ਲਾਂਘਾ ਖੁਲ੍ਹਣ ਉਪਰੰਤ ਸ਼ਰਧਾਲੂਆਂ ਦਾ ਪਹਿਲਾ ਜਥਾ ਹੋਇਆ ਗੁਰਦੁਆਰਾ ਕਰਤਾਰਪੁਰ ਸਾਹਿਬ ਨਤਮਸਤਕ

ਅੰਮ੍ਰਿਤਸਰ/ਲਾਹੌਰ (ਸਾਂਝੀ ਸੋਚ ਬਿਊਰੋ)- ਤਕਰੀਬਨ 20 ਮਹੀਨਿਆਂ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਲੰਘੇ ਬੁੱਧਵਾਰ 28 ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ...

ਸਕਾਟਲੈਂਡ: ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਸਹਿਜ...

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਭਾਰਤ ਵਿੱਚ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੀ ਚਰਚਾ ਵਿਸ਼ਵ ਭਰ ਵਿੱਚ ਹੋ ਰਹੀ ਹੈ। ਦੇਸ਼ ਵਿਦੇਸ਼ ਵਿੱਚ ਵਸਦੇ ਕਿਸਾਨ ਮਜ਼ਦੂਰ ਪੱਖੀ ਲੋਕ ਜਿੱਥੇ ਆਰਥਿਕ ਮੱਦਦ ਲਈ ਅੱਗੇ...

ਅੰਮ੍ਰਿਤਸਰ ਤੋਂ ਬਿਹਤਰ ਹਵਾਈ ਸੰਪਰਕ ਬਣਾਉਣ ਲਈ ‘ਅੰਮ੍ਰਿਤਸਰ ਵਿਕਾਸ ਮੰਚ’ ਵਲੋਂ ‘ਗੋ ਫਸਟ’ ਨਾਲ...

ਨਿਊਯਾਰਕ, (ਰਾਜ ਗੋਗਨਾ )-ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਪੰਜਾਬ ਖੇਤਰ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਸੰਪਰਕ ਨੂੰ ਵਧਾਉਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ...

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਮਨੀਸ਼ ਤਿਵਾੜੀ

* ਵਾਤਾਵਰਣ ਪ੍ਰਦੂਸ਼ਣ ਕੇਂਦਰ ਸਰਕਾਰ ਦੀ ਨਕਾਮੀ ਦਾ ਨਤੀਜਾ * ਬੰਗਾ ਵਿਖੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਨਿਊਯਾਰਕ/ਨਵਾਂ ਸ਼ਹਿਰ, (ਰਾਜ ਗੋਗਨਾ)-ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਸੂਬੇ ਦੇ ਵਿਕਾਸ...

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਆਵਾਜਾਈ ਬਾਰੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, (ਸੁਖਬੀਰ ਸਿੰਘ)-ਪੁਲਿਸ, ਅੰਮ੍ਰਿਤਸਰ ਵੱਲੋਂ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਟਰੈਫਿਕ ਨੂੰ ਨਿਰਵਿਘਨ ਚਲਾਉਣ ਅਤੇ ਸੜਕੀ ਹਦਾਸਿਆਂ ਨੂੰ ਰੋਕਣ ਦੇ ਸਬੰਧ ਵਿੱਚ ਮਾਨਯੋਗ ਡਾ: ਸੁਖਚੈਨ ਸਿੰਘ ਗਿੱਲ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵੱਲੋ ਸੈਂਟਰ ਆਫ ਸਸਟੇਨੇਬਲ...

ਮਰਨ ਵਰਤ ਤੇ ਬੈਠੇ ਬਲਵਿੰਦਰ ਫਿਰੋਜ਼ਪੁਰ ਦੀ ਸਿਹਤ ਵਿਗੜੀ

* 28ਵੇਂ ਦਿਨ ਵੀ ਟੈਂਕੀ ’ਤੇ ਡਟੇ ਰਹੇ ਬੇਰੁਜ਼ਗਾਰ ਅਧਿਆਪਕ ਖਰੜ, (ਦਲਜੀਤ ਕੌਰ ਭਵਾਨੀਗੜ੍ਹ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ 28ਵੇਂ ਦਿਨ ਵੀ ਦੇਸੂਮਾਜਰਾ ਵਿਖੇ ਪਰਮ ਫ਼ਾਜਿਲਕਾ ਤੇ...

ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਵਲੋਂ ਆਗਾਮੀ ਸੀਜ਼ਨ ਨੂੰ ਲੈਕੇ ਵਿਚਾਰਾਂ ਹੋਈਆਂ – ਚੱਠਾ

ਨਕੋਦਰ, ਮਹਿਤਪੁਰ, (ਹਰਜਿੰਦਰ ਪਾਲ ਛਾਬੜਾ)-ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੀ ਅਹਿਮ ਮੀਟਿੰਗ ਬੀਤੇ ਦਿਨ ਤਰੀ ਮੋਹਨ ਹੋਟਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਥਾ...

ਪਿੰਡੀ ਰੰਗੜਾ ਦੇ 25 ਪਰਿਵਾਰਾਂ ਦਾ ਭਾਜਪਾ ਤੋਂ ਮਨ ਭਰਿਆ, ਕਾਂਗਰਸ ’ਚ ਹੋਏ ਸ਼ਾਮਲ

* ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਕੀਤਾ ਪਾਰਟੀ ’ਚ ਸ਼ਾਮਲ ਦੀਨਾਨਗਰ, (ਸਰਬਜੀਤ ਸਾਗਰ)-ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਨਤਾ ਦੇ ਹਿੱਤ ’ਚ ਲਏ ਜਾ ਰਹੇ ਫ਼ੈਸਲਿਆਂ ਅਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ...

ਨੌਜਵਾਨਾਂ ਲਈ ਸਰਾਭੇ ਦੀ ਵਿਰਾਸਤ ਨੂੰ ਸੰਭਾਲਣ ਦਾ ਵੇਲਾ- ਮਨਜੀਤ ਸਿੰਘ ਧਨੇਰ

ਸਰਾਭਾ/ਲੁਧਿਆਣਾ, (ਦਲਜੀਤ ਕੌਰ ਭਵਾਨੀਗੜ੍ਹ)-ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਵਸ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ਚੋਂ ਸੈਂਕੜੇ ਕਿਸਾਨਾਂ ਮਜਦੂਰਾਂ ਨੇ ਵੱਖ-ਵੱਖ...

ਸੰਗਰੂਰ ਜਿਲ੍ਹੇ ਦੇ ਕਿਸਾਨ ਵੱਡੀ ਗਿਣਤੀ ‘ਚ ਕਿਸਾਨ-ਮੋਰਚਿਆਂ ਵਿਚ ਕਰਨਗੇ ਸ਼ਮੂਲੀਅਤ

ਦਿੱਲੀ/ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੰਗਰੂਰ ਜਿਲ੍ਹੇ ਦੇ ਪ੍ਰਮੁੱਖ ਵਰਕਰਾਂ ਦੀ ਮੀਟਿੰਗ ਸਿੰਘੂ-ਬਾਰਡਰ ’ਤੇ ਜਥੇਬੰਦੀ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ...