Facebook, WhatsApp, Instagram Down: ਵ੍ਹਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਹੋਏ ਡਾਊਨ

ਯੂਜ਼ਰਸ ਨੂੰ ਹੋਈ ਪਰੇਸ਼ਾਨੀ ਸੋਸ਼ਲ ਮੀਡੀਆ ਪਲੇਟਫਾਰਮ ਵ੍ਹਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਬੰਦ ਹੋ ਗਏ ਹਨ।ਪਿਛਲੇ ਲਗਭਗ 20 ਮਿੰਟਾਂ ਤੋਂ ਲੋਕ ਵਟਸਐਪ 'ਤੇ ਸੰਦੇਸ਼ ਭੇਜਣ ਦੇ ਯੋਗ ਨਹੀਂ ਹਨ। Facebook, WhatsApp, Instagram Down:  ਸੋਸ਼ਲ ਮੀਡੀਆ ਪਲੇਟਫਾਰਮ ਵ੍ਹਟਸਐਪ,...

ਦਿੱਲੀ ਸੰਘਰਸ਼ ਤੋਂ ਪਰਤੇ ਭਵਾਨੀਗੜ੍ਹ ਦੇ ਨੇੜਲੇ ਪਿੰਡ ਫੰਮਣਵਾਲ ਦੇ ਕਿਸਾਨ ਦੀ ਮੌਤ

ਭਵਾਨੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ)-ਦਿੱਲੀ ਦੇ ਸਿੰਘੂ ਬਾਰਡਰ ‘ਤੇ ਚੱਲ ਰਹੇ ਧਰਨੇ ਤੋਂ ਵਾਪਸ ਆਉਂਦੇ ਸਮੇਂ ਬਿਮਾਰ ਹੋ ਜਾਣ ਕਾਰਨ ਨੇੜਲੇ ਪਿੰਡ ਫੰਮਣਵਾਲ ਦੇ 60 ਸਾਲ ਦੇ ਕਿਸਾਨ ਮੱਘਰ ਸਿੰਘ ਪੁੱਤਰ ਆਤਮਾ ਸਿੰਘ ਦੀ ਮੌਤ...

ਸੇਵਾ ਕੇਂਦਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਅਤੇ ਪਰੇਸ਼ਾਨੀ ਦੇ ਹੱਲ ਲਈ ਅਰੁਨਾ ਚੌਧਰੀ ਨੇ...

* ਹੁਣ ਸੋਮਵਾਰ ਤੋਂ ਸ਼ਨਿੱਚਰਵਾਰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ ਦੀਨਾਨਗਰ, (ਸਰਬਜੀਤ ਸਾਗਰ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ’ਚ ਚੱਲ ਰਹੇ ਸੇਵਾ...

ਅਰੁਨਾ ਚੌਧਰੀ ਨੇ ਅਣਗਿਣਤ ਵਿਕਾਸ ਕੰਮ ਕਰਵਾ ਕੇ ਬਦਲੀ ਦੀਨਾਨਗਰ ਦੀ ਨੁਹਾਰ -ਕੁਲਦੀਪ ਸਿੰਘ

* 38 ਹਜ਼ਾਰ ਤੋਂ ਜ਼ਿਆਦਾ ਸਮਾਰਟ ਰਾਸ਼ਨ ਕਾਰਡ ਬਣਵਾ ਕੇ ਗਰੀਬ ਪਰਿਵਾਰਾਂ ਨੂੰ ਪਹੁੰਚਾਇਆ ਫ਼ਾਇਦਾ ਦੀਨਾਨਗਰ, (ਸਰਬਜੀਤ ਸਾਗਰ)-ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਦੀਨਾਨਗਰ ਹਲਕੇ ਅੰਦਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਅਣਗਿਣਤ ਵਿਕਾਸ ਕੰਮ ਕਰਵਾ ਕੇ...

ਕੇਂਦਰ ਸਰਕਾਰ ਲੋਕਾਂ ਨੂੰ ਭੁੱਖੇ ਢਿੱਡ ਸੌਣ ਲਈ ਕਰ ਰਹੀ ਹੈ ਮਜਬੂਰ – ਰਾਹੁਲ

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਸੋਈ ਗੈਸ ਤੇ ਤੇਲ ਦੀਆਂ ਲਗਾਤਾਰ ਵਧੀਆਂ ਕੀਮਤਾਂ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਗੈਸ-ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰ...

ਬੇਰੁਜ਼ਗਾਰਾਂ ਨੇ ਰੁਜ਼ਗਾਰ ਮੇਲੇ ਦਾ ਬਾਈਕਾਟ ਕਰਕੇ ਕੀਤਾ ਰੋਸ ਪ੍ਰਦਰਸ਼ਨ

* ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਅਤੇ ਟੈਂਕੀ ’ਤੇ ਸੰਗਰੂਰ ਵਿਖੇ ਪੱਕੇ ਮੋਰਚੇ ਜਾਰੀ ਲਹਿਰਾਗਾਗਾ, (ਦਲਜੀਤ ਕੌਰ ਭਵਾਨੀਗੜ੍ਹ)-ਘਰ- ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਉਪਰ ਕਾਬਜ ਹੋਈ ਕਾਂਗਰਸ ਸਰਕਾਰ ਲੋੜਵੰਦ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ...

ਕਿਸਾਨ ਅੰਦੋਲਨ ਦੀ ਤਾਕਤ ਨੇ ਪੂਰੇ ਦੇਸ਼ ਅਤੇ ਵਿਸ਼ਵ ਭਰ ‘ਚ ਲੋਕ ਏਕਤਾ ਦਾ...

* ਮੁਜ਼ੱਫਰਨਗਰ ਵਿੱਚ ਇਤਿਹਾਸਕ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦੀ ਵੱਡੀ ਸਫਲਤਾ ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ...

ਸੁਖਬੀਰ ਬਾਦਲ ਆਪਣੀ ਜ਼ੁਬਾਨ ਤੇ ਭਾਸ਼ਾ ਉੱਤੇ ਲਗਾਮ ਲਾਵੇ- ਕਿਸਾਨ ਜਥੇਬੰਦੀਆਂ

* ਮੋਗੇ ਵਿੱਚ ਕਿਸਾਨਾਂ ਉਤੇ ਕੀਤੇ ਭਾਰੀ ਲਾਠੀਚਾਰਜ ਦੀ 32 ਕਿਸਾਨ ਜੱਥੇਬੰਦੀਆਂ ਵੱਲੋਂ ਨਿਖੇਧੀ ਸਿੰਘੂ ਬਾਰਡਰ, ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ)- 32 ਕਿਸਾਨ ਜੱਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕਜਾਰੀਆ ਦਫ਼ਤਰ ਸਿੰਘੂ ਬਾਰਡਰ ਦਿੱਲੀ ਵਿੱਖੇ ਜੰਗਬੀਰ ਸਿੰਘ...

ਨਵਜੋਤ ਸਿੱਧੂ ਵੱਲੋਂ ਮੁੜ ‘ਧਮਾਕਾ’, ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

* ਮੰਤਰੀ ਰਜ਼ੀਆ ਸੁਲਤਾਨਾ, ਪਾਰਟੀ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਤੇ ਜਨਰਲ ਸਕੱਤਰ ਯੋਗੇਂਦਰ ਢੀਂਗਰਾ ਨੇ ਵੀ ਹਮਾਇਤ ‘ਚ ਦਿੱਤੇ ਅਸਤੀਫ਼ੇ ਚੰਡੀਗੜ੍ਹ (ਸਾਂਝੀ ਸੋਚ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ...

ਕਿਸਾਨ ਆਗੂਆਂ ਨੇ ਦਿੱਲੀ ਦੇ ਮੋਰਚਿਆਂ ਨੂੰ ਮਜ਼ਬੂਤ ਕਰਨ ਲਈ ਉਲੀਕੀ ਵਿਉਂਤਬੰਦੀ

* 27 ਸਤੰਬਰ ਦੇ ‘ਭਾਰਤ-ਬੰਦ’ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ) -ਤਿੰਨ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਵਾਉਣ ਅਤੇ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ੍ਰੀਦ ਦੀ...