ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ   ਕਿਸਾਨਾਂ ਦੇ ਖਾਤਿਆਂ ’ਚ 3000 ਕਰੋੜ ਰੁਪਏ ਦੀ ਅਦਾਇਗੀ ਹੋਈ   ਇਸ ਸਾਲ ਦਸੰਬਰ ਤੱਕ 30 ਲੱਖ ਮੀਟਰਿਕ ਟਨ...

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ * ਸੂਬੇ ਵਿੱਚ ਸਹਿਕਾਰੀ ਖੇਤਰ ਦੇ ਵਿਕਾਸ ਲਈ...

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ - ਪੰਜਾਬ ਪੁਲਿਸ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਾਨੂੰਨ ਵਿਵਸਥਾ ਲਾਗੂ...

ਸਥਾਨ ਦੀ ਘਾਟ ਅਤੇ ਝੋਨੇ ਦੀ ਖਰੀਦ ਸੰਕਟ ਲਈ ਐਫਸੀਆਈ ਜ਼ਿੰਮੇਵਾਰ: ਸੰਯੁਕਤ ਕਿਸਾਨ ਮੋਰਚਾ

ਸਥਾਨ ਦੀ ਘਾਟ ਅਤੇ ਝੋਨੇ ਦੀ ਖਰੀਦ ਸੰਕਟ ਲਈ ਐਫਸੀਆਈ ਜ਼ਿੰਮੇਵਾਰ: ਸੰਯੁਕਤ ਕਿਸਾਨ ਮੋਰਚਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਜਬੂਤ ਏਪੀਐੱਮਸੀ (APMC) ਸਿਸਟਮ ਨੂੰ ਨਸ਼ਟ ਕਰਨ ਦੀ ਸਾਜ਼ਿਸ਼ ਦਾ ਦੋਸ਼ ਸਥਾਨ ਦੀ ਘਾਟ ਅਤੇ ਝੋਨੇ ਦੀ...

ਵੈਕਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡੀ.ਸੀ. ਸੰਦੀਪ...

ਵੈਕਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡੀ.ਸੀ. ਸੰਦੀਪ ਰਿਸ਼ੀ ਨੇ ਕੀਤੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ - ਡੇਂਗੂ ਵਿਰੁੱਧ ਲੜਾਈ ਵਿੱਚ ਆਮ ਲੋਕਾਂ, ਵਿਦਿਆਰਥੀਆਂ ਅਤੇ ਐਨਜੀਓਜ਼...

ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ ਚੰਨੋ, ਲੱਖੇਵਾਲ,...

ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ ਚੰਨੋ, ਲੱਖੇਵਾਲ, ਨੂਰਪੁਰ ਸਮੇਤ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ...

ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ...

ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਕੀਤਾ ਜਾਗਰੂਕ-ਡਾ. ਰਣਜੀਤ ਸਿੰਘ ਰਾਏ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ...

ਮਹਾਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ – ਯਾਤਰਾ

ਮਹਾਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ - ਯਾਤਰਾ ( ਸ਼੍ਰੀ ਅਨੰਦਪੁਰ ਸਾਹਿਬ ) ਧਰਮਾਣੀ ਗੰਗੂਵਾਲ ਬਾਸੋਵਾਲ ਕਲੋਨੀ ਦੇ ਸ੍ਰੀ ਮਹਾਰਿਸ਼ੀ ਵਾਲਮੀਕੀ ਮੰਦਿਰ ਤੋਂ ਸੰਗਤਾਂ ਦੇ ਭਾਰੀ ਇਕੱਠ ਦੇ ਨਾਲ਼ ਭਗਵਾਨ ਸ੍ਰੀ...

ਸਿਹਤ ਵਿਭਾਗ ਖੇਮਕਰਨ ਦੀ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਫ ਸਫਾਈ ਤੇ ਸਿਹਤ...

ਸਿਹਤ ਵਿਭਾਗ ਖੇਮਕਰਨ ਦੀ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਫ ਸਫਾਈ ਤੇ ਸਿਹਤ ਸੰਬੰਧੀ ਕੀਤਾ ਜਾਗਰੂਕ ਖੇਮਕਰਨ18ਅਕਤੂਬਰ ਮਨਜੀਤ ਸ਼ਰਮਾਂ ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ ਅਤੇ ਜਿਲਾ ਐਪੀਡੀਮੋਲੋਜਿਸਟ ਅਫਸਰ ਤਰਨਤਾਰਨ...

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ...

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ...