ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ...

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਰਦੇ...

“ਕਿਛੁ ਸੁਣੀਐ ਕਿਛੁ ਕਹੀਐ”  ਦੇ ਅੰਤਰਗਤ ਕਹਾਣੀਕਾਰ ਜਿੰਦਰ ਨਾਲ ਰਚਾਇਆ ਸੰਵਾਦ 

"ਕਿਛੁ ਸੁਣੀਐ ਕਿਛੁ ਕਹੀਐ"  ਦੇ ਅੰਤਰਗਤ ਕਹਾਣੀਕਾਰ ਜਿੰਦਰ ਨਾਲ ਰਚਾਇਆ ਸੰਵਾਦ ਅਮ੍ਰਿਤਸਰ, 29 ਮਾਰਚ - ਜਨਵਾਦੀ ਲੇਖਕ ਸੰਘ ਵਲੋਂ ਅਰੰਭੀ "ਕਿਛੁ ਸੁਣੀਐ ਕਿਛੁ ਕਹੀਐ" ਸਮਾਗਮਾਂ ਦੇ ਅੰਤਰਗਤ ਆਪਣੀ ਨਿੱਜੀ ਫ਼ੇਰੀ ਤੇ ਅਮ੍ਰਿਤਸਰ ਆਏ ਨਾਮਵਰ ਗਲਪਕਾਰ...

ਸਠਿਆਲਾ ਕਾਲਜ ਦੇ ਐਨਸੀਸੀ ਕੈਡਟਾ ਵੱਲੋਂ ਲਗਾਇਆ ਆਰਮੀ ਅਟੈਚਮੈਂਟ ਕੈਂਪ

ਸਠਿਆਲਾ ਕਾਲਜ ਦੇ ਐਨਸੀਸੀ ਕੈਡਟਾ ਵੱਲੋਂ ਲਗਾਇਆ ਆਰਮੀ ਅਟੈਚਮੈਂਟ ਕੈਂਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਐਨ ਸੀ ਸੀ ਵਿਭਾਗ ਦੇ ਕੈਡਟਾ  ਵੱਲੋਂ ਆਰਮੀ ਅਟੈਚਮੈਂਟ ਕੈਂਪ ਲਗਾਇਆ...

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ ਵਲੋਂ‌ ਤਰਨਤਾਰਨ ਵਿਖੇ ਭਾਜਪਾ...

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ ਵਲੋਂ‌ ਤਰਨਤਾਰਨ ਵਿਖੇ ਭਾਜਪਾ ਦੀ ਅਹਿਮ ਮੀਟਿੰਗ ਆਯੋਜਿਤ ਬੂਥ ਸੰਮੇਲਨਾਂ ਦੀਆਂ ਤਿਆਰੀਆਂ ਸੰਬੰਧੀ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,30 ਮਾਰਚ 2024 ਦੇਸ਼ ਅੰਦਰ...

ਵੋਟ ਪਾਉਣ ਲਈ ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਵੱਖ-ਵੱਖ ਦਸਤਾਵੇਜ਼ਾਂ ’ਚੋਂ ਕਿਸੇ ਵੀ...

ਵੋਟ ਪਾਉਣ ਲਈ ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਵੱਖ-ਵੱਖ ਦਸਤਾਵੇਜ਼ਾਂ ’ਚੋਂ ਕਿਸੇ ਵੀ ਦਸਤਾਵੇਜ਼ ਦਾ ਇਸਤੇਮਾਲ ਕਰ ਸਕਣਗੇ ਵੋਟਰ ਦਲਜੀਤ ਕੌਰ ਸੰਗਰੂਰ, 30 ਮਾਰਚ, 2024: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ...

ਐਮ.ਪੀ. ਪ੍ਰਨੀਤ ਕੌਰ ਨੇ ਯੂਥ ਕਾਂਗਰਸ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਭਾਜਪਾ ‘ਚ ਕੀਤਾ...

ਐਮ.ਪੀ. ਪ੍ਰਨੀਤ ਕੌਰ ਨੇ ਯੂਥ ਕਾਂਗਰਸ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਭਾਜਪਾ 'ਚ ਕੀਤਾ ਸਵਾਗਤ ਅਜਿਹੇ ਨੌਜਵਾਨ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਨੌਜਵਾਨਾਂ ਦਾ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਵਿੱਚ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ...

ਬਿਹਾਰ ਦੇ ਚੌਸਾ ਪਿੰਡਾਂ ਵਿੱਚ ਮਾਵਾਂ ਉੱਤੇ ਪੁਲਿਸ ਤਸ਼ੱਦਦ ਦਾ ਪਰਦਾਫਾਸ਼

ਬਿਹਾਰ ਦੇ ਚੌਸਾ ਪਿੰਡਾਂ ਵਿੱਚ ਮਾਵਾਂ ਉੱਤੇ ਪੁਲਿਸ ਤਸ਼ੱਦਦ ਦਾ ਪਰਦਾਫਾਸ਼ ਮੋਦੀ-ਨਿਤੀਸ਼ ਰਾਜ ਦੇ ਅਧੀਨ 'ਲੋਕਤੰਤਰ ਦੀ ਮਾਂ' ਦਾ ਅਸਲੀ ਚਿਹਰਾ 11000 ਕਰੋੜ ਰੁਪਏ ਦੇ ਪ੍ਰਾਜੈਕਟਾਂ ਕੋਲ ਕਿਸਾਨਾਂ ਨੂੰ ਜ਼ਮੀਨ ਦੇ ਮੁਆਵਜ਼ੇ ਲਈ ਕੋਈ ਫੰਡ ਨਹੀਂ...

ਪ੍ਧਾਨ ਮੰਤਰੀ ਨਰਿੰਦਰ ਮੋਦੀ ਤੋਂ ਗੁਰੂ ਨਗਰੀ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ -ਤਰਨਜੀਤ ਸਿੰਘ...

ਪ੍ਧਾਨ ਮੰਤਰੀ ਨਰਿੰਦਰ ਮੋਦੀ ਤੋਂ ਗੁਰੂ ਨਗਰੀ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ -ਤਰਨਜੀਤ ਸਿੰਘ ਸੰਧੂ ਸ਼ਹਿਰ ਦੇ ਆਲ਼ੇ ਦੁਆਲੇ ਦੇ ਨਗਰਾਂ ਨੂੰ ਵੀ ਵਿਕਸਤ ਕਰਾਏ ਜਾਣਗੇ-ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ 30 ਮਾਰਚ (      ) ਭਾਰਤੀ ਜਨਤਾ...

“ਯਾਦਾਂ ‘ਚ ਫੁੱਲ ਖਿੜੇ” ਕਿਤਾਬ ਦਾ ਲੋਕ ਅਰਪਣ ਸਮਾਗਮ

“ਯਾਦਾਂ ‘ਚ ਫੁੱਲ ਖਿੜੇ” ਕਿਤਾਬ ਦਾ ਲੋਕ ਅਰਪਣ ਸਮਾਗਮ ਮੋਗਾ ( 27 March 2024 ): ਰਸ਼ਪਿਂਦਰ ਕੌਰ ਗਿੱਲ/24 ਮਾਰਚ ਡੀ.ਐਮ ਕਾਲਜ ਮੋਗਾ ਵਿਖੇ ਭੰਗਚੜੀ ਸਾਹਿਤ ਸਭਾ ‘ਤੇ ਟੈਗੋਰ ਕਾਲਜ ੳਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਕਾਲਾ ਟਿੱਕਾ ਕਿਤਾਬ ਦੇ ਰਚੇਤਾ “ਸੁਖਜਿੰਦਰ ਸਿੰਘ ਭੰਗਚੜੀ” ਜੀ ਦੀ ਕਿਤਾਬ “ਯਾਦਾਂ ‘ਚ ਫੁੱਲ ਖਿੜੇ” ਦਾ ਲੋਕ ਅਰਪਣ ਸਮਾਗਮ ਮੁਕੰਮਲ ਹੋਇਆ। “ਸੁਖਜਿੰਦਰ ਸਿੰਘ ਭੰਗਚੜੀ” ਜੀ ਭੰਗਚੜੀ ਸਾਹਿਤ ਸਭਾ ਦੇ ਪ੍ਰਧਾਨ ਹਨ ਅਤੇ ਪੀਂਘਾਂ ਸੋਚ ਦੀਆਂ ਸਾਹਿਤ ਮੰਚ ਦੇ ਸ਼੍ਰੀ ਮੁਕਤਸਰ ਸਾਹਿਬ ਇਕਾਈ ਦੇ ਵੀ ਪ੍ਰਧਾਨ ਵਜੋਂ ਕਾਰਜਸ਼ੀਲ ਹਨ। ਇਹ ਕਿਤਾਬ ਲੇਖਕ ਨੇ ਆਪਣੇ ਬੀ.ਐਡ ਵਿੱਚ ਪੜਦੇ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਸਮਰਪਿਤ ਕੀਤੀ ਹੈ। ਇਸ ਸਮਾਗਮ ਵਿੱਚ ਲੇਖਕ ਸੁਖਜਿੰਦਰ ਸਿੰਘ ਭੰਗਚੜੀ ਜੀ ਸਾਰੇ ਬੀ.ਐਡ ਬੈਚ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਪਹੁੰਚੇ ਅਤੇ ਉਸ ਸਮੇਂ ਦੀਆਂ ਮਿੱਠੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਸਮਾਗਮ ਵਿੱਚ ਇੱਕ ਵਿਸ਼ਾਲ ਕਵੀ ਦਰਬਾਰ ਵੀ ਰੱਖਿਆ ਗਿਆ। ਜਿਸ ਵਿੱਚ ਸਭ ਲਿਖਾਰੀਆਂ ਨੇ ਆਪਣੇ ਵਿਚਾਰਾਂ, ਆਪਣੇ ਗੀਤਾਂ ਅਤੇ ਆਪਣੀਆਂ ਕਵਿਤਾਵਾਂ ਸੁਣਾ ਕੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਇਸ ਲੋਕ ਅਰਪਣ ਸਮਾਗਮ ਵਿੱਚ ਕਈ ਸਮਾਜ ਸੇਵੀ ਸ਼ਖਸਿਅਤਾਂ ਵੀ ਪਹੁੰਚੀਆਂ, ਜਿੰਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸਮਾਜ ਦੀ ਕਈ ਕੁਰਿਤੀਆਂ ਵੱਲ ਵੀ ਸਭ ਦਾ ਧਿਆਨ ਖਿੱਚਿਆ। ਇਸ ਕਿਤਾਬ ਦੇ ਲੋਕ ਅਰਪਣ ਸਮਾਗਮ ਵਿੱਚ ਪਹੁੰਚੀ ਹਰ ਅਦਬੀ ਸ਼ਖਸਿਅਤ ਦਾ ਭੰਗਚੜੀ ਸਾਹਿਤ ਸਭਾ ਤੇ ਟੈਗੋਰ ਕਾਲਜ ੳਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਲੋਈਆਂ, ਫੁੱਲਕਾਰੀਆਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਹ ਸਮਾਗਮ ਬਹੁਤ ਹੀ ਉੱਚ ਪੱਧਰ ਦੀ ਛਾਪ ਸਾਰੀਆਂ ਅਦਬੀ ਸ਼ਖਸਿਅਤਾਂ ਦੇ ਦਿਲਾਂ ਵਿੱਚ ਛੱਡ ਗਿਆ। ਕਲਮਾਂ ਦੇ ਵਾਰ ਸਾਹਿਤਕ ਮੰਚ ਅਤੇ ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਕਿਤਾਬ “ਯਾਦਾਂ ‘ਚ ਫੁੱਲ ਖਿੜੇ” ਦੇ ਲੋਕ ਅਰਪਣ ਸਮਾਗਮ ਵਿੱਚ ਵਿਸ਼ੇਸ਼ ਸਹਿਯੋਗ ਰਿਹਾ।

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ -ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ ਮਾਨਸਾ, 26 ਮਾਰਚ: ਗਰਭਵਤੀ ਔਰਤਾਂ ਦੀ...