ਮੋਦੀ ਪ੍ਰਵਾਨਗੀ ਰੇਟਿੰਗ ਵਾਲੇ ਵਿਸ਼ਵ ਦੇ ਸਭ ਤੋਂ ਪ੍ਰਸਿੱਧ ਗਲੋਬਲ ਲੀਡਰ ਹਨ

ਗਲੋਬਲ ਨਿਰਣਾਇਕ ਖੁਫੀਆ ਕੰਪਨੀ ਮਾਰਨਿੰਗ ਕੰਸਲਟ ਦੇ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ ਹਨ।  ਮਾਰਨਿੰਗ ਕੰਸਲਟ ਦੁਆਰਾ ਸਰਵੇਖਣ ਕੀਤੇ ਗਏ ਘੱਟੋ-ਘੱਟ 75% ਭਾਰਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਅਮਰੀਕਨ ਏਅਰਲਾਈਨਜ਼ ਨੇ ਭਾਰਤੀ ਮੂਲ ਦੇ ਗਣੇਸ਼ ਜੈਰਾਮ ਨੂੰ ਡਿਜੀਟਲ ਤਕਨਾਲੋਜੀ ਦੇ ਮੁਖੀ ਵਜੋਂ ਨਿਯੁੱਕਤ ਕੀਤਾ

ਵਾਸ਼ਿੰਗਟਨ, 27 ਅਗਸਤ (ਰਾਜ ਗੋਗਨਾ )—ਇੱਕ ਹੋਰ ਭਾਰਤੀ -ਅਮਰੀਕੀ ਨੂੰ ਅਮਰੀਕਾ ਵਿੱਚ ਇਕ ਅਹਿਮ ਅਹੁਦਾ ਮਿਲਿਆ ਹੈ।ਅਤੇ ਉਸ ਨੇ ਇੱਕ ਪ੍ਰਮੁੱਖ ਅਮਰੀਕੀ ਏਅਰਲਾਈਨ ਦੇ ਵਿੱਚ ਜਗ੍ਹਾ ਬਣਾਈ। ਇਸ ਹਫ਼ਤੇ ਅਮਰੀਕਨ- ਏਅਰਲਾਈਨਜ਼ ਨੇ ਸ਼ਿਕਾਗੋ ਤੋਂ ਭਾਰਤੀ...

ਗੁਰਪਤਵੰਤ ਪੰਨੂ ਦੀ ਮੋਦੀ ਨੂੰ ਪੰਜਾਬ ਫੇਰੀ ਤੋਂ ਪਹਿਲਾਂ ਦਿੱਤੀ ਧਮਕੀ ਤੋਂ ਬਾਅਦ ਸੁਰੱਖਿਆ...

( ਚੰਡੀਗੜ੍ਹ ਸਾਂਝੀ ਸੋਚ ਬਿਊਰੋ ) -ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ।...

ਸਾਬਿਰ ਅਲੀ ਸਾਬਿਰ ਦੀ ਪੁਸਤਕ ‘ਭੁੱਖ’ ਦੇ ਲੋਕ ਅਰਪਣ ਸੰਬੰਧੀ ਸਮਾਗਮ ਕਰਵਾਇਆ ਲਹਿੰਦੇ ਤੇ...

ਲੰਡਨ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਇਹਨੀਂ ਦਿਨੀਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸ਼ਾਇਰ ਯੂਕੇ ਦੌਰੇ 'ਤੇ ਆਏ ਹੋਏ ਹਨ। ਜਿਹਨਾਂ ਵਿੱਚ ਸਾਬਿਰ ਅਲੀ ਸਾਬਿਰ, ਤਾਹਿਰਾ ਸਰਾ, ਸਿਮਰਨ ਅਕਸ ਤੇ ਸੁਨੀਲ ਸਾਜੱਲ ਦੇ ਨਾਂ ਸ਼ਾਮਲ...

ਸਕਾਟਲੈਂਡ : ਐੱਮ ਪੀ ਮਾਰਗਰੇਟ ਫੇਰੀਅਰ ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਲਈ ਦੋਸ਼ੀ ਮੰਨਿਆ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸਾਬਕਾ ਐੱਸ ਐੱਨ ਪੀ ਪਾਰਟੀ ਦੀ ਐੱਮ ਪੀ ਮਾਰਗਰੇਟ ਫੇਰੀਅਰ ਨੂੰ ਕੋਵਿਡ ਦੌਰ ਦੇ ਦੌਰਾਨ ਸਤੰਬਰ 2020 ਵਿੱਚ ਇਕਾਂਤਵਾਸ ਹੋਣ ਲਈ ਕਹੇ ਜਾਣ ਤੋਂ ਬਾਅਦ ਸਕਾਟਲੈਂਡ ਅਤੇ ਲੰਡਨ ਵਿਚਕਾਰ...

ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਦੀ ਕਿਸਾਨੀ ਨਾਲ ਜੁੜੇ ਮਸਲੇ...

ਨਵੀਂ ਦਿੱਲੀ, 7 ਅਗਸਤ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀ ਕਿਸਾਨੀ ਨਾਲ ਜੁੜੇ ਮਸਲੇ ਜੋਰਦਾਰ ਢੰਗ ਨਾਲ ਉਠਾਉਂਦੇ ਹੋਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਗਾਰੰਟੀ ਬਣਾਉਣ ਅਤੇ ਬਦਲਵੀਆਂ ਫਸਲਾਂ...

ਨਹੀਂ ਰਹੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ, ਦੋ ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ

ਆਪਣੀ ਸੁਰੀਲੀ ਆਵਾਜ਼ ਨਾਲ ਦੇਸ਼-ਦੁਨੀਆ 'ਤੇ ਦਹਾਕਿਆਂ ਤੱਕ ਰਾਜ ਕਰਨ ਵਾਲੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। 'ਭਾਰਤ ਰਤਨ' ਨਾਲ ਸਨਮਾਨਿਤ ਮਸ਼ਹੂਰ ਗਾਇਕਾ ਨੇ ਮੁੰਬਈ...

ਭਾਰਤ ਤੇ ਯੂ ਕੇ ਵੱਲੋਂ ਮੁਕਤ ਵਪਾਰ ਸਮਝੌਤੇ ਦੀਆਂ ਸ਼ਰਤਾਂ ਤੈਅ

* ਦੋਹਾਂ ਮੁਲਕਾਂ ਨੇ 2030 ਤੱਕ ਦੁਵੱਲਾ ਵਪਾਰ ਦੁੱਗਣਾ ਕਰਨ ਦਾ ਮਿੱਥਿਆ ਟੀਚਾ ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਭਾਰਤ ਤੇ ਯੂ ਕੇ ਨੇ ਤਜਵੀਜ਼ਸ਼ੁੱਦਾ ਮੁਕਤ ਵਪਾਰ ਸਮਝੌਤੇ ਦੀਆਂ ਸ਼ਰਤਾਂ ਰਸਮੀ ਤੌਰ ’ਤੇ ਤੈਅ ਕਰ ਲਈਆਂ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ‘ਚ ਪੁੱਜੇ ਸਿੱਧੂ ਕੇਜਰੀਵਾਲ ’ਤੇ ਲਾਇਆ ਅਧਿਆਪਕਾਂ...

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲੰਘੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਅੱਗੇ ਦਿੱਲੀ ਦੇ ਗੈਸਟ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਏ। ਨਵਜੋਤ...

ਪੰਜਾਬ ‘ਚ ਕਰੋਨਾ ਦੇ 38 ਨਵੇਂ ਕੇਸ

ਚੰਡੀਗੜ੍ਹ-ਕਰੋਨਾਵਾਇਰਸ ਕਾਰਨ ਪੰਜਾਬ ‘ਚ 24 ਘੰਟਿਆਂ ਦੌਰਾਨ ਕੋਈ ਮੌਤ ਨਹੀਂ ਹੋਈ ਹੈ ਪਰ 38 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 23 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ...