ਦੇਸ਼ ‘ਚ ਲਾਗੂ ਹੋਇਆ CAA, ਨੋਟੀਫਿਕੇਸ਼ਨ ਜਾਰੀ ਜਾਣੋ ਕਿਸ ਨੂੰ ਮਿਲੇਗੀ ਭਾਰਤੀ ਨਾਗਰਿਕਤਾ

ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਠੀਕ ਪਹਿਲਾਂ, ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ 2019 (CAA) ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ। (CAA) ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ...

ਐੱਸਕੇਐੱਮ ਵੱਲੋਂ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਹੋਏ ਜਬਰ ਦੀ ਸਖ਼ਤ ਨਿੰਦਾ

ਐੱਸਕੇਐੱਮ ਵੱਲੋਂ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਹੋਏ ਜਬਰ ਦੀ ਸਖ਼ਤ ਨਿੰਦਾ ਨਵੀਂ ਦਿੱਲੀ, ਐੱਸਕੇਐੱਮ ਨੇ ਕਿਸਾਨ ਜਥੇਬੰਦੀਆਂ ਦੇ ਦਿੱਲੀ ਚਲੋ ਮਾਰਚ ਨੂੰ ਰੋਕਣ ਲਈ ਸਰਕਾਰੀ ਸ਼ਕਤੀ ਦੀ ਬੇਤਹਾਸ਼ਾ ਵਰਤੋਂ ਕਰਨ ਅਤੇ ਲਾਠੀਚਾਰਜ, ਰਬੜ ਦੀ ਗੋਲੀ, ਅੱਥਰੂ...

‘ਹੌਗ ਡੀਅਰ’ ਨੂੰ ਕਥਲੌਰ-ਕੌਸ਼ਲਿਆ ਵਾਈਲਡਲਾਈਫ ਸੈਂਚੁਰੀ ਦੀ ਪ੍ਰਤੀਕਚਿੰਨ ਪ੍ਰਜਾਤੀ ਐਲਾਨਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

• ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਥਾਈ ਕਮੇਟੀ ਨੇ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 13 ਫਰਵਰੀ: ਸੂਬੇ ਭਰ ਵਿੱਚ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਜੰਗਲੀ ਜੀਵ ਬੋਰਡ...

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ...

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ   - ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ...

ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ...

ਟੀਮ ਵਲੋਂ ਪੱਤਰਕਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਚੰਡੀਗੜ੍ਹ, 18 ਅਕਤੂਬਰ: ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ...

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ...

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ...

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023...

ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ ਨਵੀਂ ਦਿੱਲੀ, 27 ਸਤੰਬਰ- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ...

ਮੁੱਖ ਮੰਤਰੀ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ...

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਗੈਰ-ਅਧਿਕਾਰਤ ਟਰੈਵਲ ਏਜੰਟਾਂ ਉਤੇ ਸ਼ਿਕੰਜ਼ਾ ਕੱਸਣ ਦਾ ਮੁੱਦਾ ਚੁੱਕਿਆ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ...

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਹੁੰਚੇ ਡੇਰਾ ਬਿਆਸ

ਡੇਰਾ ਬਿਆਸ ਪ੍ਰਮੁੱਖ ਨਾਲ ਕੀਤੀ ਮੁਲਾਕਾਤ ਬਿਆਸ (ਬਲਰਾਜ ਸਿੰਘ ਰਾਜਾ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਹਵਾਈ ਮਾਰਗ ਰਾਂਹੀ ਸਵੇਰੇ ਕਰੀਬ 10 ਵਜੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ।ਜਿੱਥੇ ਉਨ੍ਹਾਂ ਵਲੋਂ ਡੇਰਾ...

ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ

ਟੂਰਜਿਮ ਸਮਿਟ ਦੌਰਾਨ ਰਾਜ ਦੇ ਸੈਰ-ਸਪਾਟੇ ਨਾਲ ਸਬੰਧਤ ਖਜਾਨੇ ਨੂੰ ਕੀਤਾ ਜਾਵੇਗਾ ਪ੍ਰਦਰਸ਼ਿਤ • ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ...