ਅਮਰੀਕਾ ਵਿੱਚ ਮਹਾਤਮਾ ਗਾਂਧੀ ਦੀ ਕਾਂਸੀ ਦੀ ਮੂਰਤੀ ਦਾ ਹੋਵੇਗਾ ਉਦਘਾਟਨ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੀ ਸਟੇਟ ਮਿਸੀਸਿਪੀ ਵਿੱਚ ਮਹਾਤਮਾ ਗਾਂਧੀ ਦੀ ਕਾਂਸੀ ਦੀ ਮੂਰਤੀ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਇੰਡੀਅਨ ਕੌਂਸਲ ਆਫ ਕਲਚਰਲ ਰਿਲੇਸ਼ਨਜ਼ (ਆਈ ਸੀ ਸੀ ਆਰ) ਅਤੇ ਭਾਰਤੀ...

ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼

* 5 ਦੇਸੀ ਪਿਸਟਲ ਬਰਾਮਦ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ: ਐਸ.ਐਸ.ਪੀ ਚੰਡੀਗੜ੍ਹ/ਰੂਪਨਗਰ (ਸਾਂਝੀ ਸੋਚ ਬਿਊਰੋ)-ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ...

ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨੇ ਖੇਤੀਬਾੜੀ ਨੂੰ ਕੀਤਾ ਬਰਬਾਦ- ਹਰਪਾਲ ਸਿੰਘ ਚੀਮਾ

* ਮਾਰੂ ਖੇਤੀ ਨੀਤੀਆਂ ਅਤੇ ਮਾੜੀ ਨੀਅਤ ਨਾਲ ਕਿਸਾਨਾਂ ਤੋਂ ਉਸ ਦੀ ਜ਼ਮੀਨ ਖੋੋਹਣ ਦੀ ਤਿਆਰੀ- ਆਪ * ਕਿਸਾਨਾਂ ਤੇ ਮਜ਼ਦੂਰਾਂ ਦਾ 90 ਹਜ਼ਾਰ ਕਰੋੜ ਦਾ ਕਰਜ ਵੱਧ ਕੇ 1.50 ਲੱਖ ਕਰੋੜ ਰੁਪਏ ਹੋਇਆ ਚੰਡੀਗੜ੍ਹ (ਸਾਂਝੀ...

ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਭਾਜਪਾ ਆਗੂ ਹੋਏ ਸਰਗਰਮ

ਲੁਧਿਆਣਾ, (ਗਗਨ ਸ਼ਰਮਾ)-ਭਾਜਪਾ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਵਿੱਚ, ਭਾਜਪਾ ਲੁਧਿਆਣਾ ਦੀਆਂ ਤਿੰਨ ਵਿਧਾਨ ਸਭਾਵਾਂ ਵਿੱਚ ਵੱਖ -ਵੱਖ ਥਾਵਾਂ ਤੇ ਵੱਖ -ਵੱਖ ਮੀਟਿੰਗਾਂ ਹੋਈਆਂ, ਜਿਨ੍ਹਾਂ ਵਿੱਚ ਪੂਰਬੀ ਵਿਧਾਨ ਸਭਾ, ਕੇਂਦਰੀ ਵਿਧਾਨ...

ਸੰਗਰੂਰ ਜਿਲ੍ਹੇ ਦੇ ਕਿਸਾਨ ਵੱਡੀ ਗਿਣਤੀ ‘ਚ ਕਿਸਾਨ-ਮੋਰਚਿਆਂ ਵਿਚ ਕਰਨਗੇ ਸ਼ਮੂਲੀਅਤ

ਦਿੱਲੀ/ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੰਗਰੂਰ ਜਿਲ੍ਹੇ ਦੇ ਪ੍ਰਮੁੱਖ ਵਰਕਰਾਂ ਦੀ ਮੀਟਿੰਗ ਸਿੰਘੂ-ਬਾਰਡਰ ’ਤੇ ਜਥੇਬੰਦੀ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ...

ਚਰਨਜੀਤ ਸਿੰਘ ਚੰਨੀ ਕਿਸਾਨਾਂ ਮਜਦੂਰਾਂ ਦੇ ਕਰਜਾ ਮਾਫ ਕਰਨ ਦੇ ਡਰਾਮੇ ਕਰਨ ਦੀ ਥਾਂ...

ਪਟਿਆਲਾ (ਸਾਂਝੀ ਸੋਚ ਬਿਊਰੋ) -ਇਥੇ ਢਿੱਲੋਂ ਹੋਟਲ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ 19 ਜਨਵਰੀ 2017 ਨੂੰ ਲਿਖਤੀ...

ਸਿੱਧੂ ਨੇ ਨਸ਼ਿਆਂ ਤੇ ਬੇਅਦਬੀ ਮੁੱਦੇ ’ਤੇ ਮੁੜ ਘੇਰੀ ਆਪਣੀ ਸਰਕਾਰ

ਸਰਕਾਰ ਤੋਂ ਇਨਸਾਫ਼ ਨਾ ਮਿਲਿਆ ਤਾਂ ਰੱਖਾਗਾਂ ਮਰਨ ਵਰਤ- ਕਾਂਗਰਸ ਪ੍ਰਧਾਨ ਮੋਗਾ (ਸਾਂਝੀ ਸੋਚ ਬਿਊਰੋ) -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਗਾ ਫੇਰੀ ਦੌਰਾਨ ਉਨ੍ਹਾਂ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਚੰਨੀ ਦੀ ਵਾਅਦਾ-ਖਿਲਾਫੀ ਵਿਰੁੱੱਧ 12 ਦੇ...

* 8 ਦਸੰਬਰ ਤੋਂ ਪਿੰਡ-ਪਿੰਡ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ...

ਨਸ਼ਿਆਂ ਤੇ ਪਰਾਲੀ ਸਾੜਨ ਵਰਗੀਆਂ ਬੁਰੀਆਂ ਅਲਾਮਤਾਂ ਨੂੰ ਠੱਲ੍ਹਣ ਲਈ ਸੰਗਰੂਰ ਦੇ 55,000 ਤੋਂ...

ਨਸ਼ਿਆਂ ਤੇ ਪਰਾਲੀ ਸਾੜਨ ਵਰਗੀਆਂ ਬੁਰੀਆਂ ਅਲਾਮਤਾਂ ਨੂੰ ਠੱਲ੍ਹਣ ਲਈ ਸੰਗਰੂਰ ਦੇ 55,000 ਤੋਂ ਵਧੇਰੇ ਵਿਦਿਆਰਥੀਆਂ ਨੇ ਚੁੱਕੀ ਸਹੁੰ ਸਕੂਲੀ ਵਿਦਿਆਰਥੀ ਸਮਾਜ ਬਚਾਉਣ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣਗੇ ਨਸ਼ਾਖੋਰੀ ਤੇ ਪਰਾਲੀ ਸਾੜਨ ‘ਤੇ ਰੋਕ ਲਾਉਣ...

ਵਿਧਾਇਕ ਡੈਨੀ ਬੰਡਾਲਾ ਵੱਲੋਂ ਪਿੰਡ ਤਲਵੰਡੀ ਡੋਗਰਾ ਦੀ ਸੜਕ ਬਣਾਉਣ ਦਾ ਉਦਘਾਟਨ

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ)-ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਡੋਗਰਾ ਵਿਖੇ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪੰਜਾਬ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਤਲਵੰਡੀ ਡੋਗਰਾ ਦੀ ਫਿਰਨੀ ਪੱਕੀ...