ਅਦਾਰਾ “ਸਾਂਝੀ ਸੋਚ” ਨੂੰ 10ਵੀਂ ਵਰੇ ਗੰਢ ਵੀ ਵਧਾਈ

ਬੂਟਾ ਸਿੰਘ ਬਾਸੀ ਘਰ ਤੋਂ ਇਹ ਸੋਚ ਕੇ ਤਾਂ ਨਹੀਂ ਤੁਰਿਆ, ਕਿ ਫੁਲਾਂ ਦੀ ਮਾਲਾ ਇਸ ਦਾ ਇੰਤਜਾਰ ਕਰਦੀ ਹੈ। ਡੰਗ ਚੋਬਾਂ ਰੋਸਿਆਂ ਨੇ ਰਾਹ ਕੀ ਰੋਕਣਾ ਬੂਟੇ ਬਾਸੀ ਦਾ, ਸੋਚ ਇਸ ਦੀ ਤਾਂ ਸਾਗਰ ਅਗਨ ਦੇ...

ਕੇਰਲਾ ਅਪਣਾਏਗਾ ਪੰਜਾਬ ਮਾਡਲ

• ਕੇਰਲਾ ਦੇ 21 ਮੈਂਬਰੀ ਵਫ਼ਦ ਵੱਲੋਂ ਪਸ਼ੂ-ਧੰਨ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਪੰਜਾਬ ਦਾ ਦੌਰਾ • ਪੰਜਾਬ ਦੀ ਤਰਜ਼ 'ਤੇ ਪਸ਼ੂਆਂ ਲਈ ਪੌਸ਼ਟਿਕ ਖ਼ੁਰਾਕ ਮਿਸ਼ਰਣ ਤਿਆਰ ਕਰਨ ਵਾਸਤੇ ਕਾਨੂੰਨ ਬਣਾਏਗਾ ਕੇਰਲਾ ਚੰਡੀਗੜ੍ਹ, 10 ਨਵੰਬਰ: ਕੇਰਲਾ...

ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਗੁਰਦਵਾਰਾ ਸਾਹਿਬ ਤੋਂ ਅਰਦਾਸ ਕਰਕੇ ਕੱਢਿਆ...

ਜੰਡਿਆਲਾ ਗੁਰੂ : ਬੀਤੇ ਦਿਨੀ ਸੁਧੀਰ ਸੂਰੀ ਦਾ ਕਤਲ ਹੋਣ ਤੋਂ ਬਾਅਦ ਕੁੱਝ ਸ਼ਰਾਰਤੀ ਅਨਸਰ ਭੜਕਾਊ ਬਿਆਨਬਾਜੀ ਕਰਕੇ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਇਸ ਸਬੰਧੀ ਅੱਜ ਗੁ: ਸਿੰਘ ਸਭਾ ਬਾਜ਼ਾਰ...

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ’ਚ ਰਹੇਗੀ ਛੁੱਟੀ : ਡਿਪਟੀ ਕਮਿਸ਼ਨਰ

ਸੁਖਪਾਲ ਸਿੰਘ ਹੁੰਦਲ,ਕਪੂਰਥਲਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 8 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਮੌਕੇ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ...

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਵਾਇਰਲ!

ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਕਰਵਾਰ ਨੂੰ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲੇ...

ਗੁਜਰਾਤ ‘ਚ ‘ਆਪ’ ਨੇ ਈਸੂਦਾਨ ਗਢਵੀ ਨੂੰ ਐਲਾਨਿਆ ਆਪਣਾ ਮੁੱਖ ਮੰਤਰੀ ਉਮੀਦਵਾਰ 

ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਗੁਜਰਾਤ ਦੇ ਲੋਕਾਂ ਨੇ 73 ਫੀਸਦੀ ਵੋਟਾਂ ਨਾਲ ਈਸੂਦਾਨ ਗਢਵੀ ਨੂੰ ਚੁਣਿਆ ਆਪਣਾ ਮੁੱਖ ਮੰਤਰੀ ਉਮੀਦਵਾਰ: ਅਰਵਿੰਦ ਕੇਜਰੀਵਾਲ -ਈਸੂਦਾਨ ਗਢਵੀ ਨੇ ਅਰਵਿੰਦ ਕੇਜਰੀਵਾਲ ਅਤੇ ਗੁਜਰਾਤ ਦੇ ਲੋਕਾਂ ਦਾ ਉਨ੍ਹਾਂ...

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਆਬੋ ਹਵਾ ਹਰਿਆਣਾ ਨਾਲੋਂ ਬਿਹਤਰ...

ਭਾਰਤ ਦੇ ਸਭ ਤੋਂ ਵੱਧ ਪ੍ਰਦੂਸ਼ਤ ਪਹਿਲੇ 10 ਸ਼ਹਿਰਾਂ ਵਿਚ ਹਰਿਆਣਾ ਦੇ ਕਈ ਸ਼ਹਿਰਾਂ ਦੇ ਨਾਮ, ਪਰ ਪੰਜਾਬ ਦਾ ਕੋਈ ਸ਼ਹਿਰ ਸ਼ਾਮਿਲ ਨਹੀਂ ਕੇਂਦਰ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਸਿਰ ਪ੍ਰਦੂਸ਼ਣ ਫੈਲਾਉਣ ਦੇ...

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ, ਇੱਕ ਸ਼ੂਟਰ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਦੇਵਤਾ ਦੀਆਂ ਮੂਰਤੀਆਂ ਦੇ ਵਿਰੋਧ 'ਚ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ...

ਹੰਕਾਰੀ, ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਨੇਤਾਵਾਂ ਨੂੰ ਗੁਜਰਾਤ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ...

ਕਾਂਗਰਸ ਨੇ ਦੇਸ਼ ਦੀ ਦੌਲਤ ਨੂੰ ਲੁੱਟਣ ਦੀ ਸ਼ੁਰੂਆਤ ਕੀਤੀ, ਭਾਜਪਾ ਨੇ ਇਸ ਲੁੱਟ ਨੂੰ ਸਿਖਰ 'ਤੇ ਪਹੁੰਚਾਇਆ ਚੋਣਾਂ ਤੋਂ ਬਾਅਦ ਗੁਜਰਾਤ ਵਿੱਚ 'ਆਪ' ਦੀ ਸਰਕਾਰ ਬਣੇਗੀ ਨਵਸਾਰੀ (ਗੁਜਰਾਤ), 30 ਅਕਤੂਬਰ-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਜਿੰਪਾ 

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕੀਤਾ ਸੀ ਦੌਰਾ ਚੰਡੀਗੜ੍ਹ, 27 ਅਕਤੂਬਰ:  ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ...