ਵਿਧਾਇਕ ਡੈਨੀ ਬੰਡਾਲਾ ਵੱਲੋਂ ਪਿੰਡ ਤਲਵੰਡੀ ਡੋਗਰਾ ਦੀ ਸੜਕ ਬਣਾਉਣ ਦਾ ਉਦਘਾਟਨ

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ)-ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਡੋਗਰਾ ਵਿਖੇ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪੰਜਾਬ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਤਲਵੰਡੀ ਡੋਗਰਾ ਦੀ ਫਿਰਨੀ ਪੱਕੀ...

ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਵਲੋਂ ਆਗਾਮੀ ਸੀਜ਼ਨ ਨੂੰ ਲੈਕੇ ਵਿਚਾਰਾਂ ਹੋਈਆਂ – ਚੱਠਾ

ਨਕੋਦਰ, ਮਹਿਤਪੁਰ, (ਹਰਜਿੰਦਰ ਪਾਲ ਛਾਬੜਾ)-ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਅਹਿਮ ਮੀਟਿੰਗ ਬੀਤੇ ਦਿਨ ਤਰੀ ਮੋਹਨ ਹੋਟਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਥਾ...

ਪੰਜਾਬ ਵਿੱਚ ਸੰਸਕ੍ਰਿਤੀ ਨੂੰ ਅਣਦੇਖਾ ਨਾ ਕਰੇ ਚੰਨੀ ਸਰਕਾਰ

ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਪੰਜਾਬ ਵਿੱਚ ਸੰਸਕ੍ਰਿਤ ਨੂੰ ਅਣਦੇਖਾ ਨਾ ਕਰੇ। ਵਰਤਮਾਨ ਵਿੱਚ ਕਾਂਗਰਸ ਦੀ ਚੰਨੀ ਸਰਕਾਰ ਸੰਸਕ੍ਰਿਤ ਵਿਸ਼ੇ ਨੂੰ ਖ਼ਤਮ ਕਰਨ ’ਤੇ ਉਤਾਰੂ ਹੈ। ਉਨ੍ਹਾਂ ਕਿਹਾ...

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਉਣ ਸਬੰਧੀ ਹਦਾਇਤਾਂ

* ਜ਼ਿਲ੍ਹੇ ਵਿਚ ਹੁਣ ਤੱਕ 3.4 ਲੱਖ ਪਹਿਲੀ ਡੋਜ਼ ਅਤੇ 76 ਹਜ਼ਾਰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ- ਸਿਵਲ ਸਰਜਨ ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੇ ਆਧਾਰ *ਤੇ ਡਿਪਟੀ ਕਮਿਸ਼ਨਰ ਸ੍ਰੀ...

20 ਅਤੇ 21 ਨਵੰਬਰ ਨੂੰ ਬੀ.ਐੱਲ.ਓ. ਪੋਲਿੰਗ ਬੂਥਾਂ ’ਤੇ ਲਗਾਉਣੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ...

* 01 ਜਨਵਰੀ 2022 ਨੂੰ 18 ਸਾਲ ਜਾਂ ਵੱਧ ਉਮਰ ਹੋਣ ਵਾਲੇ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ-ਰਾਮਵੀਰ ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)-ਜਿਲ੍ਹਾ ਸੰਗਰੂਰ ਦੇ ਕੁੱਲ 05 ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100-ਦਿੜਬਾ, 101-ਸੁਨਾਮ, 107-ਧੂਰੀ ਅਤੇ 108-...

ਵਿਧਾਇਕ ਵੱਲੋਂ ਸ਼ਹਿਰ ਦੇ ਬਕਾਇਆ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

* ਜਲ ਸਪਲਾਈ ਤੇ ਸੀਵਰੇਜ, ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਮਾਨਸਾ (ਸਾਂਝੀ ਸੋਚ ਬਿਊਰੋ) -ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਵਿਧਾਇਕ ਸ੍ਰ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਜਲ...

ਅਮਨ, ਪਿਆਰ ਅਤੇ ਖੁਸ਼ਹਾਲ ਪੰਜਾਬ ਲਈ ਜਲੰਧਰ ਦੇ ਦੇਵੀ ਤਾਲਾਬ ਮੰਦਰ ਵਿੱਚ ਨਤਮਸਤਕ ਹੋਣਗੇ...

* 12 ਅਕਤੂਬਰ ਤੋਂ ਦੋ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ ਦਿੱਲੀ ਦੇ ਮੁੱਖ ਮੰਤਰੀ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ...

ਮਾਮਲਾ ਡਿਪੂ ਹੋਲਡਰਾਂ ਨੂੰ ਭੱਦੀ ਸ਼ਬਦਾਵਲੀ ਬੋਲਣ ਦਾ…..

* ਰਾਜ ਭਰ ਦੇ ਡਿਪੂ ਹੋਲਡਰ 21 ਨੂੰ ਅਨਿਲ ਜੋਸ਼ੀ ਦੇ ਫੂਕਣਗੇ ਪੁਤਲੇ- ਜ਼ਿਲਾ ਪ੍ਰਧਾਨ ਲਾਡੀ ਬਾਬਾ ਬਕਾਲਾ ਸਾਹਿਬ, (ਯੋਗੇਸ਼ ਕੁਮਾਰ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਅਨਿਲ ਜੋਸ਼ੀ ਜਿੰਨ੍ਹਾਂ ਵੱਲੋਂ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ...

ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ

* ਕਿਹਾ, 18-19 ਸਾਲ ਉਮਰ ਵਰਗ ਦੇ 9,20,014 ਵਿਅਕਤੀਆਂ ਵਿੱਚੋਂ ਸਿਰਫ਼ 2,58,787 ਵੋਟਰ ਵਜੋਂ ਰਜਿਸਟਰਡ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਪੰਜਾਬ ਵਿੱਚ 2022 ਦੇ ਸ਼ੁਰੂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹੋਏ ਹਸਪਤਾਲ ‘ਚ ਦਾਖਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਮੰਗਲਵਾਰ ਨੂੰ ਖੂਨ ਦੀ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਹੋਏ। ਉਹਨਾਂ ਨੂੰ ਯੂਨੀਵਰਸਿਟੀ ਆਫ ਕੈਲੀਫੋਰਨੀਆ ਇਰਵਿਨ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇਸ...