੜ੍ਹ/ਰੂਪਨਗਰ (ਸਾਂਝੀ ਸੋਚ ਬਿਊਰੋ)-ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ...

ਗਲਾਸਗੋ ਵਿਚ ਪ੍ਰੈਸਟਵਿਕ ਏਅਰਪੋਰਟ ’ਤੇ ਕੋਕੀਨ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫਤਾਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਗਲਾਸਗੋ ਪ੍ਰੇਸਟਵਿਕ ਹਵਾਈ ਅੱਡੇ ’ਤੇ ਇੱਕ ਵਿਅਕਤੀ ਨੂੰ ਪਿਛਲੇ ਸਾਲ ਇੱਕ ਵਾਹਨ ਵਿੱਚੋਂ ਬਰਾਮਦ ਹੋਈ ਲੱਖਾਂ ਪੌਂਡ ਦੀ ਕੋਕੀਨ ਦੀ ਜਾਂਚ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹ 45...