ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾ ਪੁਲੀਸ ਰਿਮਾਂਡ ’ਤੇ ਭੇਜਿਆ

* ਪੁਲੀਸ ਨੂੰ ਰਿਮਾਂਡ ਦੇ ਅਰਸੇ ਦੌਰਾਨ ਮੁਲਜ਼ਮ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਦੀ ਹਦਾਇਤ * ਪੁੱਛਗਿੱਛ ਦੌਰਾਨ ਮੁਲਜ਼ਮ ਦਾ ਵਕੀਲ ਵੀ ਰਹੇਗਾ ਮੌਜੂਦ ਲਖੀਮਪੁਰ ਖੀਰੀ (ਯੂ ਪੀ) (ਸਾਂਝੀ ਸੋਚ ਬਿਊਰੋ) -ਉੱਤਰ ਪ੍ਰਦੇਸ਼ ਪੁਲੀਸ ਨੇ...

ਕਿਸਾਨਾਂ ਦੀ ਗੱਲ ਜੇ ਨਾ ਸੁਣੀ ਤਾਂ ਭਾਜਪਾ ਦੀ ਹਾਰ ਯਕੀਨੀ- ਮਲਿਕ

* ਵਿਚੋਲਗੀ ਦੀ ਪੇਸ਼ਕਸ਼ ਕੀਤੀ * ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਅਸਤੀਫ਼ਾ ਮੰਗਿਆ ਜੈਪੁਰ -ਮੇਘਾਲਿਆ ਦੇ ਰਾਜਪਾਲ ਸਤਿਆ ਪਾਲ ਮਲਿਕ ਨੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕੇਂਦਰੀ ਗ੍ਰਹਿ ਰਾਜ...

ਭਾਰਤ ਭਰ ਵਿਚ ਸ਼ਹੀਦ ਕਿਸਾਨ ਦਿਵਸ ਮਨਾਇਆ ਜਾਵੇਗਾ- ਸਯੁੰਕਤ ਕਿਸਾਨ ਮੋਰਚਾ

* ਲਖੀਮਪੁਰ ਖੇੜੀ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਟਿਕੁਨੀਆ ਵਿੱਚ ਅੱਜ ਹੋਵੇਗੀ ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਸਾਨੀ ਧਰਨਿਆਂ ਦੇ 319 ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ...

7th Pay Commission : ਨਵੰਬਰ ‘ਚ 4 ਮਹੀਨੇ ਦਾ ਜੋੜ ਕੇ ਮਿਲੇਗਾ ਏਰੀਅਰ, ਕੇਂਦਰੀ...

7th Pay Commission : ਕੇਂਦਰ ਸਰਕਾਰ ਦੇ ਰਿਟਾਇਡ ਮੁਲਾਜ਼ਮਾਂ ਲਈ ਇਕ ਚੰਗੀ ਖਬਰ ਹੈ। ਨਵੰਬਰ ਦੀ ਪੈਨਸ਼ਨ ਨਾਲ ਕੇਂਦਰ ਸਰਕਾਰ ਦੇ ਰਿਟਾਇਡ ਕਰਮਚਾਰੀਆਂ ਨੂੰ ਵਧੀ ਮਹਿੰਗਾਈ ਰਾਹਤ (DR) ਦਾ ਲਾਭ ਮਿਲ ਸਕਦਾ ਹੈ। 1 ਜੁਲਾਈ ਤੋਂ ਮਹਿੰਗਾਈ ਭੱਤੇ (DA) ਤੇ ਮਹਿੰਗਾਈ ਰਾਹਤ (DR) ਨੂੰ...

ਨਾਗਾਲੈਂਡ ਵਿਚ ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ‘ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ ਤੇ ਪਿੰਡਾਂ ਦੇ ਲੋਕ ਸ਼ਾਮਲ * ਫ਼ੌਜ ਤੇ ਲੋਕਾਂ ਵਿਚਾਲੇ ਹੋਈ ਹਿੰਸਾ ‘ਚ ਇਕ ਸੈਨਿਕ ਦੀ ਵੀ ਮੌਤ ਕੋਹਿਮਾ/ਗੁਹਾਟੀ/ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਭਾਰਤ...

ਪੰਜਾਬ ‘ਚ ਕਿਸਾਨ ਅੰਦੋਲਨ ਦੇ ਪੱਕੇ ਕਿਸਾਨ ਮੋਰਚਿਆਂ ਦਾ ਇੱਕ ਸਾਲ ਪੂਰਾ

* ਇਸ ਵੇਲੇ ਪੂਰੇ ਪੰਜਾਬ ‘ਚ 108 ਤੋਂ ਵੱਧ ਮੋਰਚੇ ਸਰਗਰਮ- ਸੰਯੁਕਤ ਕਿਸਾਨ ਮੋਰਚਾ ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ)—ਅੱਜ ਦੇਸ਼ ਵਿੱਚ ਕਿਸਾਨੀ ਅੰਦੋਲਨ ਦੇ 308ਵੇਂ ਦਿਨ, ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ...

ਫ਼ੋਕੇ ਐਲਾਨ ਕਰ- ਕਰ ‘ਐਲਾਨ ਮੰਤਰੀ’ ਬਣੇ ਚਰਨਜੀਤ ਸਿੰਘ ਚੰਨੀ : ਭਗਵੰਤ ਮਾਨ

* ਸਿਰਫ਼ ਐਲਾਨਾਂ ਤੱਕ ਸੀਮਤ, ਜ਼ਮੀਨੀ ਹਕੀਕਤ ਨਾਲ ਨਹੀਂ ਕੋਈ ਮੇਲ ਪੱਟੀ, (ਤਰਨਤਾਰਨ) (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ- ਕਿਸਾਨ ਮੋਰਚਾ

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ ਬਾਰਡਰ ’ਤੇ ਤਰਨ ਤਾਰਨ ਦੇ ਵਿਅਕਤੀ ਦੀ ਹੱਤਿਆ ਦੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ...

ਤਰਨ ਤਾਰਨ ਨਾਲ ਸਬੰਧਤ ਸੀ ਲਖਬੀਰ ਸਿੰਘ

ਦਿੱਲੀ ‘ਚ ਸਿੰਘੂ ਬਾਰਡਰ ’ਤੇ ਮਾਰੇ ਗਏ ਵਿਅਕਤੀ ਦੀ ਪਛਾਣ ਲਖਬੀਰ ਸਿੰਘ ਟੀਟਾ (40) ਵਾਸੀ ਚੀਮਾ ਕਲਾਂ ਵਜੋਂ ਹੋਈ ਹੈ. ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦਾ ਹੈ. ਲਖਬੀਰ ਸਿੰਘ ਦੀਆਂ ਤਿੰਨ ਲੜਕੀਆਂ...

ਪੁਣਛ: ਅਤਿਵਾਦੀਆਂ ਨਾਲ ਮੁਕਾਬਲੇ ‘ਚ ਪੰਜ ਫ਼ੌਜੀ ਸ਼ਹੀਦ

* ਜਾਨ ਗੁਆਉਣ ਵਾਲਿਆਂ ‘ਚ ਇਕ ਜੇ ਸੀ ਓ ਵੀ ਸ਼ਾਮਲ ਜੰਮੂ-ਜੰਮੂ ਕਸ਼ਮੀਰ ਦੇ ਪੁਣਛ ਜਿਲ੍ਹੇ ‘ਚ ਘੁਸਪੈਠ ਖਿਲਾਫ਼ ਚਲਾਈ ਗਈ ਕਾਰਵਾਈ ਦੌਰਾਨ ਅਤਿਵਾਦੀਆਂ ਨਾਲ ਹੋਏ ਗਹਿਗੱਚ ਮੁਕਾਬਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ...