ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ -ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਮਾਨਸਾ, 26 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ...

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 'ਚ ਜਿੱਤਿਆ ਕਾਂਸੀ ਦਾ ਤਗਮਾ ਬਰਨਾਲਾ, 3 ਮਈ () ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ ਡੀ.ਪੀ.ਈ. ਗੁਰਜੀਤ ਸਿੰਘ ਤੇ ਕੋਚ ਲੈਕਚਰਾਰ ਮਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜਿਲ੍ਹਾ ਬਰਨਾਲਾ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਿਵਾੜੀ (ਹਰਿਆਣਾ) ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਨੈਟਬਾਲ (ਲੜਕੇ) ਅੰਡਰ 19 ਸਾਲ ਮੁਕਾਬਲੇ ਵਿੱਚ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਹੰਡਿਆਇਆ ਦੇ ਤਿੰਨ ਖਿਡਾਰੀਆਂ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇੱਕ ਖਿਡਾਰੀ ਅਰਸ਼ਦੀਪ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ। ਮੌਕੇ ਤੇ ਮੌਜੂਦ ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ ਅਤੇ ਜਿਲ੍ਹਾ ਸਿੱਖਿਆ...

ਸੱਤਾਧਾਰੀ ਚਿਹਰੇ ਬਦਲਣ ਦੇ ਬਾਵਜੂਦ ਥੰਮ ਨਹੀਂ ਰਿਹਾ ਕਿਸਾਨਾਂ -ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦਾ ਮਾੜਾ...

* ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ ਵੀ ਯੂ.ਪੀ. ਦੀ ਤਰਜ ’ਤੇ 50-50 ਲੱਖ ਦੀ ਵਿੱਤੀ ਮਦਦ ਦੇਵੇ ਚੰਨੀ ਸਰਕਾਰ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -‘ਪੰਜਾਬ ਵਿੱਚ ਰਾਜ ਕਰਨ ਵਾਲੀਆਂ ਪਾਰਟੀਆਂ ਅਤੇ ਮੁੱਖ ਮੰਤਰੀਆਂ ਦੇ ਚਿਹਰੇ ਤਾਂ...

ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ...

ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਹੋਏ ਆਪ ਚ ਸ਼ਾਮਿਲ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੋ ਰਹੇ ਹਨ ਆਪ ਚ ਸ਼ਾਮਿਲ – ਮਲਵਿੰਦਰ...

ਡਾਕਟਰ ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਹਿੰਦ-ਪਾਕ ਦੇ ਬਿਹਤਰ ਰਿਸ਼ਤਿਆਂ ਲਈ ਅਪਨਾ ਯੋਗਦਾਨ...

ਡਾਕਟਰ ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਹਿੰਦ-ਪਾਕ ਦੇ ਬਿਹਤਰ ਰਿਸ਼ਤਿਆਂ ਲਈ ਅਪਨਾ ਯੋਗਦਾਨ ਪਾਉਣਗੇ। ਦੁਵੱਲੀ ਗੱਲਬਾਤ ਤੇ ਜ਼ੋਰ ਅਤੇ ਵਪਾਰ ਨੂੰ ਬੜਾਵਾ ਦੇਣ ਲਈ ਸੁਝਾ ਪੇਸ਼ ਕਰਨਗੇ। ਹਾਲ ਦੀ ਘੜੀ ਰਾਜਨੀਤਕ ਬਿਆਨਾਂ ਤੇ ਨਫਰਤੀ ਸੁਭਾ...

ਲੋਕ ਸਭਾ ਚੋਣਾਂ ਦੌਰਾਨ ਹਰ ਉਮੀਦਵਾਰ ਦੇ ਚੋਣ ਖਰਚਿਆਂ ‘ਤੇ ਰੱਖੀ ਜਾਵੇਗੀ ਨਜ਼ਰ: ਐਡੀਸ਼ਨਲ...

ਲੋਕ ਸਭਾ ਚੋਣਾਂ ਦੌਰਾਨ ਹਰ ਉਮੀਦਵਾਰ ਦੇ ਚੋਣ ਖਰਚਿਆਂ 'ਤੇ ਰੱਖੀ ਜਾਵੇਗੀ ਨਜ਼ਰ: ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਿਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਜ਼ਿਲ੍ਹਾ ਖਰਚਾ ਮੋਨੀਟਰਿੰਗ ਸੈਲ ਦੇ ਨੋਡਲ ਅਫ਼ਸਰ ਅਸ਼ਵਨੀ...

ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ  ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ ‘ਤੇ...

ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ  ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਭਾਜਪਾ ਹੁਣ ਭਾਰਤੀ...

ਅੰਤਰਰਾਸ਼ਟਰੀ ਪੰਜਾਬੀ ਸਾਹਿਤ ਇਨਾਮ ਢਾਹਾਂ ਪੁਰਸਕਾਰ 2021 ਦੇ ਜੇਤੂਆਂ ਦਾ ਐਲਾਨ

* 25000 ਡਾਲਰ ਦਾ ਢਾਹਾਂ ਪੁਰਸਕਾਰ ਨੈਨ ਸੁੱਖ ਲਾਹੌਰ ਨੇ ਅਤੇ 10 ਹਜ਼ਾਰ ਡਾਲਰ ਵਾਲੇ ਪੁਰਸਕਾਰ ਬੀਬੀ ਸਰਘੀ ਅੰਮ੍ਰਿਤਸਰ ਅਤੇ ਬਲਬੀਰ ਮਾਧੋਪੁਰੀ ਨਵੀਂ ਦਿੱਲੀ ਨੇ ਜਿੱਤੇ ਬੰਗਾ (ਸਾਂਝੀ ਸੋਚ ਬਿਊਰੋ) -ਪੰਜਾਬੀ ਸਾਹਿਤ ਦੇ ਪ੍ਰਚਾਰ ਤੇ...

ਬੱਬਰ ਖਾਲਸਾ ਨਾਲ ਜੁੜੀ ਅੰਮ੍ਰਿਤਪਾਲ ਦੀ NRI ਪਤਨੀ, ਬੈਂਕ ਖਾਤਿਆਂ ਦੀ ਕੀਤੀ ਜਾ ਰਹੀ...

'ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਘਰ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਮਾਮਲੇ ਵਿਚ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਪੁਲਿਸ ਨੇ ਵਿਦੇਸ਼ੀ...

 ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ...

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ  ਚੰਡੀਗੜ੍ਹ, 3 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ...