ਨਕਲੀ ਕਿਹੇ ਜਾਣ ‘ਤੇ ਬੋਲੇ ਰਾਮ ਰਹੀਮ, ਮੈਂ ਪਤਲਾ ਕੀ ਹੋਇਆ ਲੋਕਾਂ ਨੇ ਨਕਲੀ...

ਜੇਲ ਤੋਂ ਪੈਰੋਲ 'ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ 'ਤੇ ਸਪੱਸ਼ਟੀਕਰਨ ਦਿੱਤਾ ਹੈ। ਸਤਿਸੰਗ ਦੌਰਾਨ ਉਸ ਨੇ ਵਿਅੰਗਮਈ ਲਹਿਜੇ ਵਿਚ ਕਿਹਾ ਕਿ "ਮੈਂ ਪਤਲਾ ਕੀ ਹੋਇਆ, ਲੋਕ ਮੈਨੂੰ...

ਪੁਸਤਕ ਲੋਕ ਅਰਪਣ ਸਮਾਗਮ 5 ਮਈ ਐਤਵਾਰ ਨੂੰ 

ਪੁਸਤਕ ਲੋਕ ਅਰਪਣ ਸਮਾਗਮ 5 ਮਈ ਐਤਵਾਰ ਨੂੰ  ਤਲਵੰਡੀ ਸਾਬੋ : ਕਵੀਸ਼ਰੀ ਮੰਚ ਪੰਜਾਬ ਤਲਵੰਡੀ ਸਾਬੋ ਅਤੇ ਗੁਰੂ ਕਾਸ਼ੀ ਸਾਹਿਤ ਸਭਾ ਤਲਵੰਡੀ ਸਾਬੋ ਦੇ ਸਾਂਝੇ ਸਹਿਯੋਗ ਨਾਲ ਇਥੇ ਸਥਾਨਕ ਖਾਲਸਾ ਸੀ. ਸੈ. ਸਕੂਲ ਵਿਖੇ ਮਿਤੀ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਸ਼ੇਖੂਪੁਰ (ਬਾਗ) ਲਈ ਫਰੀ ਬੈੱਡ ਸੇਵਾ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਸ਼ੇਖੂਪੁਰ (ਬਾਗ) ਲਈ ਫਰੀ ਬੈੱਡ ਸੇਵਾ ਦਾ ਆਰੰਭ ਬੰਗਾ : 7 ਫਰਵਰੀ () ਸੱਤ ਸੁਮੰਦਰੋਂ ਪਾਰ ਵੱਸਦੇ ਪੰਜਾਬੀਆਂ ਦੇ ਦਿਲਾਂ ਵਿਚ ਆਪਣੇ ਜੱਦੀ ਪਿੰਡਾਂ ਲਈ ਅਤਿਅੰਤ ਮੋਹ¸ਪਿਆਰ ਅਤੇ...

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ ਅੰਮ੍ਰਿਤਸਰ, 31 ਮਾਰਚ: ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿੱਖੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈ।ਜਿਸ ਦਾ ਥੀਮ ‘ਵੋਟ ਕਰ ਅੰਮ੍ਰਿਤਸਰ’ ਸੀ।ਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੀ।ਜਿਕਰਯੋਗ ਹੈ ਕਿ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਜਾਨਾ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਆਉਂਦੀਆਂ ਅਤੇ ਜਾਂਦੀਆਂ ਹਨ, ਜਿਹਨਾਂ ਵਿੱਚ ਸਂੈਕੜੇ ਮੁਸਾਫ਼ਰ ਸਫ਼ਰ ਕਰਦੇ ਹਨ।ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਸ਼ ਕੀਤੀ ਗਈ ਹੈ।ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ ਐ.ਸਿ.) ਸ੍ਰੀ ਰਾਜੇਸ਼ ਕੁਮਾਰ ਨੇ ਹਵਾਈ ਅੱਡੇ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਜਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹ ਰੰਗੋਲੀ ਬਣਾਉਣ ਦਾ ਮੁੱਖ ਮਕੱਸਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ਵਾਲੇ ਆਮ ਲੋਕਾਂ  ਅਤੇ ਬਾਹਰਲੇ ਮੁਲਕਾਂ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਲੋਕਸਭਾ ਚੋਣਾਂ-2024 ਬਾਰੇ ਜਾਗਰੂਕ ਕਰਨਾ ਹੈ।ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਵਿੱਚ ਵੋਟਰ ਹੈਲਪਲਾਈਨ ਐਪ,ਟੋਲ ਫ਼੍ਰੀ ਨੰਬਰ 1950 ਮੁੱਖ ਹੈ।ਉਹਨਾਂ ਦੱਸਿਆ ਕਿ ਦਿਿਵਆਂਗ ਵੋਟਰਾਂ ਲਈ ਵੀ ਚੋਣ ਕਮਿਸ਼ਨ ਵਲੋਂ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਸ੍ਰੀ ਰਾਜੇਸ਼ ਕੁਮਾਰ ਨੇ ਇਸ ਮੌਕੇ ਰੰਗੋਲੀ ਤਿਆਰ ਕਰਨ ਲਈ ਅਧਿਆਪਕ ਸੰਜੇ ਕੁਮਾਰ,ਜਗਦੀਪਕ ਸਿੰਘ,ਚਰਨਜੀਤ ਸਿੰਘ,ਸਰਬਜੀਤ ਸਿੰਘ,ਯੋਗਪਾਲ,ਗੁਰਬਖਸ਼ ਸਿੰਘ,ਜਗਜੀਤ ਸਿੰਘ,ਸੌਰਭ ਖੋਸਲਾ,ਰਾਜਿੰਦਰ ਸਿੰਘ,ਗਾਇਡੈਂਸ ਕਾਉਂਸਲਰ ਸ.ਜਸਬੀਰ ਸਿੰਘ ਗਿੱਲ,ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਕੋਈ ਵੀ ਵਾਰਡ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹੇਗਾ-ਵਿਧਾਇਕ...

ਕੋਈ ਵੀ ਵਾਰਡ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹੇਗਾ-ਵਿਧਾਇਕ ਬੁੱਧ ਰਾਮ -ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਕੋਈ ਵੀ ਵਾਰਡ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਤੋਂ ਵਾਂਝਾ ਨਹੀਂ...

ਭਾਜਪਾ ਮਹਿਲਾ ਮੋਰਚਾ ਦੀ ਪੁਕਾਰ, ਤਰਨਜੀਤ ਸਮੁੰਦਰੀ ਇਸ ਵਾਰ: ਸ਼ਰੂਤੀ ਵਿੱਜ

ਭਾਜਪਾ ਮਹਿਲਾ ਮੋਰਚਾ ਦੀ ਪੁਕਾਰ, ਤਰਨਜੀਤ ਸਮੁੰਦਰੀ ਇਸ ਵਾਰ: ਸ਼ਰੂਤੀ ਵਿੱਜ ਕਿਹਾ: ਪ੍ਰਧਾਨਮੰਤਰੀ ਨੇ ਦੇਸ਼ ਨੂੰ ਆਤਮ ਨਿਰਭਰ ਭਾਰਤ, ਗਰੀਬੀ ਹਟਾਓ, ਧਾਰਾ 370, ਰਾਮ ਮੰਦਰ, ਸੰਸਕ੍ਰਿਤ ਜਾਗ੍ਰਿਤੀ, ਅੱਤਵਾਦ ਦਾ ਖਾਤਮਾ, ਖੁਸ਼ਹਾਲੀ ਦਿੱਤੀ ਤਾਂ ਕਾਂਗਰਸ ਨੇ...

ਗੁਰੂ ਕਾਸ਼ੀ ਯੂਨੀਵਰਸਟੀ ਦੇ ਵਾਇਸ ਚਾਂਸਲਰ ਡਾਕਟਰ ਸੁਰਿੰਦਜੀਤ ਕੌਰ ਬਾਵਾ ਤੇ ਮੈਨਜਿੰਗ ਡਾਇਰੈਕਟਰ ਸੁਖਰਾਜ...

  > ਗੁਰੂ ਕਾਸ਼ੀ ਯੂਨੀਵਰਸਟੀ ਦੇ ਵਾਇਸ ਚਾਂਸਲਰ ਡਾਕਟਰ ਸੁਰਿੰਦਜੀਤ ਕੌਰ ਬਾਵਾ ਤੇ ਮੈਨਜਿੰਗ ਡਾਇਰੈਕਟਰ ਸੁਖਰਾਜ ਸਿੰਘ ਨਾਲ ਮੁਕਾਬਲੇ ਦੀ ਪ੍ਰੀਖਿਆ ਸਬੰਧੀ ਅਹਿਮ ਵਿਚਾਰਾਂ । ਦਮਦਮਾ ਸਾਹਿਬ-( ਗਿੱਲ ) ਗੁਰੂ ਕਾਸ਼ੀ ਯੂਨੀਵਰਸਟੀ ਦਮਦਮਾ ਸਾਹਿਬ ਪਿਛਲੇ ਪੰਦਰਾਂ...

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 20 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ...

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ...

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ...

ਪੰਜਾਬ ਦੇ ਯੂਨੀਵਰਟੀਆਂ ਅਤੇ ਕਾਲਜਾ ਵਿਚ ਮਾਹਵਾਰੀ ਛੁੱਟੀ ਲਈ ਅਭਿਆਨ ਨੂੰ ਸਫਲ ਬਣਾਉਣ ਲਈ...

ਪੰਜਾਬ ਦੇ ਯੂਨੀਵਰਟੀਆਂ ਅਤੇ ਕਾਲਜਾ ਵਿਚ ਮਾਹਵਾਰੀ ਛੁੱਟੀ ਲਈ ਅਭਿਆਨ ਨੂੰ ਸਫਲ ਬਣਾਉਣ ਲਈ ਅਸੀ ਵਚਨਬੱਧ ਹਾਂ : ਕਰਨ ਰੰਧਾਵਾ ਰਈਆ, ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਮਾਹਵਾਰੀ ਦੀ ਸਮੱਸਿਆ ਕਾਰਨ ਔਰਤਾਂ ਨੂੰ ਕਾਫੀ ਦਿੱਕਤਾਂ...