ਗੁਰਜੀਤ ਸਿੰਘ ਔਜਲਾ ਨੇ ਵਾਹਗਾ ਸਰਹੱਦ ਵਪਾਰ ਨੂੰ ਖੋਲ੍ਹਣ ਦਾ ਮੁੱਦਾ ਉਠਾਇਆ।

ਗੁਰਜੀਤ ਸਿੰਘ ਔਜਲਾ ਨੇ ਵਾਹਗਾ ਸਰਹੱਦ ਵਪਾਰ ਨੂੰ ਖੋਲ੍ਹਣ ਦਾ ਮੁੱਦਾ ਉਠਾਇਆ। 1965 ਅਤੇ 71 ਦੀਆਂ ਜੰਗਾਂ ਤੋਂ ਬਾਅਦ ਵੀ ਵਪਾਰ ਬੰਦ ਨਹੀਂ ਹੋਇਆ - ਔਜਲਾ ਅੰਮਿ੍ਤਸਰ- ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ...

ਬੀਕੇਯੂ ਏਕਤਾ ਡਕੌਂਦਾ ਦੀ ਔਰਤ ਵਿੰਗ ਦੀ ਚੋਣ ‘ਚ ਹਰਦੀਪ ਕੌਰ ਨੂੰ ਪ੍ਰਧਾਨ ਅਤੇ...

ਬੀਕੇਯੂ ਏਕਤਾ ਡਕੌਂਦਾ ਦੀ ਔਰਤ ਵਿੰਗ ਦੀ ਚੋਣ 'ਚ ਹਰਦੀਪ ਕੌਰ ਨੂੰ ਪ੍ਰਧਾਨ ਅਤੇ ਹਰਪ੍ਰੀਤ ਕੌਰ ਨੂੰ ਜਨਰਲ ਸਕੱਤਰ ਚੁਣੇ ਗਏ ਸ਼ਹੀਦ ਕਿਰਨਜੀਤ ਕੌਰ ਦੇ 27ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਦੇ ਨਾਲ-ਨਾਲ ਜਥੇਬੰਦਕ ਮਜਬੂਤੀ...

ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ

ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ ਕੁਆਲਾਲੰਪੁਰ - ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ ਅਗਸਤ 4, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ ਮਹੱਤਵਪੂਰਨ ਵਾਧਾ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਨੇ 1 ਅਗਸਤ ਤੋਂ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦਰਮਿਆਨ ਆਪਣੀਆਂ ਹਫ਼ਤੇ ‘ਚ ਚਾਰ ਉਡਾਣਾਂ ਦੀ ਗਿਣਤੀ ਨੂੰ ਰੋਜ਼ਾਨਾ ਕਰ ਦਿੱਤਾ ਹੈ। ਇਸ ਵਾਧੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਉਨ੍ਹਾਂ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਦੀਆਂ ਹੁਣ ਰੋਜ਼ਾਨਾਂ ਉਡਾਣਾਂ ਦੇ ਨਾਲ-ਨਾਲ ਏਅਰ ਏਸ਼ੀਆ ਐਕਸ ਦੀਆਂ ਹਫ਼ਤੇ ‘ਚ ਚਾਰ ਅਤੇ ਬੈਟਿਕ ਏਅਰ ਦੀਆਂ ਤਿੰਨ ਉਡਾਣਾਂ ਨਾਲ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਵਿਚਕਾਰ ਉਪਲੱਬਧ ਸੀਟਾਂ ‘ਚ ਮਹੱਤਵਪੂਰਨ ਵਾਧਾ ਹੋਇਆ ਹੈ। ਪੰਜਾਬ ਦੇ ਯਾਤਰੀਆਂ ਤੋਂ ਇਲਾਵਾ, ਇਹਨਾਂ 28 ਹਫ਼ਤਾਵਾਰੀ ਉਡਾਣਾਂ ਤੋਂ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼, ਜੰਮੂ ਅਤੇ ਹਰਿਆਣਾ ਦੇ ਯਾਤਰੀ ਵੀ ਲਾਭ ਲੈ ਰਹੇ ਹਨ। ਗੁਮਟਾਲਾ ਨੇ ਕਿਹਾ, "ਅਸੀਂ ਅੰਮ੍ਰਿਤਸਰ, ਪੰਜਾਬ ਅਤੇ ਦੱਖਣ-ਪੂਰਬੀ ਏਸ਼ੀਆ ਦੇ ਪ੍ਰਮੁੱਖ ਸ਼ਹਿਰਾਂ ਵਿਚਕਾਰ ਵਧ ਰਹੇ ਹਵਾਈ ਸੰਪਰਕ ਨੂੰ ਦੇਖ ਕੇ ਬਹੁਤ ਖੁਸ਼ ਹਾਂ। ਉਡਾਣਾਂ ਵਿੱਚ ਵਾਧੇ ਨਾਲ ਸਾਡੇ ਭਾਈਚਾਰੇ ਲਈ ਦਿੱਲੀ ਦੀ ਬਜਾਏ ਸਿੱਧਾ ਪੰਜਾਬ ਪਹੁੰਚਣਾਂ ਹੁਣ ਹੋਰ ਸੁਖਾਲਾ ਹੋ ਗਿਆ ਹੈ।  ਆਸਟ੍ਰੇਲੀਆ ਦੇ ਮੈਲਬੌਰਨ, ਸਿਡਨੀ, ਐਡੀਲੇਡ, ਬ੍ਰਿਸਬੇਨ, ਅਤੇ ਪਰਥ ਅਤੇ ਨਿਊਜ਼ੀਲੈਂਡ ਦੇ ਆਕਲੈਂਡ ਵਰਗੇ ਸ਼ਹਿਰਾਂ ‘ਚ ਵੱਸਦੇ ਪੰਜਾਬੀ ਕੁਆਲਾਲੰਪੁਰ ਵਿਖੇ ਦੋ ਤੋਂ ਤਿੰਨ ਘੰਟੇ ਰੁੱਕ ਕੇ ਵੀ ਸਿਰਫ 15 ਤੋਂ 18 ਘੰਟਿਆਂ ‘ਚ ਪੰਜਾਬ ਲਈ ਆਪਣੀ ਯਾਤਰਾ ਪੂਰੀ ਕਰ ਸਕਦੇ ਹਨ। ਇਸ ਦੇ ਨਾਲ ਸਿੰਗਾਪੁਰ ਏਅਰਲਾਈਨਜ਼ ਦੀ ਸਹਾਇਕ ਏਅਰਲਾਈਨ ਸਕੂਟ ਵੀ ਯਾਤਰੀਆਂ ਨੂੰ ਸਿੰਗਾਪੁਰ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਹਫ਼ਤੇ ‘ਚ ਪੰਜ ਉਡਾਣਾਂ ਨਾਲ ਜੋੜਦੀ ਹੈ। ਇਹਨਾਂ ਸਾਰੀਆਂ ਏਅਰਲਾਈਨਾਂ ਰਾਹੀਂ ਵੱਡੀ ਗਿਣਤੀ ‘ਚ ਸੈਲਾਨੀ ਬਹੁਤ ਹੀ ਘੱਟ ਸਮੇਂ ਅਤੇ ਕਿਰਾਏ ‘ਚ ਬਾਲੀ, ਬੈਂਕਾਕ, ਫੂਕੇਟ, ਵੀਅਤਨਾਮ ਆਦਿ ਵੀ ਆ ਜਾ ਸਕਦੇ ਹਨ। ਯੋਗੇਸ਼ ਕਾਮਰਾ ਨੇ ਪੰਜਾਬ ਤੋਂ ਆਉਣ ਵਾਲੇ ਯਾਤਰੀਆਂ ਲਈ ਇਨ੍ਹਾਂ ਉਡਾਣਾਂ ਦੇ ਵਾਧੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਮਲੇਸ਼ੀਆ ਏਅਰਲਾਈਨਜ਼ ਨੇ ਨਵੰਬਰ 2023 ਵਿੱਚ ਇਹ ਰੂਟ ਹਫ਼ਤੇ ਵਿੱਚ ਦੋ ਉਡਾਣਾਂ ਨਾਲ ਸ਼ੁਰੂ ਕੀਤਾ ਜਿਸ ਨੂੰ ਜ਼ੋਰਦਾਰ ਮੰਗ ਦੇ ਕਾਰਨ, ਜਨਵਰੀ 2024 ਵਿੱਚ ਚਾਰ ਕਰ ਦਿੱਤਾ ਗਿਆ ਸੀ। ਇਸ ਉਪਰੰਤ ਇਨੀਸ਼ੀਏਟਿਵ ਅਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਏਅਰਲਾਈਨ ਦੇ ਰੀਜਨਲ ਮੈਨੇਜਰ ਅਮਿਤ ਮਹਿਤਾ ਅਤੇ ਹੋਰਨਾਂ ਨਾਲ ਇਹਨਾਂ ਉਡਾਣਾਂ ਸੰਬੰਧੀ ਗੱਲਬਾਤ ਨੂੰ ਜਾਰੀ ਰੱਖਿਆ ਸੀ।  ਕਾਮਰਾ ਨੇ ਅੱਗੇ ਕਿਹਾ, “ਇਸ ਰੂਟ ਦੀ ਸਫਲਤਾ ਦਰਸਾਉਂਦੀ ਹੈ ਕਿ ਵਿਦੇਸ਼ ਵੱਸਦੇ ਪੰਜਾਬੀ, ਜੇਕਰ ਸਿੱਧੀਆਂ ਜਾਂ ਸੁਵਿਧਾਜਨਕ ਉਡਾਣਾਂ ਦਾ ਵਿਕਲਪ ਮਿਲਣ ‘ਤੇ ਦਿੱਲੀ ਦੀ ਬਜਾਏ ਹੁਣ ਅੰਮ੍ਰਿਤਸਰ ਨੂੰ ਤਰਜੀਹ ਦਿੰਦੇ ਹਨ। ਇਸ ਦਾ ਮੁੱਖ ਕਾਰਨ ਦਿੱਲੀ ਵਿਖੇ ਹੁੰਦੀ ਖੱਜਲ-ਖੁਆਰੀ ਜਿਵੇਂ ਕਿ ਇਮੀਗ੍ਰੇਸ਼ਨ ਪ੍ਰਕਿਰਿਆਵਾਂ, ਸਾਮਾਨ ਦੀ ਮੁੜ ਜਾਂਚ, ਅਤੇ ਦਿੱਲੀ ਤੇ ਪੰਜਾਬ ਆਉਣ ਲਈ 6 ਤੋਂ 12 ਘੰਟਿਆਂ ਤੱਕ ਦਾ ਵੱਧ ਸਮਾਂ ਹੈ।” ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਵਧਣ, ਇੱਥੋਂ ਔਸਤਨ ਰੋਜ਼ਾਨਾ 65 ਉਡਾਣਾਂ ਅਤੇ 10,000 ਯਾਤਰੀਆਂ ਦੇ ਆਉਣ ਜਾਣ ਦੇ ਬਾਵਜੂਦ, ਹਵਾਈ ਅੱਡੇ 'ਤੇ ਅਜੇ ਵੀ ਸੂਬਾ ਸਰਕਾਰ ਦੁਆਰਾ ਪੰਜਾਬ ਦੇ ਵੱਖ

 ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

 ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ ਮਾਨਸਾ, 04 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ...

ਸ਼ੁੱਧ ਵਾਤਾਵਰਣ ਸਿਰਜਣ ਲਈ ਹਰੇਕ ਵਿਅਕਤੀ ਆਪਣਾ ਯੋਗਦਾਨ ਜ਼ਰੂਰ ਪਾਵੇ-ਜੀ ਸੀ ਗੋਇਲ,ਅਮਿਤ ਗੁਪਤਾ

ਰੋਟਰੀ ਕਲੱਬ ਸਮਾਣਾ ਵੱਲੋਂ ਵਾਤਾਵਰਣ ਨੂੰ ਹਰ-ਭਰਾ ਅਤੇ ਸ਼ੁੱਧ ਰੱਖਣ ਪੌਦੇ ਲਗਾਏ ਗਏ ਸ਼ੁੱਧ ਵਾਤਾਵਰਣ ਸਿਰਜਣ ਲਈ ਹਰੇਕ ਵਿਅਕਤੀ ਆਪਣਾ ਯੋਗਦਾਨ ਜ਼ਰੂਰ ਪਾਵੇ-ਜੀ ਸੀ ਗੋਇਲ,ਅਮਿਤ ਗੁਪਤਾ ਸਮਾਣਾ 4 ਅਗਸਤ (ਹਰਜਿੰਦਰ ਸਿੰਘ ਜਵੰਦਾ) ਰੋਟਰੀ ਕਲੱਬ ਸਮਾਣਾ  ਵੱਲੋਂ...

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਮਾਨਸਾ, 04 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ...

*2392 ਮਾਸਟਰ ਕੇਡਰ ਅਤੇ 569 ਲੈਕਚਰਾਰਾਂ ਨੂੰ ਆਮ ਬਦਲੀਆਂ ਵਿੱਚ ਬਦਲੀ ਲਈ ਨਾ ਵਿਚਾਰਨ...

*2392 ਮਾਸਟਰ ਕੇਡਰ ਅਤੇ 569 ਲੈਕਚਰਾਰਾਂ ਨੂੰ ਆਮ ਬਦਲੀਆਂ ਵਿੱਚ ਬਦਲੀ ਲਈ ਨਾ ਵਿਚਾਰਨ ਤੇ  ਕਰਾਂਗੇ ਤਿੱਖਾ ਸੰਘਰਸ਼*: ਡੈਮੋਕ੍ਰੇਟਿਕ ਟੀਚਰਜ਼ ਫਰੰਟ। ਜੋਗਾ (4 ਅਗੱਸਤ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀ  ਤਬਾਦਲਾ ਨੀਤੀ  ਅਧੀਨ 2392 ਮਾਸਟਰ...

ਪਿੰਡ ਅਖਾੜਾ ਦੀ ਬਾਇਓ ਗੈਸ ਫੈਕਟਰੀ ਖ਼ਿਲਾਫ਼ ਸੰਘੇਰਸ਼ 96ਵੇ ਦਿਨ ‘ਚ ਦਾਖਲ ਹੋਇਆ ਕੈਂਸਰ...

ਪਿੰਡ ਅਖਾੜਾ ਦੀ ਬਾਇਓ ਗੈਸ ਫੈਕਟਰੀ ਖ਼ਿਲਾਫ਼ ਸੰਘੇਰਸ਼ 96ਵੇ ਦਿਨ 'ਚ ਦਾਖਲ ਹੋਇਆ ਕੈਂਸਰ ਫੈਕਟਰੀ ਬੰਦ ਕਰਾਉਣਾ ਹੀ ਇੱਕੋ ਇੱਕ ਨਿਸ਼ਾਨਾ ਪਿੰਡ ਅਖਾੜਾ ਦੀ ਬਾਇਓ ਗੈਸ ਫੈਕਟਰੀ ਖ਼ਿਲਾਫ਼ ਸੰਘੇਰਸ਼  96ਵੇ ਦਿਨ 'ਚ ਦਾਖਲ ਹੋਇਆ ਕੈਂਸਰ ਫੈਕਟਰੀ...

ਰੋਟਰੀ ਕਲੱਬ ਸਮਾਣਾ ਸੈਂਟਰਲ ਵਲੋਂ ਵਾਤਾਵਰਣ ਸ਼ੁੱਧਤਾ ਲਈ ਵੱਖ ਵੱਖ ਥਾਵਾਂ ਤੇ ਪੌਦੇ ਲਗਾਏ...

ਰੋਟਰੀ ਕਲੱਬ ਸਮਾਣਾ ਸੈਂਟਰਲ ਵਲੋਂ ਵਾਤਾਵਰਣ ਸ਼ੁੱਧਤਾ ਲਈ ਵੱਖ ਵੱਖ ਥਾਵਾਂ ਤੇ ਪੌਦੇ ਲਗਾਏ ਗਏ ਵਾਤਾਵਰਣ ਨੂੰ ਸ਼ੁੱਧ, ਸਾਫ ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਹਰੇਕ ਇਨਸਾਨ ਆਪਣਾ ਯੋਗਦਾਨ ਪਾਵੇ- ਰਾਜੇਸ਼ ਲੱਕੀ,ਪ੍ਰਦੀਪ ਗੋਇਲ  ਸਮਾਣਾ‌ 4 ਅਗਸਤ (ਹਰਜਿੰਦਰ...