ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ  ਛੀਨਾ ਦਰਮਿਆਨ ਹੋਈ ਮੀਟਿੰਗ।

ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ  ਛੀਨਾ ਦਰਮਿਆਨ ਹੋਈ ਮੀਟਿੰਗ। ਰਜਿੰਦਰ ਮੋਹਨ ਸਿੰਘ  ਛੀਨਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਪੂਰਨ ਸਮਰਥਨ। ਅੰਮ੍ਰਿਤਸਰ, 1 ਅਪ੍ਰੈਲ ( )-ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ ਭਾਰਤ ’ਚ ਅਮਰੀਕਾ...

ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ...

ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ -ਕਿਹਾ, 1 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ...

ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ ਕੇਂਦਰੀ  ਰਾਜ ਮੰਤਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਮਦਾਸ ਅਠਾਵਲੇ ਦੀ ਫਰੀਦਕੋਟ ਫੇਰੀ ਦੌਰਾਨ ਕੀਤੀ ਮੁਲਾਕਾਤ ਚੰਡੀਗੜ੍ਹ 10 ਫਰਵਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ...

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ...

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ   - ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ...

30 ਸਾਲਾਂ ਦੀ ਮਿਹਨਤ ਨਾਲ ਤਿਆਰ ਕੀਤਾ ਵਿਲੱਖਣ ਨਕਸ਼ਾ

ਸਕਾਟਲੈਂਡ: 30 ਸਾਲਾਂ ਦੀ ਮਿਹਨਤ ਨਾਲ ਤਿਆਰ ਕੀਤਾ ਵਿਲੱਖਣ ਨਕਸ਼ਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸੱਚੇ ਮਨ ਤੇ ਲਗਨ ਨਾਲ ਆਪਣੇ ਕੰਮ ਵਿੱਚ ਰੁੱਝੇ ਰਹਿਣ ਵਾਲੇ ਲੋਕ ਹੀ ਇਤਿਹਾਸ ਰਚਦੇ ਹਨ। ਇੱਕ ਅਜਿਹਾ ਹੀ ਇਤਿਹਾਸ ਰਚਣ...

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ ਅੰਮ੍ਰਿਤਸਰ, 31 ਮਾਰਚ: ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿੱਖੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈ।ਜਿਸ ਦਾ ਥੀਮ ‘ਵੋਟ ਕਰ ਅੰਮ੍ਰਿਤਸਰ’ ਸੀ।ਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੀ।ਜਿਕਰਯੋਗ ਹੈ ਕਿ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਜਾਨਾ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਆਉਂਦੀਆਂ ਅਤੇ ਜਾਂਦੀਆਂ ਹਨ, ਜਿਹਨਾਂ ਵਿੱਚ ਸਂੈਕੜੇ ਮੁਸਾਫ਼ਰ ਸਫ਼ਰ ਕਰਦੇ ਹਨ।ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਸ਼ ਕੀਤੀ ਗਈ ਹੈ।ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ ਐ.ਸਿ.) ਸ੍ਰੀ ਰਾਜੇਸ਼ ਕੁਮਾਰ ਨੇ ਹਵਾਈ ਅੱਡੇ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਜਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹ ਰੰਗੋਲੀ ਬਣਾਉਣ ਦਾ ਮੁੱਖ ਮਕੱਸਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ਵਾਲੇ ਆਮ ਲੋਕਾਂ  ਅਤੇ ਬਾਹਰਲੇ ਮੁਲਕਾਂ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਲੋਕਸਭਾ ਚੋਣਾਂ-2024 ਬਾਰੇ ਜਾਗਰੂਕ ਕਰਨਾ ਹੈ।ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਵਿੱਚ ਵੋਟਰ ਹੈਲਪਲਾਈਨ ਐਪ,ਟੋਲ ਫ਼੍ਰੀ ਨੰਬਰ 1950 ਮੁੱਖ ਹੈ।ਉਹਨਾਂ ਦੱਸਿਆ ਕਿ ਦਿਿਵਆਂਗ ਵੋਟਰਾਂ ਲਈ ਵੀ ਚੋਣ ਕਮਿਸ਼ਨ ਵਲੋਂ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਸ੍ਰੀ ਰਾਜੇਸ਼ ਕੁਮਾਰ ਨੇ ਇਸ ਮੌਕੇ ਰੰਗੋਲੀ ਤਿਆਰ ਕਰਨ ਲਈ ਅਧਿਆਪਕ ਸੰਜੇ ਕੁਮਾਰ,ਜਗਦੀਪਕ ਸਿੰਘ,ਚਰਨਜੀਤ ਸਿੰਘ,ਸਰਬਜੀਤ ਸਿੰਘ,ਯੋਗਪਾਲ,ਗੁਰਬਖਸ਼ ਸਿੰਘ,ਜਗਜੀਤ ਸਿੰਘ,ਸੌਰਭ ਖੋਸਲਾ,ਰਾਜਿੰਦਰ ਸਿੰਘ,ਗਾਇਡੈਂਸ ਕਾਉਂਸਲਰ ਸ.ਜਸਬੀਰ ਸਿੰਘ ਗਿੱਲ,ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਪਿੰਡ ਕਾਲੇਕੇ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਪਿੰਡ ਕਾਲੇਕੇ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਬਿਆਸ:-(ਬਲਰਾਜ ਸਿੰਘ ਰਾਜਾ) ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ...

ਪੰਜਾਬ ਦੇ ਯੂਨੀਵਰਟੀਆਂ ਅਤੇ ਕਾਲਜਾ ਵਿਚ ਮਾਹਵਾਰੀ ਛੁੱਟੀ ਲਈ ਅਭਿਆਨ ਨੂੰ ਸਫਲ ਬਣਾਉਣ ਲਈ...

ਪੰਜਾਬ ਦੇ ਯੂਨੀਵਰਟੀਆਂ ਅਤੇ ਕਾਲਜਾ ਵਿਚ ਮਾਹਵਾਰੀ ਛੁੱਟੀ ਲਈ ਅਭਿਆਨ ਨੂੰ ਸਫਲ ਬਣਾਉਣ ਲਈ ਅਸੀ ਵਚਨਬੱਧ ਹਾਂ : ਕਰਨ ਰੰਧਾਵਾ ਰਈਆ, ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਮਾਹਵਾਰੀ ਦੀ ਸਮੱਸਿਆ ਕਾਰਨ ਔਰਤਾਂ ਨੂੰ ਕਾਫੀ ਦਿੱਕਤਾਂ...

ਡਾਕਟਰ ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਹਿੰਦ-ਪਾਕ ਦੇ ਬਿਹਤਰ ਰਿਸ਼ਤਿਆਂ ਲਈ ਅਪਨਾ ਯੋਗਦਾਨ...

ਡਾਕਟਰ ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਹਿੰਦ-ਪਾਕ ਦੇ ਬਿਹਤਰ ਰਿਸ਼ਤਿਆਂ ਲਈ ਅਪਨਾ ਯੋਗਦਾਨ ਪਾਉਣਗੇ। ਦੁਵੱਲੀ ਗੱਲਬਾਤ ਤੇ ਜ਼ੋਰ ਅਤੇ ਵਪਾਰ ਨੂੰ ਬੜਾਵਾ ਦੇਣ ਲਈ ਸੁਝਾ ਪੇਸ਼ ਕਰਨਗੇ। ਹਾਲ ਦੀ ਘੜੀ ਰਾਜਨੀਤਕ ਬਿਆਨਾਂ ਤੇ ਨਫਰਤੀ ਸੁਭਾ...

ਦਿਲ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਰੋਗੀ ਰੱਖਣ ਆਪਣਾ ਖਾਸ ਧਿਆਨ: ਡਾ: ਕਿਰਪਾਲ ਸਿੰਘ

ਸੰਗਰੂਰ, ਲਗਾਤਾਰ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ  ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਜ਼ਰੂਰਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ...