10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ...

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ...

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ* *— ਪੁਲਿਸ ਟੀਮਾਂ ਨੇ 59 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 122 ਨੂੰ ਪੁੱਛਗਿੱਛ ਪਿੱਛੋਂ ਕੀਤਾ...

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

*ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ* -ਜਲੰਧਰ ਸਮੇਤ ਚਾਰ ਜ਼ਿਲ੍ਹਿਆਂ ਦੇ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ -ਨਸ਼ਿਆਂ ਖਿਲਾਫ਼ ਸਮੂਹਿਕ ਇਕਜੁੱਟਤਾ ਦਾ ਦਿੱਤਾ ਸੱਦਾ -ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ’ਤੇ...

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਪੰਜਾਬ *ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ* ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ...

ਭਾਖੜਾ ਨਹਿਰ ਦੇ ਕਿਨਾਰਿਆਂ ਤੋਂ ਗੰਦਗੀ ਦਾ ਕੀਤਾ ਸਫ਼ਾਇਆ 

ਭਾਖੜਾ ਨਹਿਰ ਦੇ ਕਿਨਾਰਿਆਂ ਤੋਂ ਗੰਦਗੀ ਦਾ ਕੀਤਾ ਸਫ਼ਾਇਆ ਪਟਿਆਲਾ () ਸੇਵਿਅਰ ਕਲੱਬ (ਰਜਿ) ਅਤੇ ਸ਼ੁੱਭਕਰਮਨ ਫਾਊਂਡੇਸ਼ਨ ਸੰਸਥਾਂ ਵੱਲੋਂ ਆਪਣਾ ਸਫਾਈ ਅਭਿਆਨ ਜਾਰੀ ਰੱਖਦੇ ਹੋਏ ਨਾਭਾ ਰੋਡ ਤੇ ਭਾਖੜਾ ਨਹਿਰ ਦੇ ਦੋਵੇਂ ਕਿਨਾਰਿਆਂ ਤੋਂ ਪਲਾਸਟਿਕ ਦਾ ਕਚਰਾ ਹਟਾਇਆ ਗਿਆ।ਸੰਸਥਾਂ ਦੇ ਪ੍ਰਮੁੱਖ ਅਹੁੱਦੇਦਾਰਾਂ ਪਵਨ ਗਰਗ, ਚਮਨ ਸ਼ਰਮਾ ਅਤੇ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਭਾਖੜਾ ਨਹਿਰ ਵਿੱਚ ਲੋਕਾਂ ਦੁਆਰਾ ਲਗਾਤਾਰ ਪਾਣੀ ਅਤੇ ਇਸਦੇ ਆਲੇ ਦੁਆਲੇ  ਕਚਰਾ ਸੁੱਟਿਆ ਜਾ ਰਿਹਾ ਹੈ। ਲੋਕਾਂ ਵੱਲੋਂ ਜਲ ਪ੍ਰਵਾਹ ਕਰਨ ਵਾਲੀ ਸਮੱਗਰੀ ਨਾਲ ਲਿਆਂਦੇ ਲਿਫਾਫੇ ਉੱਥੇ ਹੀ ਪਾਣੀ ਵਿੱਚ ਸੁੱਟੇ ਜਾਂਦੇ ਹਨ। ਜਿਸ ਨਾਲ ਪਾਣੀ ਅਤੇ ਵਾਤਾਵਰਨ ਪ੍ਰਦੂਸ਼ਣ ਹੋ ਰਿਹਾ ਹੈ।ਦੋਵਾਂ ਕਿਨਾਰਿਆਂ ਦੀ ਸਫਾਈ ਕਰਨ ਵਿੱਚ ਤਿੰਨ ਘੰਟੇ ਦਾ ਸਮਾਂ ਲੱਗਿਆ।20 ਪਲਾਸਟਿਕ ਬੈਗਾਂ ਵਿੱਚ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਕੂੜਾ ਨੂੰ ਪੰਜਾਬੀ ਬਾਗ ਡੰਪ ਵਿੱਚ ਲਿਜਾਇਆ ਗਿਆ।ਸਫਾਈ ਮੁਹਿੰਮ ਦੇ ਦੌਰਾਨ ਜਲ ਸਰੋਤ ਵਿਭਾਗ ਦੀ ਟੀਮ ਵੀ ਨਾਲ ਰਹੀ।ਉਹਨਾਂ ਦੱਸਿਆ ਕਿ ਮੀਂਹ ਪੈਣ ਕਰਕੇ ਅਬਲੋਵਾਲ ਰਜਵਾਹੇ ਦੇ ਅੰਦਰ ਅਤੇ ਬਾਹਰ ਗਿੱਲਾ ਹੋਣ ਕਰਕੇ ਇਸ ਵਾਰ ਨਹਿਰ ਤੋਂ ਪਲਾਸਟਿਕ ਦੀ ਸਫਾਈ ਨੂੰ ਚੁਣਿਆ ਗਿਆ ਸੀ।ਸੰਸਥਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਣੀ ਨੂੰ ਪ੍ਰਦੂਸਿ਼ਤ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਾਣੀ ਦੇ ਵਿੱਚ ਕਚਰਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਸ ਪਾਣੀ ਨੂੰ ਲੋਕਾਂ ਦੁਆਰਾ ਪੀਣ ਦੇ ਲਈ ਵਰਤਿਆ ਜਾਂਦਾ ਹੈ।ਉਹਨਾਂ ਕਿਹਾ ਕਿ ਸੰਸਥਾਂ ਵੱਲੋਂ ਜਲਦ ਹੀ ਲਿਖਤੀ ਮੰਗ ਪੱਤਰ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ।

ਧੂਰੀ ‘ਚ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਤੇ ਹੱਲ ਕਰਨ ਦਾ ਸਿਲਸਿਲਾ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ *ਧੂਰੀ 'ਚ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਤੇ ਹੱਲ ਕਰਨ ਦਾ ਸਿਲਸਿਲਾ ਜਾਰੀ* *ਵਾਪਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਨਾਲ ਸਿੱਧਾ ਰਾਬਤਾ ਕੀਤਾ: ਚੇਅਰਮੈਨ ਪੁਸ਼ਪਿੰਦਰ...

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ...

*ਵਿੱਤ ਬਿੱਲ 2026 'ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ* *ਕੰਗ ਨੇ ਉੱਤਰੀ ਭਾਰਤ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਾਘਾ ਸਰਹੱਦ ਖੋਲ੍ਹਣ ਦੀ ਕੀਤੀ...

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ 40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ...

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ* *•ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ* ਚੰਡੀਗੜ੍ਹ,...

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ* *— ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 50 ਨੂੰ ਪੁੱਛਗਿੱਛ ਪਿੱਛੋਂ ਕੀਤਾ...