ਪੰਜਾਬ ਸਰਕਾਰ ਵੱਲੋਂ ਨਰਮਾ/ਕਪਾਹ ਦੇ ਬੀ.ਟੀ ਬੀਜ ਉਂਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ —...

ਪੰਜਾਬ ਸਰਕਾਰ ਵੱਲੋਂ ਨਰਮਾ/ਕਪਾਹ ਦੇ ਬੀ.ਟੀ ਬੀਜ ਉਂਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ — ਮੁੱਖ ਖੇਤੀਬਾੜੀ ਅਫਸਰ ਮਾਨਸਾ, 21 ਅਪ੍ਰੈਲ 2025 : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਫਸਲੀ...

ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਮਈ ਨੂੰ ਮਜ਼ਦੂਰਾਂ ਦੀ ਕੁੱਲ ਹਿੰਦ ਆਮ ਹੜਤਾਲ ਦਾ...

ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਮਈ ਨੂੰ ਮਜ਼ਦੂਰਾਂ ਦੀ ਕੁੱਲ ਹਿੰਦ ਆਮ ਹੜਤਾਲ ਦਾ ਸਮਰਥਨ ਕਿਸਾਨ ਤਹਿਸੀਲ ਪੱਧਰੀ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨਗੇ ਭਾਰਤ 'ਤੇ ਅਣਉਚਿਤ ਵਪਾਰ ਸ਼ਰਤਾਂ ਲਗਾਉਣ ਵਿਰੁੱਧ ਕਿਸਾਨਾਂ ਨੂੰ 21-23 ਅਪ੍ਰੈਲ ਨੂੰ ਡੋਨਾਲਡ ਟਰੰਪ,...

ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ...

ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ । ਹੁਕਮਨਾਮੇ ਦੀ ਉਲੰਘਣਾ ਲਈ ਬੀਬੀ ਜਗੀਰ ਕੌਰ ਨੂੰ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ। ਅੰਮ੍ਰਿਤਸਰ, 21...

*ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ...

*ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ * — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਦੋਸ਼ੀ ਸੁਖਬੀਰ...

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਮੋਦੀ ਜੀ ਨੇ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ : ਜੈਵੀਰ ਸ਼ੇਰਗਿੱਲ   ਨਵੀਂ ਦਿੱਲੀ ,21 ਅਪਰੈਲ 2025 : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਆਪਣੇ ਮਾਪਿਆਂ, ਪਤਨੀ ਅਤੇ ਧੀ ਨਾਲ ਮਿਲਣ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਰਾ ਫਾਊਂਡੇਸ਼ਨ ਨੇ ਲਗਾਇਆ “ਬੂਟਿਆਂ ਦਾ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਰਾ ਫਾਊਂਡੇਸ਼ਨ ਨੇ ਲਗਾਇਆ "ਬੂਟਿਆਂ ਦਾ ਲੰਗਰ" ਸ਼੍ਰੀ ਅਨੰਦਪੁਰ ਸਾਹਿਬ, 20 ਅਪ੍ਰੈਲ 2025 ਸਮਾਜ ਸੇਵੀ ਅਤੇ ਵਾਤਾਵਰਣ ਨੂੰ ਸਮਰਪਿਤ ਸੰਸਥਾ "ਆਸਰਾ ਫਾਊਂਡੇਸ਼ਨ (ਰਜਿ:) ਸ਼੍ਰੀ ਅਨੰਦਪੁਰ ਸਾਹਿਬ ਵੱਲੋ ਧਰਤੀ...

ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਵੱਲੋਂ: ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ: ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਪੰਜ ਪਿਆਰਿਆ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਗਿਆਂ। ਸਿਨਸਿਨੈਟੀ ਤੋਂ ਬਾਬਾ ਜਵੰਦ ਸਿੰਘ ਮਿਸ਼ਲ ਸ਼ਹੀਦਾ ਗੱਤਕਾ ਅਤੇ ਇੰਡਿਆਣਾ ਤੋਂ ਪੁੱਜੇ ਬਾਬਾ ਫਤਹਿ ਸਿੰਘ ਜੀ ਗੱਤਕਾ ਅਖਾੜਾ ਜੱਥੇ ਦੇ 4 ਸਾਲ ਦੀ ਉਮਰ ਤੋਂ ਲੈ ਕੇ ਵੱਡੀ ਉਮਰ ਦੇ ਸਿੰਘ ਅਤੇ ਸਿੰਘਣੀਆਂ ਨੇ ਨਗਰ ਕੀਰਤਨ ਦੌਰਾਨ ਗਤਕੇ ਦੇ ਜੋਹਰ ਦਿਖਾਏ। ਸੰਗਤ ਦੀ ਗਿਣਤੀ ਹਰ ਸਾਲ ਵੱਧ ਰਹੀ ਹੈ, ਜਿਸ ਵਿੱਚ ਡੇਟਨ, ਗੁਆਂਢੀ ਰਾਜਾਂ ਦੇ ਸ਼ਹਿਰਾਂ ਜਿਵੇਂ ਕਿ ਇੰਡੀਆਨਾਪੋਲਿਸ (ਇੰਡੀਆਨਾ) ਅਤੇ ਕੈਂਟਕੀ ਦੇ ਕਈ ਸ਼ਹਿਰਾਂ ਤੋਂ ਸੰਗਤਾਂ ਨੇ ਨਗਰ ਕੀਰਤਨ ‘ਚ ਹਾਜ਼ਰੀ ਭਰੀ। ਅਮਰੀਕਨਾਂ ਨੇ ਵੀ ਆਪਣੇ ਘਰਾਂ ਦੇ ਬਾਹਰ ਆ ਕੇ ਸਿੱਖ ਸੰਗਤ ਨੂੰ ਵਧਾਈ ਦਿੱਤੀ। ਇਸ ਨਾਲ ਉਹਨਾਂ ਨੂੰ ਵੀ ਸਿੱਖਾਂ ਬਾਰੇ ਹੋਰ ਜਾਣਕਾਰੀ ਮਿਲੀ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਪਰਮਜੀਤ ਸਿੰਘ ਲੁਧਿਆਣੇ ਵਾਲੇ, ਭਾਈ ਜੀਤ ਸਿੰਘ, ਭਾਈ ਅੰਗਦਦੀਪ ਸਿੰਘ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵਿਸਾਖੀ ਦੇ ਇਹਨਾਂ ਸਮਾਗਮਾਂ ਦੌਰਾਨ ਪੂਰਾ ਹਫਤਾ ਢਾਡੀ ਜੱਥੇ ਭਾਈ ਕੁਲਵੰਤ ਸਿੰਘ ਪੰਡੋਰੀ ਵਾਲੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਅਤੇ ਭਾਈ ਜਗਬੀਰ ਸਿੰਘ ਨੇ ਕਥਾ ਦੁਆਰਾ ਗਿਆਨ ਸਾਂਝਾ ਕੀਤਾ। ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮੁਫਤ ਮੈਡੀਕਲ ਕੈੰਪ ਵੀ ਲਗਾਇਆ ਗਿਆ ਜਿਸ ਵਿੱਚ ਬਲੱਡ ਪਰੈਸ਼ਰ, ਡਾਕਟਰੀ ਚੈੱਕ ਅਤੇ ਸਲਾਹ ਮਸ਼ਵਰਾ ਆਦਿ ਵੀ ਦਿੱਤਾ ਗਿਆ। ਸਿੱਖ ਭਾਈਚਾਰੇ ਦੇ ਡਾਕਟਰੀ ਖਿੱਤੇ ਨਾਲ ਜੁੜੇ ਮੈਂਬਰਾਂ ਨੇ ਇਹ ਸੇਵਾ ਕੀਤੀ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ, ਸੇਵਾਦਾਰਾਂ ਅਤੇ ਸ਼ਹਿਰ ਵਿੱਚ ਕੱਢੇ ਗਏ ਨਗਰ ਕੀਰਤਨ ’ਚ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪੁਲਿਸ ਦਾ ਧੰਨਵਾਦ ਕੀਤਾ।

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ  ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼  

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ  ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼   — ਪੁਲਿਸ ਟੀਮਾਂ ਨੇ ਦੋ ਆਰਪੀਜੀਜ਼ ਸਮੇਤ ਦੋ ਆਈਈਡੀਜ਼,  ਲਾਂਚਰ, ਦੋ ਹੈਂਡ ਗ੍ਰਨੇਡ, 2 ਕਿਲੋ ਆਰਡੀਐਕਸ, ਹਥਿਆਰ, ਵਾਹਨ ਕੀਤੇ...

ਉਘੇ ਸਾਹਿਤਕਾਰ ਤੇ ਫਿਲਮ ਜਰਨਲਿਸਟ ਸ਼ਿਵਨਾਥ ਦਰਦੀ ਬਣੇ ਇੰਡਿਕ ਆਰਟਸ ਵੈਲਫੇਅਰ ਕੌਂਸਲ ਦੇ ਜ਼ਿਲਾ...

ਉਘੇ ਸਾਹਿਤਕਾਰ ਤੇ ਫਿਲਮ ਜਰਨਲਿਸਟ ਸ਼ਿਵਨਾਥ ਦਰਦੀ ਬਣੇ ਇੰਡਿਕ ਆਰਟਸ ਵੈਲਫੇਅਰ ਕੌਂਸਲ ਦੇ ਜ਼ਿਲਾ ਪ੍ਰਧਾਨ ਫ਼ਰੀਦਕੋਟ ਭਾਰਤ ਸਰਕਾਰ ਤੋਂ ਪ੍ਰਮਾਣਤ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡਿਕ ਆਰਟਸ ਵੈਲਫੇਅਰ ਕੌਂਸਲ ਇੱਕ ਰਾਸ਼ਟਰੀ ਪੱਧਰ ਦੀ ਸੰਸਥਾ ਹੈ ਜੋ ਕਲਾਕਾਰਾਂ,...

ਬ੍ਰਹਮਪੁਰਾ ਵੱਲੋਂ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ...

ਬ੍ਰਹਮਪੁਰਾ ਵੱਲੋਂ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ ਨੂੰ ਪੱਤਰ ਕਿਹਾ-ਪਰਿਵਾਰ ਨੂੰ ਮਿਲੇ ਇਨਸਾਫ਼ ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ...