ਨਾਬਾਲਗ ਕੁੜੀਆਂ ਦੀ ਸੇਵਾ ਸੰਭਾਲ ਲਈ ਮਾਪਿਆਂ ਦਾ ਕੈਂਪ

ਨਾਬਾਲਗ ਕੁੜੀਆਂ ਦੀ ਸੇਵਾ ਸੰਭਾਲ ਲਈ ਮਾਪਿਆਂ ਦਾ ਕੈਂਪ ਨਾਬਾਲਗ ਕੁੜੀਆਂ ਦੀ ਸੇਵਾ ਸੰਭਾਲ ਲਈ ਮਾਪਿਆਂ ਦਾ ਕੈਂਪ ਦਲਜੀਤ ਕੌਰ ਲਹਿਰਾਗਾਗਾ, 16 ਅਕਤੂਬਰ, 2024: ਬੱਚੀਆਂ ਦੀ ਸਾਂਭ-ਸੰਭਾਲ, ਸਰੀਰਕ ਅਤੇ ਮਾਨਸਿਕ ਵਿਕਾਸ ਲਈ ਟ੍ਰੇਨਿੰਗ ਵਰਕਸ਼ਾਪ ਸਥਾਨਕ ਸੀਬਾ ਸਕੂਲ,...

ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ

ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ *ਸਕੂਲ ਸੇਫ਼ਟੀ ਪ੍ਰੋਗਰਾਮ...

ਹਰਚੰਦ ਸਿੰਘ ਬਰਸਟ ਨੇ ਪੰਚਾਇਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ

ਪ੍ਰੈਸ ਨੋਟ ਹਰਚੰਦ ਸਿੰਘ ਬਰਸਟ ਨੇ ਪੰਚਾਇਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ --- ਕਿਹਾ - ਆਪ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਪਾਰਟੀਬਾਜੀ ਅਤੇ ਗੁੱਟਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਅਤੇ...

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ •ਬਾਇਓਫਿਊਲਜ਼ ਪਰਾਲੀ ਸਾੜਨ ਦੀ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ: ਨਵੀਂ ਅਤੇ ਨਵਿਆਉਣਯੋਗ...

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ...

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ...

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੇ 3 ਅਤੇ ਮਾਨਸਾ ਤੇ...

ਜ਼ਿਲਾ ਸੰਗਰੂਰ ਵਿੱਚ 79.45 ਪ੍ਰਤੀਸ਼ਤ ਪੋਲਿੰਗ ਹੋਈ – ਜ਼ਿਲ੍ਹਾ ਚੋਣਕਾਰ ਅਫ਼ਸਰ

'ਗ੍ਰਾਮ ਪੰਚਾਇਤ ਚੋਣਾਂ -2024' ਜ਼ਿਲਾ ਸੰਗਰੂਰ ਵਿੱਚ 79.45 ਪ੍ਰਤੀਸ਼ਤ ਪੋਲਿੰਗ ਹੋਈ - ਜ਼ਿਲ੍ਹਾ ਚੋਣਕਾਰ ਅਫ਼ਸਰ ਕੁਲ 5 ਲੱਖ 25 ਹਜ਼ਾਰ 783 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜ਼ਿਲਾ ਚੋਣਕਾਰ ਅਫ਼ਸਰ ਵੱਲੋਂ...

*ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾਂ *ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ...

*ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾਂ *ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ, 14 ਅਕਤੂਬਰ: ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ...

ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ...

ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਨੇ ਕੀਤਾ ਸਵਾਗਤ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ, ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ...

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ * ਕਿਹਾ, ਚੋਣ ਡਿਊਟੀ 'ਚ ਅਣਗਹਿਲੀ ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ * ਪ੍ਰਸ਼ਾਸਨ ਸਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ - ਡਾ ਪੱਲਵੀ *...