ਕਿਸਾਨਾਂ ਦੀ ਗੱਲ ਜੇ ਨਾ ਸੁਣੀ ਤਾਂ ਭਾਜਪਾ ਦੀ ਹਾਰ ਯਕੀਨੀ- ਮਲਿਕ

* ਵਿਚੋਲਗੀ ਦੀ ਪੇਸ਼ਕਸ਼ ਕੀਤੀ * ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਅਸਤੀਫ਼ਾ ਮੰਗਿਆ ਜੈਪੁਰ -ਮੇਘਾਲਿਆ ਦੇ ਰਾਜਪਾਲ ਸਤਿਆ ਪਾਲ ਮਲਿਕ ਨੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕੇਂਦਰੀ ਗ੍ਰਹਿ ਰਾਜ...

ਬੰਗਲਾਦੇਸ਼ ਵਿੱਚ 29 ਹਿੰਦੂਆਂ ਦੇ ਘਰ ਫੂਕੇ

* ਹਮਲਾਵਰਾਂ ਦੇ ਸਮੂਹ ਨੇ ਕਾਰਵਾਈ ਨੂੰ ਅੰਜਾਮ ਦਿੱਤਾ ਢਾਕਾ (ਸਾਂਝੀ ਸੋਚ ਬਿਊਰੋ) -ਦੁਰਗਾ ਪੂਜਾ ਮੌਕੇ ਮੰਦਰਾਂ ਦੀ ਪਿਛਲੇ ਹਫ਼ਤੇ ਕੀਤੀ ਭੰਨਤੋੜ ਮਗਰੋਂ ਹਮਲਾਵਰਾਂ ਦੇ ਇਕ ਸਮੂਹ ਨੇ ਹਿੰਦੂਆਂ ਦੇ 29 ਘਰਾਂ ਨੂੰ ਅੱਗ ਲਾ...

ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ- ਕਿਸਾਨ ਮੋਰਚਾ

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ ਬਾਰਡਰ ’ਤੇ ਤਰਨ ਤਾਰਨ ਦੇ ਵਿਅਕਤੀ ਦੀ ਹੱਤਿਆ ਦੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ...

ਤਰਨ ਤਾਰਨ ਨਾਲ ਸਬੰਧਤ ਸੀ ਲਖਬੀਰ ਸਿੰਘ

ਦਿੱਲੀ ‘ਚ ਸਿੰਘੂ ਬਾਰਡਰ ’ਤੇ ਮਾਰੇ ਗਏ ਵਿਅਕਤੀ ਦੀ ਪਛਾਣ ਲਖਬੀਰ ਸਿੰਘ ਟੀਟਾ (40) ਵਾਸੀ ਚੀਮਾ ਕਲਾਂ ਵਜੋਂ ਹੋਈ ਹੈ. ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦਾ ਹੈ. ਲਖਬੀਰ ਸਿੰਘ ਦੀਆਂ ਤਿੰਨ ਲੜਕੀਆਂ...

ਸਾਨੂੰ ਸਮਾਜਿਕ ਕੁਰੀਤੀਆਂ ਤੋਂ ਨਿਜਾਤ ਪਾਉਣ ਲਈ ਪ੍ਰੇਰਨਾ ਦਿੰਦਾ ਹੈ ਦੁਸਹਿਰੇ ਦਾ ਤਿਉਹਾਰ- ਐਮ.ਪੀ...

ਨਿਊਯਾਰਕ/ਖਰੜ, (ਰਾਜ ਗੋਗਨਾ)-ਬੁਰਾਈ ਉੱਪਰ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਾਨੂੰ ਸਮਾਜਿਕ ਕੁਰੀਤੀਆਂ ਤੋਂ ਨਿਜਾਤ ਪਾਉਣ ਲਈ ਇਕਜੁੱਟ ਹੋਣ ਦੀ ਪ੍ਰੇਰਨਾ ਦਿੰਦਾ ਹੈ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ...

ਬਦੀ ਉੱਤੇ ਨੇਕੀ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰਾਂ ਢਿੱਲਵਾਂ ਵਿਖੇ...

ਭੁਲੱਥ/ ਢਿੱਲਵਾ, (ਅਜੈ ਗੋਗਨਾ)-ਬੀਤੇ ਦਿਨ ਸ਼ੁੱਕਰਵਾਰ ਨੂੰ ਢਿੱਲਵਾਂ ਦੀ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ਼੍ਰੀ ਰਮੇਸ਼ ਕੁਮਾਰ ਬੱਗਾ ਜੀ ਦੀ ਰਹਿਨੁਮਾਈ ਹੇਠ ਹਲਕਾ ਭੁਲੱਥ ਦੇ ਕਸਬਾ ਢਿੱਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿੱਚ...

ਅੱਧੇ ਪੰਜਾਬ ’ਤੇ ਬੀ.ਐਸ.ਐਫ. ਰਾਹੀਂ ਭਾਜਪਾ ਦਾ ਕਬਜ਼ਾ ਕਰਾਉਣ ਲਈ ਮੁੱਖ ਮੰਤਰੀ ਚੰਨੀ ਖ਼ੁਦ...

* ਚੰਨੀ ਦੱਸਣ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀ ਸੌਦੇਬਾਜ਼ੀ ਹੋਈ ਦਿੱਲੀ/ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ- ਇੰਚਾਰਜ ਵਿਧਾਇਕ ਰਾਘਵ...

ਰਾਮ ਲੀਲਾ ਕਮੇਟੀ ਨੂੰ ਸਨਮਾਨਿਤ ਕਰਨ ਦੌਰਾਨ ਸੰਜੀਵ ਭੰਡਾਰੀ, ਰਾਜੇਸ਼ ਟਾਂਗਰੀ ,ਸੰਜੀਵ ਕੁਮਾਰ ਨਾਟੀ...

ਜੰਮੂ ਕਸ਼ਮੀਰ ,ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਥਾਣਾ ਭੁਲੱਥ ਦੇ ਪਿੰਡ ਮਾਨਾਂ ਤਲਵੰਡੀ ਦਾ ਜਵਾਨ ਸ਼ਹੀਦ ਭੁਲੱਥ, (ਅਜੈ ਗੋਗਨਾ )-ਬੀਤੇ ਦਿਨ ਜੰਮੂ ਕਸ਼ਮੀਰ ਵਿੱਚ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਉਮਰ (39) ਸਾਲ ਪੁੱਤਰ ਹਰਭਜਨ ਸਿੰਘ...

ਭਾਰਤ ਭਰ ਵਿਚ ਸ਼ਹੀਦ ਕਿਸਾਨ ਦਿਵਸ ਮਨਾਇਆ ਜਾਵੇਗਾ- ਸਯੁੰਕਤ ਕਿਸਾਨ ਮੋਰਚਾ

* ਲਖੀਮਪੁਰ ਖੇੜੀ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਟਿਕੁਨੀਆ ਵਿੱਚ ਅੱਜ ਹੋਵੇਗੀ ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਸਾਨੀ ਧਰਨਿਆਂ ਦੇ 319 ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ...

ਪੁਣਛ: ਅਤਿਵਾਦੀਆਂ ਨਾਲ ਮੁਕਾਬਲੇ ‘ਚ ਪੰਜ ਫ਼ੌਜੀ ਸ਼ਹੀਦ

* ਜਾਨ ਗੁਆਉਣ ਵਾਲਿਆਂ ‘ਚ ਇਕ ਜੇ ਸੀ ਓ ਵੀ ਸ਼ਾਮਲ ਜੰਮੂ-ਜੰਮੂ ਕਸ਼ਮੀਰ ਦੇ ਪੁਣਛ ਜਿਲ੍ਹੇ ‘ਚ ਘੁਸਪੈਠ ਖਿਲਾਫ਼ ਚਲਾਈ ਗਈ ਕਾਰਵਾਈ ਦੌਰਾਨ ਅਤਿਵਾਦੀਆਂ ਨਾਲ ਹੋਏ ਗਹਿਗੱਚ ਮੁਕਾਬਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ...