ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ,ਮਨਹੋਰ ਵਾਟਿਕਾ ਸੀ: ਸੰਕੈ: ਸਕੂਲ...

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ)-ਜੰਡਿਆਲਾ ਗੁਰੂ ਮਨਹੋਰ ਵਾਟਿਕਾ ਸੀਨੀਅਰ ਸੰਕੈਟਰੀ ਸਕੂਲ ‘ਚ ਵੈਰੋਵਾਲ ਰੋਡ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ...

‘‘ਮੇਰੇ ਪਿੰਡ ਦਿਆਂ ਰਾਹਾਂ ਦੇ ਪਾਂਧੀ ’’ ਪੁਸਤਕ ਲੋਕ ਅਰਪਣ

ਮੋਗਾ, (ਰਾਜਿੰਦਰ ਰਿਖੀ)-ਨਛੱਤਰ ਸਿੰਘ ਹਾਲ ਮੋਗਾ ਵਿਖੇ ਮਾਸਟਰ ਗੁਰਜੀਤ ਸਿੰਘ ਬਰਾੜ ਵੱਲੋਂ ਲਿਖੀ ਪੁਸਤਕ ’’ ਮੇਰੇ ਪਿੰਡ ਦਿਆਂ ਰਾਹਾਂ ਦੇ ਪਾਂਧੀ’’ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਲੈਫਟੀਨੈਂਟ ਕਨਰਲ ਦਲਬੀਰ...

ਈ.ਵੀ.ਐਮ. ਵੋਟਾਂ ਸਬੰਧੀ ਜਾਗਰੂਕ ਕਰਨ ਲਈ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਵੋਟਿੰਗ ਮਸ਼ੀਨਾਂ

ਮਾਨਸਾ (ਸਾਂਝੀ ਸੋਚ ਬਿਊਰੋ) -ਆਮ ਜਨਤਾ ਨੂੰ ਵੋਟਿੰਗ ਮਸ਼ੀਨਾਂ ਪ੍ਰਤੀ ਜਾਗਰੂਕ ਕਰਨ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੀ ਹਾਜ਼ਰੀ ਵਿੱਚ ਈ.ਵੀ.ਐਮ. ਵੇਅਰ ਹਾਊਸ ਖੋਲ੍ਹ ਕੇ...

ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦੀਆਂ ਤਰੀਕਾਂ ਐਲਾਨੀਆਂ- ਖੇਡਾਂ 24-25-26 ਜਨਵਰੀ 2022 ਨੂੰ

* ਕਬੱਡੀ ਅਤੇ ਹਾਕੀ ਦਾ ਹੋਵੇਗਾ ਮਹਾਂਕੁੰਭ , ਪਹਿਲੀ ਵਾਰ ਹੋਵੇਗੀ ਮੁੱਕੇਬਾਜੀ, ਗਾਇਕ ਕਰਨ ਔਜਲਾ ਤੇ ਕਨਵਰ ਗਰੇਵਾਲ ਦਾ ਲੱਗੇਗਾ ਅਖਾੜਾ ਲੁਧਿਆਣਾ (ਸਾਂਝੀ ਸੋਚ ਬਿਊਰੋ) -ਕੋਕਾ ਕੋਲਾ, ਏਵਨ ਸਾਈਕਲ ਅਤੇ 5ਜਾਬ ਫਾਊਂਡੇਸ਼ਨ, ਡ੍ਰੀਮ ਇਲੈਵਨ ਮੁੰਬਈ...

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਅੱਜ ਦਿੱਲੀ ਦੀਆਂ ਹੱਦਾਂ ਸਮੇਤ ਹੋਰ ਥਾਵਾਂ ’ਤੇ ਹੋਣਗੇ...

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਖੇਤੀ ਕਾਨੂੰਨਾਂ ਅਤੇ ਹੋਰ ਮੰਗਾਂ ਲਈ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਇਕ ਵਰ੍ਹਾ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ੋਰਦਾਰ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ...

ਸਿਆਟਲ ਦੇ ਸ਼ਹਿਰ ਬੋਥਲ ਵਿਚ ਭੁੱਲਰ ਦੇ ਬੱਚਿਆਂ ਨੇ ਮਾਂ-ਬਾਪ ਦੀ 25 ਵੀਂ ਵਿਆਹ...

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਅੰਮ੍ਰਿਤਸਰ ਦੇ ਪਿੰਡ ਵਿਛੋਆ ਦੇ ਚੇਅਰਮੈਨ ਸਵ. ਅਮਰਜੀਤ ਸਿੰਘ ਵਿਛੋੜਾ ਦੇ ਹੋਣਹਾਰ ਬੋਇੰਗ ਦੇ ਇੰਜੀਨੀਅਰ ਅਮਨਦੀਪ ਸਿੰਘ ਭੁੱਲਰ ਤੇ ਨੀਤੂ ਭੁੱਲਰ ਦੀ 25ਵੀਂ ਵਿਆਹ ਵਰੇ੍ਹ ਢੰਗ ਗੁਪਤ ਢੰਗ ਨਾਲ ਮਨਾ ਕੇ...

ਨਿਕੋਲਾ ਸਟਰਜਨ ਦਾ ਫਸਟ ਮਨਿਸਟਰ ਵਜੋਂ ਲੰਬੇ ਸਮੇਂ ਤੱਕ ਸੇਵਾਵਾਂ ਦੇਣ ਦਾ ਇਰਾਦਾ

* 2023 ‘ਚ ਸਕਾਟਲੈਂਡ ਦੀ ‘‘ਆਜ਼ਾਦੀ’’ ਲਈ ਰੈਫਰੰਡਮ ਵੱਲ ਇਸ਼ਾਰਾ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਕਿਹਾ ਹੈ ਕਿ ਉਹ ਆਪਣੇ ਭਵਿੱਖ ਬਾਰੇ ਅਟਕਲਾਂ ਦੇ ਵਿਚਕਾਰ ਫਸਟ ਮਨਿਸਟਰ ਵਜੋਂ ਬਹੁਤ ਲੰਬੇ...

ਐਮ.ਪੀ ਮਨੀਸ਼ ਤਿਵਾੜੀ ਵੱਲੋਂ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ

* 37.73 ਕਿਲੋਮੀਟਰ ਲੰਬੇ ਰੋਡ ਨੂੰ 40.2 ਕਰੋੜ ਦੀ ਲਾਗਤ ਨਾਲ ਚੌੜਾ ਕਰਕੇ ਦੁਬਾਰਾ ਬਣਾਇਆ ਜਾਵੇਗਾ ਨਿਊਯਾਰਕ/ਨਵਾਂਸ਼ਹਿਰ, (ਰਾਜ ਗੋਗਨਾ)-ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੰਬੇ ਵਕਤ ਤੋਂ...

ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਅਤੇ...

ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ)-ਪਿਛਲੇ ਤਿੰਨ ਦਿਨਾਂ ਤੋਂ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਦੀ ਸਥਾਨਕ ਦਸਮੇਸ਼ ਨਗਰ ਵਿੱਚ ਰਿਹਾਇਸ਼ ਦੇ ਸਾਹਮਣੇ ਪੁਲਿਸ ਅਤੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵਿਚਕਾਰ ਬੀਤੇ ਦਿਨ ਫੇਰ ਲਗਾਤਾਰ ਤੀਜੇ...

ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੋਡਲ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਕਰਵਾਇਆ ਜਾਣੂ

ਮਾਨਸਾ (ਸਾਂਝੀ ਸੋਚ ਬਿਊਰੋ) -ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ ਅਤੇ ਐਸ.ਡੀ.ਐਮ. ਬੁਢਲਾਡਾ ਸ਼੍ਰੀ...