ਖਾਲਿਸਤਾਨ ਨਾ ਤਾਂ ਪਹਿਲਾਂ ਬਣਿਐ ਤੇ ਨਾ ਹੀ ਭਵਿੱਖ ‘ਚ ਬਣੇਗਾ, ਸੁਪਨੇ ਲੈਣ ਨਾਲ...

ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹੈ। ਕੈਬਨਿਟ ਅਰੋੜਾ ਨੇ ਕਿਹਾ ਹੈ ਮੁੱਖ ਮੰਤਰੀ ਇਸ ਮਾਮਲੇ ਦੀ ਖੁਦ ਨਿਗਰਾਨੀ ਕਰ ਰਹੇ ਹਨ।...

ਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, ਐਨਆਈਏ ਦੀ ਮਨਜੂਰੀ ਬਿਨਾਂ ਨਹੀਂ ਜਾ...

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ ਗਾਇਕ ਦੇ ਬਿਨਾਂ ਮਨਜੂਰੀ ਵਿਦੇਸ਼ ਜਾਣ ਉਪਰ ਪਾਬੰਦੀ ਲਗਾ...

ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵੱਲੋਂ ਢਾਏ ਤਸ਼ੱਦਦ ਨੂੰ ਯਾਦ ਕਰਨ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ...

ਦਿੱਲੀ ‘ਚ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਏਜੰਸੀ, ਹਥਿਆਰਾਂ ਦੇ ਸਪਲਾਇਰ ਕਰਨ ਵਾਲੇ ਆਸਿਫ...

ਰਾਜਧਾਨੀ ਦਿੱਲੀ ਵਿੱਚ ਐਨਆਈਏ ਆਸਿਫ਼ ਖ਼ਾਨ ਨਾਮ ਦੇ ਇੱਕ ਹਥਿਆਰ ਸਪਲਾਇਰ ਦੀ ਜਾਇਦਾਦ ਕੁਰਕ ਕਰ ਰਹੀ ਹੈ। ਆਸਿਫ ਖਾਨ 'ਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਐਨਆਈਏ ਨੇ ਅਕਤੂਬਰ 2022 ਵਿੱਚ ਆਸਿਫ਼...

ਨਸ਼ੇ ਦੀ ਚਾਦਰ ਵਿੱਚ ਲਿਪਟਿਆ ਦੇਵਭੂਮੀ ਹਿਮਾਚਲ, 2 ਲੱਖ ਤੋਂ ਜ਼ਿਆਦਾ ਮੁੰਡੇ-ਕੁੜੀਆਂ ਬਣੇ ਨਸ਼ੇੜੀ

ਹਿਮਾਚਲ ਪ੍ਰਦੇਸ਼ ਵਿੱਚ ਨਸ਼ਿਆਂ ਦੀ ਤੇਜ਼ੀ ਨਾਲ ਵੱਧ ਰਹੀ ਦਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਦੀ ਰਿਪੋਰਟ ਅਨੁਸਾਰ ਪਿਛਲੇ ਛੇ ਸਾਲਾਂ ਵਿੱਚ ਐਨਡੀਪੀਐਸ ਦੇ ਮਾਮਲਿਆਂ ਵਿੱਚ ਦੁੱਗਣਾ ਵਾਧਾ ਦਰਜ...

ਡਾਕਟਰ ਨੂੰ ਅਗਵਾ ਕਰਨ ਦੇ ਮਾਮਲੇ ‘ਚ ਚੰਡੀਗੜ੍ਹ ਪੁਲਿਸ ਦੇ 7 ਮੁਲਾਜ਼ਮਾਂ ਖਿਲਾਫ ਕੇਸ...

ਚੰਡੀਗੜ੍ਹ ਪੁਲਿਸ ਦੇ 7 ਮੁਲਾਜ਼ਮਾਂ ਖਿਲਾਫ ਪੰਜਾਬ ਪੁਲਿਸ ਕੇਸ ਦਰਜ ਕਰੇਗੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਕਾਂਸਟੇਬਲ ਤੋਂ ਲੈਕੇ ਇੰਸਪੈਕਟਰ ਰੈਂਕ (ਕ੍ਰਾਈਮ ਬਰਾਂਚ ਦਾ ਸਾਬਕਾ ਇੰਚਾਰਚ) ਤੱਕ ਦੇ ਅਧਿਕਾਰੀ ਸ਼ਾਮਿਲ ਹਨ। ਦੱਸ ਦਈਏ ਕਿ ਪੰਜਾਬ...

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ; ਅਸੀਂ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ...

• ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ • ਸਰਕਾਰੀ ਨੌਕਰੀਆਂ ਲਈ ਮੈਰਿਟ ਹੀ ਇਕੋ-ਇਕ ਯੋਗਤਾ • ਨੌਜਵਾਨਾਂ ਨੂੰ ਪੈਰਾਸ਼ੂਟਰ ਨਹੀਂ, ਜ਼ਮੀਨ ਨਾਲ ਜੁੜੇ ਰਹਿਣ ਦਾ ਦਿੱਤਾ ਸੱਦਾ • ਲੋਕਾਂ ਨੂੰ ਘਰਾਂ ਵਿੱਚ ਹੀ 40...

ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ...

ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ 'ਪੰਜਾਬ ਕਿਰਤੀ ਸਹਾਇਕ' ਮੋਬਾਇਲ ਐਪ ਰਾਹੀਂ ਖੁਦ ਹੋ ਸਕਦੇ ਹਨ ਰਜਿਸਟਰ ਚੰਡੀਗੜ੍, ਫਰਵਰੀ 27 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ...

ਖੇਤੀਬਾੜੀ ਮੰਤਰੀ ਵੱਲੋਂ ਖੇਤੀ ਮਸਲਿਆਂ ਅਤੇ ਖੇਤੀ ਨੀਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ...

ਚੰਡੀਗੜ੍ਹ, 27 ਫ਼ਰਵਰੀ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨਾਲ ਵਿਚਾਰ-ਵਟਾਂਦਰਾਂ ਕੀਤਾ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ...

ਬਰੇਸ਼ੀਆ ਵਿਖੇ ਵਿਸ਼ਾਲ ਨਗਰ ਕੀਰਤਨ 15 ਅਪ੍ਰੈਲ 2023 ਨੂੰ

ਨਗਰ ਕੀਰਤਨ ਮੌਕੇ ਖਾਲਸਾਈ ਰੰਗ ਵਿੱਚ ਰੰਗਿਆ ਜਾਵੇਗਾ ਬਰੇਸ਼ੀਆਂ ਸ਼ਹਿਰ- ਸੁਰਿੰਦਰਜੀਤ ਸਿੰਘ ਪੰਡੌਰੀ , ਬਲਕਾਰ ਸਿੰਘ ਘੋੜੇਸ਼ਾਹਵਾਨ* ਮਿਲਾਨ (ਦਲਜੀਤ ਮੱਕੜ)- ਖਾਲਸਾ ਪੰਥ ਦਾ ਸਾਜਨਾ ਦਿਵਸ ਹਰ ਸਾਲ ਬੜੀ ਧੁਮ ਧਾਮ ਨਾਲ ਮਨਾਇਆ ਜਾਂਦਾ...