ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

ਚੰਡੀਗੜ੍ਹ/ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ...

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ 26 ਜਨਵਰੀ 2025 --- ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਮਾਨਸਾ, 25 ਜਨਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਤੇਲ ਬੀਜ਼ ਫਸਲਾਂ ਦੀ ਕਾਸ਼ਤ ਬਾਬਤ ਜ਼ਿਲ੍ਹਾ ਮਾਨਸਾ ਦੇ...

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ...

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਵੱਲੋ ਸੜਕ ਦੁਰਘਟਨਾਵਾਂ ਅਤੇ ਮੌਤ ਦੀ ਦਰ ਘਟਾਉਣ ਲਈ “ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ...

ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ...

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਾਉਣਾ-ਐਸ.ਡੀ.ਐਮ. *ਐਸ. ਡੀ. ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ *ਐਸ.ਡੀ.ਐਮ. ਨੇ ਪਹਿਲੀ ਵਾਰ ਰਜਿਸਟਰਡ ਹੋਏ...

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ...

ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦੇ ਹੋਏ ਭੂਮੀ ਤੇ ਜਲ...

ਭਗਵੰਤ ਮਾਨ ਸ਼ਰਮ ਦੀ ਭਾਵਨਾ ਗੁਆ ਕੇ ਸਿਰਫ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਰਹਿ...

ਚੰਡੀਗੜ੍ਹ, 25 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪੁਲਿਸ ਸੁਰੱਖਿਆ ਦੇਣ ਦੀ ਮੰਗ 'ਤੇ ਪ੍ਰਤੀਕਰਮ ਦਿੰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਮੁੱਖ ਮੰਤਰੀ...

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ...

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ...

ਗਣਤੰਤਰ ਦਿਵਸ ਮੌਕੇ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ

ਮਾਨਸਾ, 24 ਜਨਵਰੀ : ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ...

ਉੱਚ ਪੱਧਰੀ ਸਹੂਲਤਾਂ ਦਿੱਤੇ ਬਿਨਾ ਟੀਚੇ ਪੂਰੇ ਨਹੀਂ ਕੀਤੇ ਜਾ ਸਕਦੇ- ਉਦਯੋਗ ਮੰਤਰੀ...

ਖੰਨਾ,18ਜਨਵਰੀ ( ਅਜੀਤ ਖੰਨਾ)ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨੇ...