ਨਵਜੋਤ ਸਿੱਧੂ ਦਾ ਵੱਡਾ ਦਾਅਵਾ! ਖੇਤੀ ਕਾਨੂੰਨ ਰੱਦ ਕਰਕੇ ਵੀ ਮੋਦੀ ਸਰਕਾਰ ਦਾ ਲੁੱਕਵਾਂ...

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸਿੱਧੂ ਵੱਲੋਂ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ...

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਾ ਜੇਲ੍ਹ ਦਾ ਦੌਰਾ

ਮਾਨਸਾ (ਸਾਂਝੀ ਸੋਚ ਬਿਊਰੋ) -ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਦੀ ਅਗਵਾਈ ਹੇਠ ਰਿਟੇਨਰ ਐਡਵੋਕੇਟ ਰੋਹਿਤ ਸਿੰਗਲਾ ਭੰਮਾ ਅਤੇ ਐਡਵੋਕੇਟ ਬਲਵੀਰ ਕੌਰ ਵੱਲੋਂ...

ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸਿੱਧੂ ਭੁੱਖ ਹੜਤਾਲ ’ਤੇ ਬੈਠੇ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਵਫ਼ਦ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਦੇ ਪੀੜਤ ਕਿਸਾਨ ਪਰਿਵਾਰਾਂ ਤੇ ਹੋਰਨਾਂ...

ਰਾਹੁਲ ਦੇ ਭਰੋਸੇ ਮਗਰੋਂ ਸਿੱਧੂ ਨੇ ਅਸਤੀਫਾ ਵਾਪਸ ਲਿਆ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਆਪਣਾ ਅਸਤੀਫਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ ਜਿਸ ਨਾਲ ਪਿਛਲੇ 18 ਦਿਨ ਤੋਂ ਪੰਜਾਬ ਕਾਂਗਰਸ ‘ਚ...

ਵਿਦੇਸ਼ਾਂ ’ਚ ਵੱਸਦੇ ਪੰਜਾਬੀ ਲੇਖਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਸਲ ਸਫ਼ੀਰ -ਹਰਭਜਨ ਗਿੱਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਫਰਿਜਨੋ ਵੱਸਦੇ ਪੰਜਾਬੀ ਕਵੀ ਅਤੇ ਸਭਿਆਚਾਰਕ ਹਸਤੀ ਰਣਜੀਤ ਸਿੰਘ ਗਿੱਲ(ਜੱਗਾ ਸੁਧਾਰ) ਦੀ ਕਾਵਿ ਪੁਸਤਕ ਉਡਾਰੀਆਂ ਨੂੰ ਲੋਕ ਸਮਰਪਣ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ...

ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਇਕਾਈ ਖਡੂਰ ਸਾਹਿਬ ਦਾ ਕੀਤਾ ਗਿਆ ਗਠਨ

* ਸੁਖਵਿੰਦਰ ਸਿੰਘ ਸਹੋਤਾ ਪ੍ਰਧਾਨ ਤੇ ਨਿਸ਼ਾਨ ਜੌਹਲ ਬਣੇ ਮੀਤ ਪ੍ਰਧਾਨ ਚੋਹਲਾ ਸਾਹਿਬ/ਤਰਨਤਾਰਨ, (ਨਈਅਰ)-ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਦੀ ਅਗਵਾਈ ਹੇਠ ਪੱਤਰਕਾਰ ਸੁਖਵਿੰਦਰ ਸਿੰਘ ਸਹੋਤਾ ਦੇ ਦਫ਼ਤਰ ਵਿਖੇ...

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਅੱਜ ਦਿੱਲੀ ਦੀਆਂ ਹੱਦਾਂ ਸਮੇਤ ਹੋਰ ਥਾਵਾਂ ’ਤੇ ਹੋਣਗੇ...

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਖੇਤੀ ਕਾਨੂੰਨਾਂ ਅਤੇ ਹੋਰ ਮੰਗਾਂ ਲਈ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਇਕ ਵਰ੍ਹਾ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ੋਰਦਾਰ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ...

ਡੇਰਾ ਮੁਖੀ ਸਾਬਕਾ ਮੈਨੇਜਰ ਦੇ ਕਤਲ ਦੇ ਮਾਮਲੇ ਵਿਚ ਦੋਸ਼ੀ ਕਰਾਰ

* 12 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ ਚੰਡੀਗੜ੍ਹ (ਸਾਂਝੀ ਸੋਚ ਬਿਊਰੋ)-ਪੰਚਕੂਲਾ ਵਿਚਲੀ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸੰਨ 2002 ਵਿੱਚ ਡੇਰੇ ਦੇ...

ਬੱਬਰ ਖਾਲਸਾ ਨਾਲ ਜੁੜੀ ਅੰਮ੍ਰਿਤਪਾਲ ਦੀ NRI ਪਤਨੀ, ਬੈਂਕ ਖਾਤਿਆਂ ਦੀ ਕੀਤੀ ਜਾ ਰਹੀ...

'ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਘਰ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਮਾਮਲੇ ਵਿਚ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਪੁਲਿਸ ਨੇ ਵਿਦੇਸ਼ੀ...

ਅੱਜ ਦੇ ਰਾਖਸ਼ਾਂ ਨਾਲੋਂ ਕਿਤੇ ਚੰਗਾ ਸੀ ਲੰਕਾ ਪਤੀ ਰਾਵਣ – ਰਤਨ ਸਿੰਘ ਕਾਕੜ...

ਨਕੋਦਰ/ਮਹਿਤਪੁਰ, (ਹਰਜਿੰਦਰ ਪਾਲ ਛਾਬੜਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਾਹਕੋਟ ਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਰਤਨ ਸਿੰਘ ਕਾਕੜ ਕਲਾਂ ਨੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਉਨ੍ਹਾਂ ਕਿਹਾ ਕਿ...