ਰਾਮਲੀਲਾ ਕਮੇਟੀ ਦਾ ਸਨਮਾਨ ਕਰਕੇ ਦਿੱਲ ਨੂੰ ਖੁਸ਼ੀ ਹੋਈ- ਸੰਜੀਵ ਭੰਡਾਰੀ

ਬਿਆਸ , (ਰੋਹਿਤ ਅਰੋੜਾ)-ਕਸਬਾ ਰਈਆ ਵਿਖੇ ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਆਯੋਜਿਤ ਰਾਮ ਲੀਲਾ ਦੀ ਚੌਥੀ ਨਾਈਟ ਦਾ ਉਦਘਾਟਨ ਕਾਂਗਰਸ ਰਈਆ ਦੇ ਸੀਨੀਅਰ ਲੀਡਰ ਅਤੇ ਪ੍ਰਧਾਨ ਸੰਜੀਵ ਕੁਮਾਰ ਸੰਜੂ ਭੰਡਾਰੀ ਵੱਲੋਂ ਕੀਤਾ ਗਿਆ। ਉਦਘਾਟਨ...

ਸਿੱਖਿਆ ਮੰਤਰੀ ਤੋਂ ਮਹਿਕਮਾ ਖੁੱਸਿਆ, ਬੇਰੁਜ਼ਗਾਰ ਨੇ ਮੋਰਚਾ ਪੁੱਟਿਆ

* ਬੇਰੁਜ਼ਗਾਰ ਸਾਂਝਾ ਮੋਰਚਾ ਨੇ ਜਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਨੌ ਮਹੀਨਿਆਂ ਮਗਰੋਂ ਧਰਨਾ ਚੁੱਕਿਆ ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)— ਸਥਾਨਕ ਹਰੀਪੁਰਾ ਬਸਤੀ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ 31 ਦਸੰਬਰ...

ਵਿਧਾਇਕ ਸਿੱਕੀ ਵਲੋਂ 3.25 ਕਰੋੜ ਦੀ ਲਾਗਤ ਨਾਲ ਬਨਣ ਵਾਲੀ ਸੜਕ ਦੇ ਕੰਮ ਦੀ...

* ਸੜਕ ਬਨਣ ਨਾਲ ਕਈ ਪਿੰਡਾਂ ਨੂੰ ਹੋਵੇਗਾ ਫਾਇਦਾ ਚੋਹਲਾ ਸਾਹਿਬ/ਤਰਨਤਾਰਨ, (ਰਾਕੇਸ਼ ਨਈਅਰ)-ਸਰਹਾਲੀ ਕਲਾਂ ਤੋਂ ਚੋਹਲਾ ਸਾਹਿਬ ਨੂੰ ਆਉਂਦੀ ਸੜਕ ਜ਼ੋ ਘੋੜੇ ਵਾਲੇ ਚੌਂਕ ਤੋਂ ਪਿੰਡ ਧੁੰਨ ਢਾਏ ਵਾਲਾ ਨੂੰ ਜਾਂਦੇ ਮੋੜ ਤੱਕ ਬੁਰੀ ਤਰ੍ਹਾਂ...

ਓਲੰਪਿਕ ਗੋਲਡ ਮੈਡਲ ਜੇਤੂ ਤੈਰਾਕ ਕਲੇਟ ਕੈਲਰ ਨੂੰ ਕੈਪੀਟਲ ਦੰਗਿਆਂ ਵਿੱਚ ਦੋਸ਼ੀ ਮੰਨਿਆ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਅਮਰੀਕੀ ਅਥਲੀਟ ਕਲੇਟ ਕੈਲਰ ਜੋ ਕਿ ਇੱਕ ਤੈਰਾਕ ਹੈ ਅਤੇ ਉਲੰਪਿਕ ਖੇਡਾਂ ਵਿੱਚ ਗੋਲਡ ਮੈਡਲ ਵੀ ਜਿੱਤ ਚੁੱਕਾ ਹੈ, ਨੂੰ 6 ਜਨਵਰੀ ਦੇ ਕੈਪੀਟਲ ਦੰਗਿਆਂ ਦੌਰਾਨ ਇੱਕ...

Sangrur By election Result 2022: ਸਿਮਰਨਜੀਤ ਮਾਨ ਨੇ ਕਿਹਾ- ਧੰਨਵਾਦ ਸੰਗਰੂਰ ਵਾਲਿਓ

Sangrur By election Result 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਲੀਡ ਬਰਕਰਾਰ ਹੈ। ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਤੋਂ 1487 ਵੋਟਾਂ...

ਸਰਕਾਰ ਵੱਲੋਂ ਕਿਸਾਨਾਂ ਨੂੰ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਦੀ ਪੇਸ਼ਕਸ਼

* 1 ਤੋਂ 2 ਮੈਗਾਵਾਟ ਤੱਕ ਦੇ ਪਲਾਂਟ ਕੀਤੇ ਜਾ ਸਕਦੇ ਹਨ ਸਥਾਪਿਤ ਮਲੇਰਕੋਟਲਾ, (ਬੋਪਾਰਾਏ)-ਪੰਜਾਬ ਸਰਕਾਰ ਨੇ ਪੀ.ਐਮ. ਕੁਸ਼ਮ ਸਕੀਮ ਦੇ ਕੰਪੋਨੈਂਟ ਏ ਅਧੀਨ ਰਾਜ ਦੇ ਕਿਸਾਨਾਂ ਨੂੰ ਇਕ ਸੁਨਹਿਰੀ ਮੌਕਾ ਦਿੰਦਿਆਂ ਗਰਿੱਡ ਕੁਨੈਕਟਿਡ ਸੋਲਰ...

ਗੁਰਨਾਮ ਕੌਰ ਚੀਮਾ ਦੇ ਗ੍ਰਹਿ ਵਿਖੇ ‘ਆਪ’ ਵਰਕਰਾਂ ਦੀ ਹੋਈ ਮੀਟਿੰਗ

ਬਾਬਾ ਬਕਾਲਾ ਸਾਹਿਬ, (ਯੋਗੇਸ਼ ਕੁਮਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੀ ਆਮ ਆਦਮੀ ਪਾਰਟੀ ਦੀ ਆਗੂ ਅਤੇ ਸਟੇਟ ਐਵਾਰਡੀ ਮੈਡਮ ਗੁਰਨਾਮ ਕੌਰ ਚੀਮਾ ਵੱਲੋਂ ਆਪਣੀਆਂ ਸਰਗਰਮੀਆਂ ਹੋਰ ਵੀ ਤੇਜ਼ ਕਰ ਦਿਤੀਆਂ ਗਈਆਂ ਹਨ, ਜਿਸ ਤਹਿਤ ਅੱਜ...

ਸੌਰ ਬਿਜਲੀ ਪ੍ਰਾਜੈਕਟਾਂ ਦੀਆਂ ਮਹਿੰਗੀਆਂ ਦਰਾਂ ਘਟਾਉਣ ਲਈ ਠੋਸ ਕਾਰਵਾਈ ਕੀਤੀ ਜਾਵੇ- ਵੇਰਕਾ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਸੋਲਰ ਪਾਵਰ ਪ੍ਰਾਜੈਕਟਾਂ ਦੀਆਂ ਮਹਿੰਗੀਆਂ ਦਰਾਂ ਦਾ ਅਸਰ ਸੂਬੇ ਦੇ ਲੋਕਾਂ ’ਤੇ ਪੈਣ ਦੇ ਮੱਦੇਨਜਰ ਪੰਜਾਬ ਦੇ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ ਨੇ ਵਿਭਾਗ ਦੇ...

ਪਿੰਡੀ ਰੰਗੜਾ ਦੇ 25 ਪਰਿਵਾਰਾਂ ਦਾ ਭਾਜਪਾ ਤੋਂ ਮਨ ਭਰਿਆ, ਕਾਂਗਰਸ ’ਚ ਹੋਏ ਸ਼ਾਮਲ

* ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਕੀਤਾ ਪਾਰਟੀ ’ਚ ਸ਼ਾਮਲ ਦੀਨਾਨਗਰ, (ਸਰਬਜੀਤ ਸਾਗਰ)-ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਨਤਾ ਦੇ ਹਿੱਤ ’ਚ ਲਏ ਜਾ ਰਹੇ ਫ਼ੈਸਲਿਆਂ ਅਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ...

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਅੱਜ ਦਿੱਲੀ ਦੀਆਂ ਹੱਦਾਂ ਸਮੇਤ ਹੋਰ ਥਾਵਾਂ ’ਤੇ ਹੋਣਗੇ...

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਖੇਤੀ ਕਾਨੂੰਨਾਂ ਅਤੇ ਹੋਰ ਮੰਗਾਂ ਲਈ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਇਕ ਵਰ੍ਹਾ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ੋਰਦਾਰ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ...