13 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਰਾਜਸਥਾਨ ਤੋਂ ਨਸ਼ਾ ਤਸਕਰਾਂ ਦੇ ਦੋ...

- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨੀ ਸਹਿਯੋਗੀਆਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 3...

ਟਾਟਾ ਗਰੁੱਪ ਨੇ ਮਾਰਚ 2024 ਤੱਕ ਏਅਰ ਇੰਡੀਆ ਅਤੇ ਵਿਸਤਾਰਾ ਦੇ ਰਲੇਵੇਂ ਦਾ ਐਲਾਨ...

29 ਨਵੰਬਰ, 2022 (ਏਐਨਆਈ): ਟਾਟਾ ਸਮੂਹ ਨੇ ਮੰਗਲਵਾਰ ਨੂੰ ਆਪਣੀਆਂ ਦੋ ਏਅਰਲਾਈਨਾਂ ਵਿਸਤਾਰਾ ਅਤੇ ਏਅਰ ਇੰਡੀਆ ਦੇ ਰਲੇਵੇਂ ਦਾ ਐਲਾਨ ਕੀਤਾ। ਇਸ ਏਕੀਕਰਨ ਦੇ ਨਾਲ, ਏਅਰ ਇੰਡੀਆ 218 ਜਹਾਜ਼ਾਂ ਦੇ ਸੰਯੁਕਤ ਫਲੀਟ ਦੇ ਨਾਲ ਭਾਰਤ...

ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਜੰਗ: ਇੱਕ ਹਫ਼ਤੇ ਵਿੱਚ 4.18 ਕਿਲੋ ਹੈਰੋਇਨ, 6.46 ਕਿਲੋ ਅਫ਼ੀਮ ਅਤੇ...

• ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ • ਐੱਨ.ਡੀ.ਪੀ.ਐੱਸ. ਐਕਟ ਦੇ ਕੇਸਾਂ ਦੇ ਪੀ.ਓਜ਼./ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਿੱਢੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ...

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਪੰਜਾਬ ਡੇਅ ਸਮਾਗਮ...

ਪੰਜਾਬ ਨੂੰ ਸੈਰ-ਸਪਾਟਾ ਹੱਬ ਵਜੋਂ ਕੀਤਾ ਜਾਵੇਗਾ ਵਿਕਸਿਤ ਨਵੀਂ ਦਿੱਲੀ/ ਚੰਡੀਗੜ੍ਹ ,ਨਵੰਬਰ 25 ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ...

 ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਖਿਲੇਸ਼ ਯਾਦਵ ਖ਼ਿਲਾਫ਼ ਕਾਰਵਾਈ ਹੋਵੇ : ਪ੍ਰੋ: ਸਰਚਾਂਦ...

ਮਾਮਲਾ ਅੰਮ੍ਰਿਤ ਸ਼ਾਹ ਨੂੰ ਹਜ਼ੂਰ ਸਾਹਿਬ ਵਿਖੇ ਸਨਮਾਨਿਤ ਤਸਵੀਰ ਨੂੰ ਇਕ ਟਰੱਕ ਨਾਲ ਤੁਲਨਾ ਕਰਨ ਦਾ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਖਿਲੇਸ਼ ਯਾਦਵ ਖ਼ਿਲਾਫ਼ ਕਾਰਵਾਈ ਹੋਵੇ : ਪ੍ਰੋ: ਸਰਚਾਂਦ ਸਿੰਘ ਖਿਆਲਾ। ਅੰਮ੍ਰਿਤਸਰ 23 ਨਵੰਬਰ ਭਾਰਤੀ...

ਗੁਜਰਾਤ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਪੰਜਾਬ ਨੂੰ ਬਦਨਾਮ ਕਰਨ ‘ਤੇ ਮੀਤ ਹੇਅਰ...

ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਰਿਆਣਾ 'ਚ ਪੰਜਾਬ ਦੇ ਮੁਕਾਬਲੇ 6 ਗੁਣਾ ਵੱਧ ਅਪਰਾਧਿਕ ਮਾਮਲੇ ਦਰਜ - ਹੇਅਰ -ਕਿਹਾ, ਭਾਜਪਾ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਅਕਸ ਨੂੰ ਖ਼ਰਾਬ ਕਰਨ ਦੀ...

ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਰਾਜ ਪੱਧਰੀ ਦੋ ਰੋਜਾ ਗੱਤਕਾ ਟੂਰਨਾਮੈਂਟ

ਚੰਡੀਗੜ੍ਹ ਖੇਡ ਪ੍ਰਸ਼ਾਸਨ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਹਰ ਸੰਭਵ ਮੱਦਦ ਦਾ ਭਰੋਸਾ ਚੰਡੀਗੜ੍ਹ 14 ਨਵੰਬਰ ( ) ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਰੋਜਾ ਚੌਥੀ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ...

ਡੇਰਾ ਰਾਧਾ ਸਵਾਮੀ ਦੀਆਂ ਕੰਧਾਂ ‘ਤੇ ਖ਼ਾਲਿਸਤਾਨੀਆਂ ਨੇ ਲਿਖੇ ਦੇਸ਼ ਵਿਰੋਧੀ ਨਾਅਰੇ

ਫਿਰੋਜ਼ਪੁਰ, 13 ਨਵੰਬਰ, 2022: ਡੇਰਾ ਰਾਧਾ ਸਵਾਮੀ ਤਲਵੰਡੀ ਦੀਆਂ ਕੰਧਾਂ ਤੇ ਦੇਸ਼ ਵਿਰੋਧੀ ਨਾਅਰੇ ਖ਼ਾਲਿਸਤਾਨੀਆਂ ਦੇ ਵਲੋਂ ਲਿਖੇ ਗਏ ਹਨ। ਪਾਬੰਦੀਸ਼ੁਦਾ ਕੱਟੜਪੰਥੀ ਸਮੂਹ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦੁਆਰਾ ਇੱਕ...

ਭੂਪਿੰਦਰ ਸਿੰਘ ਰੈਨਾ ਦਾ ਪਲੇਠਾ ਕਾਵਿ ਸੰਗ੍ਰਹਿ “ਰੇਤ ‘ਤੇ ਪੈੜਾ” ਦਾ ਜੰਮੂ-ਕਸ਼ਮੀਰ ਦੇ ਰਾਇਟਰਸ...

ਬੀਤੇ ਦਿਨੀਂ 11-11-22 ਨੂੰ ਪੰਜਾਬੀ ਲੇਖਕ ਸਭਾ ਜੰਮੂ ਵਲੋਂ ਰੈਨਾ ਸਾਹਬ ਦੇ ਕਾਵਿ ਸੰਗ੍ਰਹਿ ਦਾ ਉਚੇਚੇ ਤੌਰ ਤੇ ਲੋਕ ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਸ਼ਸ਼ੋਭਿਤ ਡਾ. ਅਰਵਿੰਦਰ ਸਿੰਘ ਅਮਨ ,ਅੈਡੀਸ਼ਨਲ ਸਕੱਤਰ ਕਲਚਰਲ ਅਕੈਡਮੀ,...

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ‘ਚ ਲਏ

ਡੀ.ਆਈ.ਜੀ. ਗੁਰਪ੍ਰੀਤ ਭੁੱਲਰ ਨੇ ਰੂਪਨਗਰ ਰੇਂਜ ਦੇ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ - ਮੋਹਾਲੀ, ਫ਼ਤਹਿਗੜ੍ਹ ਸਾਹਿਬ ਤੇ ਰੂਪਨਗਰ ਦੀਆਂ ਸੱਤ ਸੁਸਾਇਟੀਆਂ ਅਤੇ ਪੰਜ ਪਿੰਡਾਂ ਵਿੱਚ ਚਲਾਈ ਮੁਹਿੰਮ ਚੰਡੀਗੜ੍ਹ/ਮੋਹਾਲੀ, 11 ਨਵੰਬਰ: ਪੰਜਾਬ ਦੇ ਮੁੱਖ...