ਨਿਧੜਕ ਸ਼ਾਇਰਾ ਰਾਜਨਦੀਪ ਦਾ ਮਝੈਲਾਂ ਦੀ ਸੱਥ ਸਾਹਿਤਕ ਸੰਸਥਾ ਵੱਲੋਂ ਸਨਮਾਨ

ਅੰਮ੍ਰਿਤਸਰ (ਸਾਂਝੀ ਸੋਚ ਬਿਊਰੋ)- ਬੀਤੇ ਦਿਨੀ ਮਾਝੇ ਦੀ ਉੱਘੀ ਸਾਹਿਤਕ ਸਭਾ ਮਝੈਲਾਂ ਦੀ ਸੱਥ ਸ੍ਰੀ ਅੰਮ੍ਰਿਤਸਰ ਸਾਹਿਬ, ਅਤੇ ਰੰਗਕਰਮੀ ਸਾਹਿਤਕ ਸਭਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮਾਲਵੇ ਦੀ ਨਿਧੜਕ ਤੇ ਮਸ਼ਹੂਰ ਸ਼ਾਇਰਾ ਰਾਜਨਦੀਪ ਕੌਰ ਮਾਨ...

ਟੈਕਸਾਸ ਵਿੱਚ ਤਬਾਹ ਹੋਇਆ ਜਹਾਜ਼ 10 ਮਹੀਨਿਆਂ ਤੋਂ ਨਹੀਂ ਸੀ ਉੱਡਿਆ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਟੈਕਸਾਸ ਦੇ ਹਿਊਸਟਨ ਵਿੱਚ ਮੰਗਲਵਾਰ ਨੂੰ ਏਅਰਪੋਰਟ ’ਤੇ ਹਾਦਸਾਗ੍ਰਸਤ ਹੋਏ ਯਾਤਰੀ ਜਹਾਜ਼ ਦੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਇਹ ਜਹਾਜ਼ ਪਿਛਲੇ ਤਕਰੀਬਨ 10 ਮਹੀਨਿਆਂ ਤੋਂ ਉਡਾਇਆ ਨਹੀਂ ਗਿਆ...

ਬਦੀ ਉੱਤੇ ਨੇਕੀ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰਾਂ ਢਿੱਲਵਾਂ ਵਿਖੇ...

ਭੁਲੱਥ/ ਢਿੱਲਵਾ, (ਅਜੈ ਗੋਗਨਾ)-ਬੀਤੇ ਦਿਨ ਸ਼ੁੱਕਰਵਾਰ ਨੂੰ ਢਿੱਲਵਾਂ ਦੀ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ਼੍ਰੀ ਰਮੇਸ਼ ਕੁਮਾਰ ਬੱਗਾ ਜੀ ਦੀ ਰਹਿਨੁਮਾਈ ਹੇਠ ਹਲਕਾ ਭੁਲੱਥ ਦੇ ਕਸਬਾ ਢਿੱਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿੱਚ...

ਗੁਰਨਾਮ ਕੌਰ ਚੀਮਾ ਦੇ ਗ੍ਰਹਿ ਵਿਖੇ ‘ਆਪ’ ਵਰਕਰਾਂ ਦੀ ਹੋਈ ਮੀਟਿੰਗ

ਬਾਬਾ ਬਕਾਲਾ ਸਾਹਿਬ, (ਯੋਗੇਸ਼ ਕੁਮਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੀ ਆਮ ਆਦਮੀ ਪਾਰਟੀ ਦੀ ਆਗੂ ਅਤੇ ਸਟੇਟ ਐਵਾਰਡੀ ਮੈਡਮ ਗੁਰਨਾਮ ਕੌਰ ਚੀਮਾ ਵੱਲੋਂ ਆਪਣੀਆਂ ਸਰਗਰਮੀਆਂ ਹੋਰ ਵੀ ਤੇਜ਼ ਕਰ ਦਿਤੀਆਂ ਗਈਆਂ ਹਨ, ਜਿਸ ਤਹਿਤ ਅੱਜ...

ਨਵਜੋਤ ਸਿੱਧੂ ਦਾ ਵੱਡਾ ਦਾਅਵਾ! ਖੇਤੀ ਕਾਨੂੰਨ ਰੱਦ ਕਰਕੇ ਵੀ ਮੋਦੀ ਸਰਕਾਰ ਦਾ ਲੁੱਕਵਾਂ...

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸਿੱਧੂ ਵੱਲੋਂ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ...

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਉਣ ਸਬੰਧੀ ਹਦਾਇਤਾਂ

* ਜ਼ਿਲ੍ਹੇ ਵਿਚ ਹੁਣ ਤੱਕ 3.4 ਲੱਖ ਪਹਿਲੀ ਡੋਜ਼ ਅਤੇ 76 ਹਜ਼ਾਰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ- ਸਿਵਲ ਸਰਜਨ ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੇ ਆਧਾਰ *ਤੇ ਡਿਪਟੀ ਕਮਿਸ਼ਨਰ ਸ੍ਰੀ...

ਸੱਤਾ ਦੇ ਨਸ਼ੇ ਵਿੱਚ ਚੂਰ ਭਾਜਪਾ ਨੇ ਲਈ ਕਿਸਾਨਾਂ ਦੀ ਜਾਨ- ਸਰਪੰਚ ਸੁੱਚਾ ਸਿੰਘ

ਬਿਆਸ (ਰੋਹਿਤ ਅਰੋੜਾ)-ਲਖੀਮਪੁਰ ਖੀਰੀ ਦੀ ਘਟਨਾ ਦੀ ਵੀਡੀਓ ਦੇਖ ਕੇ ਦਿਲ ਉੱਪਰ ਇੱਕ ਡੂੰਗੀ ਸੱਟ ਵੱਜੀ ਹੈ। ਸਾਫ ਨਜਰ ਆ ਰਿਹਾ ਹੈ ਕਿ ਕਿਵੇਂ ਸੱਤਾ ਦੇ ਨਸ਼ੇ ਵਿੱਚ ਚੂਰ ਭਾਜਪਾ ਦੇ ਗੁੰਡਿਆਂ ਨੇ ਸ਼ਾਂਤਮਈ...

Punjab Politics : ਕੇਜਰੀਵਾਲ ਕੱਲ੍ਹ ਚੜ੍ਹਾਉਣਗੇ ਪੰਜਾਬ ਦਾ ਸਿਆਸੀ ਪਾਰਾ, ‘ਮਿਸ਼ਨ ਪੰਜਾਬ’ ਦੀ ਕਰਨਗੇ...

ਚੰਡੀਗੜ੍ਹ: ਪੰਜਾਬ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (AAP) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind kejriwal) 22 ਨਵੰਬਰ ਤੋਂ ਸੂਬੇ 'ਚ...

ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨਾਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਖਿਲਾਫ਼ ਕੀਤੀ...

ਭਵਾਨੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ)-ਖੇਤੀ ਲਈ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਿੰਡ ਘਰਾਚੋਂ ਦੇ ਪਾਵਰਕਾਮ ਦਫ਼ਤਰ ਅੱਗੇ ਪਾਵਰਕਾਮ ਤੇ ਪੰਜਾਬ ਸਰਕਾਰ...

ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿੱਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ:- ਡਾ: ਰਾਜ...

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਥਿਤ ਸਕਾਲਰਸ਼ਿੱਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ...