ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾ ਪੁਲੀਸ ਰਿਮਾਂਡ ’ਤੇ ਭੇਜਿਆ

* ਪੁਲੀਸ ਨੂੰ ਰਿਮਾਂਡ ਦੇ ਅਰਸੇ ਦੌਰਾਨ ਮੁਲਜ਼ਮ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਦੀ ਹਦਾਇਤ * ਪੁੱਛਗਿੱਛ ਦੌਰਾਨ ਮੁਲਜ਼ਮ ਦਾ ਵਕੀਲ ਵੀ ਰਹੇਗਾ ਮੌਜੂਦ ਲਖੀਮਪੁਰ ਖੀਰੀ (ਯੂ ਪੀ) (ਸਾਂਝੀ ਸੋਚ ਬਿਊਰੋ) -ਉੱਤਰ ਪ੍ਰਦੇਸ਼ ਪੁਲੀਸ ਨੇ...

ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸਿੱਧੂ ਭੁੱਖ ਹੜਤਾਲ ’ਤੇ ਬੈਠੇ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਵਫ਼ਦ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਦੇ ਪੀੜਤ ਕਿਸਾਨ ਪਰਿਵਾਰਾਂ ਤੇ ਹੋਰਨਾਂ...

ਮਾਈਕ ਰੋਜਬੋਮ ਗਵਰਨਰ ਮੈਰੀਲੈਂਡ ਉਮੀਦਵਾਰ ਡੈਮੋਕਰੇਟਕ ਨਾਲ ਅਹਿਮ ਮੀਟਿੰਗ

ਮੈਰੀਲੈਡ, (ਗਿੱਲ)-ਗਵਰਨਰ ਮੈਰੀਲੈਂਡ ਦੇ ਉਮੀਦਵਾਰ ਮਾਈਕ ਰੋਜ਼ਬੌਮ ਨਾਲ ਇਕ ਅਹਿਮ ਮੀਟਿੰਗ ਦਾ ਪ੍ਰਬੰਧ ਡਾਕਟਰ ਸੁਰਿੰਦਰ ਸਿੰਘ ਗਿੱਲ ਸਕੱਤਰ ਜਨਰਲ ਸਿੱਖਸ ਆਫ ਯੂ ਐਸ ਏ ਨੇ ਰਾਯਲ ਤਾਜ ਰੈਸਟੋਰੈਟ ਵਿਖੇ ਕੀਤਾ । ਜਿੱਥੇ ਉੱਘੇ ਬਿਜ਼ਨਸਮੈਨ...

ਯੂ ਕੇ ਨੇ ਪੂਰੀ ਤਰ੍ਹਾਂ ਕੋਰੋਨਾ ਵੈਕਸੀਨ ਲੱਗੇ ਭਾਰਤੀਆਂ ਲਈ ਯਾਤਰਾ ਪਾਬੰਦੀਆਂ ਵਿੱਚ ਦਿੱਤੀ...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਯੂਕੇ ਦੁਆਰਾ ਉਹਨਾਂ ਭਾਰਤੀਆਂ ਲਈ ਯਾਤਰਾ ਪਾਬੰਦੀਆਂ ਨੂੰ ਸੌਖਾ ਕਰ ਦਿੱਤਾ ਹੈ ਜਿਨ੍ਹਾਂ ਨੂੰ ਯੂਕੇ ਦੁਆਰਾ ਮਨਜ਼ੂਰਸ਼ੁਦਾ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ। ਨਵੇਂ ਨਿਯਮਾਂ ਤਹਿਤ 11 ਅਕਤੂਬਰ ਤੋਂ ਇਸ...

ਯੂ ਕੇ ਵਿਚ ਨਕਲੀ ਪੁਲਿਸ ਅਧਿਕਾਰੀ ਬਣ ਕੇ ਔਰਤ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਯੂਕੇ ਵਿੱਚ ਇੱਕ ਅਜਿਹੇ ਆਦਮੀ ਨੂੰ ਜੇਲ੍ਹ ਭੇਜਿਆ ਗਿਆ ਹੈ, ਜਿਸਨੇ ਨਕਲੀ ਪੁਲਿਸ ਅਫਸਰ ਬਣ ਕੇ ਇੱਕ ਔਰਤ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਕੰਬਰੀਆ ਪੁਲਿਸ ਨੇ ਜਾਣਕਾਰੀ...

ਲਖੀਮਪੁਰ ਖੀਰੀ ਘਟਨਾ ਦੇ ਸਬੰਧ ‘ਚ ਪੰਜਾਬੀ ਮੂਲ ਦੇ ਵਿਦੇਸ਼ੀ ਸਾਂਸਦਾਂ ਨੇ ਕੀਤਾ ਦੁੱਖ...

ਕੈਨੇਡਾ/ਯੂਕੇ, (ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਹੋਏ ਹਾਦਸੇ ਦੀ ਜਿੱਥੇ ਦੇਸ਼ ਭਰ ਵਿੱਚ ਨਿੰਦਿਆ ਹੋ ਰਹੀ ਹੈ, ਉੱਥੇ ਹੀ ਇਸ ਘਟਨਾ ਦੀ ਚਰਚਾ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ। ਇਸ ਸਬੰਧੀ ਕੈਨੇਡਾ...

ਰਈਆ ਵਿਖੇ ਰਾਮ ਲੀਲਾ ਦੇ ਪਹਿਲੇ ਦਿਨ ਸ਼ਰਵਨ ਨਾਈਟ ਦਾ ਮੰਚਨ

ਬਿਆਸ, (ਰੋਹਿਤ ਅਰੋੜਾ)-ਸ਼੍ਰੀ ਰਾਮ ਲੀਲਾ ਕਮੇਟੀ ਰਜਿ. ਰਈਆ ਵੱਲੋਂ ਸ਼੍ਰੀ ਰਾਮ ਜੀ ਦੇ ਜੀਵਨ ਨੂੰ ਦਰਸਾਉਂਦੀ ਰਾਮ ਲੀਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜੋ ਨਵਰਾਤਰਿਆਂ ਦੌਰਾਨ ਜਾਰੀ ਰਹੇਗਾ ,ਇਸੇ ਸਬੰਧ ਚ ਪਹਿਲੇ ਦਿਨ...

ਮਾਲਵੇ ਦੇ ਬੱਕਰੀ ਪਾਲਕਾਂ ਲਈ ਵਰਦਾਨ ਸਾਬਤ ਹੋ ਰਿਹਾ ਬਰਨਾਲਾ ਦਾ ਸਰਕਾਰੀ ਪਸ਼ੂ ਹਸਤਪਤਾਲ

ਬਰਨਾਲਾ, (ਬੋਪਾਰਾਏ)-ਪੰਜਾਬ ਦੇ ਲੋਕਾਂ ਵਿਚ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦਿਆਂ ਦਾ ਰੁਝਾਨ ਦਿਨੋ ਦਿਨ ਵੱਧ ਰਿਹਾ ਹੈ। ਇਸ ਦਾ ਵੱਡਾ ਕਾਰਨ ਖੇਤੀਬਾੜੀ ਦੇ ਖਰਚੇ ਵਧਣ ਨਾਲ ਪੜ੍ਹੇ ਲਿਖੇ ਨੌਜਵਾਨਾਂ ਨੇ ਸਹਾਇਕ ਧੰਦਿਆਂ ਵਿਚ...

ਲਖੀਮਪੁਰ ਖੀਰੀ ਘਟਨਾ ਪਿਛੇ ਭਾਜਪਾ ਜਿੰਮੇਵਾਰ- ਸਤਿੰਦਰਜੀਤ ਛੱਜਲਵੱਡੀ

* ਕਿਹਾ, ਸਖਤ ਤੋਂ ਸਖਤ ਕਾਰਵਾਈ ਹੋਣੀ ਜਰੂਰੀ ਬਾਬਾ ਬਕਾਲਾ ਸਾਹਿਬ, (ਯੋਗੇਸ਼ ਕੁਮਾਰ)- ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੇ ਕੰਮ ਕਰਨ ਦੇ ਤੌਰ ਤਰੀਕਿਆਂ ਤੋਂ ਖੁਸ਼ ਹੋ ਕੇ ਪੰਜਾਬ ਦੇ ਲੋਕਾਂ ਦਾ...

ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨਾਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਖਿਲਾਫ਼ ਕੀਤੀ...

ਭਵਾਨੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ)-ਖੇਤੀ ਲਈ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਿੰਡ ਘਰਾਚੋਂ ਦੇ ਪਾਵਰਕਾਮ ਦਫ਼ਤਰ ਅੱਗੇ ਪਾਵਰਕਾਮ ਤੇ ਪੰਜਾਬ ਸਰਕਾਰ...