ਨਵਜੋਤ ਸਿੱਧੂ ਦਾ ਵੱਡਾ ਦਾਅਵਾ! ਖੇਤੀ ਕਾਨੂੰਨ ਰੱਦ ਕਰਕੇ ਵੀ ਮੋਦੀ ਸਰਕਾਰ ਦਾ ਲੁੱਕਵਾਂ...

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸਿੱਧੂ ਵੱਲੋਂ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ...

ਲਾਂਘਾ ਖੁਲ੍ਹਣ ਉਪਰੰਤ ਸ਼ਰਧਾਲੂਆਂ ਦਾ ਪਹਿਲਾ ਜਥਾ ਹੋਇਆ ਗੁਰਦੁਆਰਾ ਕਰਤਾਰਪੁਰ ਸਾਹਿਬ ਨਤਮਸਤਕ

ਅੰਮ੍ਰਿਤਸਰ/ਲਾਹੌਰ (ਸਾਂਝੀ ਸੋਚ ਬਿਊਰੋ)- ਤਕਰੀਬਨ 20 ਮਹੀਨਿਆਂ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਲੰਘੇ ਬੁੱਧਵਾਰ 28 ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ...

ਸੰਗਰੂਰ ਜਿਲ੍ਹੇ ਦੇ ਕਿਸਾਨ ਵੱਡੀ ਗਿਣਤੀ ‘ਚ ਕਿਸਾਨ-ਮੋਰਚਿਆਂ ਵਿਚ ਕਰਨਗੇ ਸ਼ਮੂਲੀਅਤ

ਦਿੱਲੀ/ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੰਗਰੂਰ ਜਿਲ੍ਹੇ ਦੇ ਪ੍ਰਮੁੱਖ ਵਰਕਰਾਂ ਦੀ ਮੀਟਿੰਗ ਸਿੰਘੂ-ਬਾਰਡਰ ’ਤੇ ਜਥੇਬੰਦੀ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ...

ਕਿਸਾਨੀ ਸੰਘਰਸ਼ ਨਾਲ ਲੋਕ ਵਿਰੋਧੀ ਨੀਤੀਆਂ ਸੰਬੰਧੀ ਲੋਕਾਂ ਵਿਚ ਚੇਤਨਤਾ ਵਧੀ- ਕਿਸਾਨ ਆਗੂ

* ਭਾਜਪਾ ਤੋਂ ਬਿਨਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਕਿਸਾਨਾਂ ਦਾ ਕੀਤਾ ਸਮਰਥਨ - ਸ਼ਿੰਗਾਰਾ ਸਿੰਘ ਮਾਨ ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ)-ਖੇਤੀ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿੱਕਰੀ ਬਾਰਡਰ ਦੀ...

ਰਾਮ ਲੀਲਾ ਕਮੇਟੀ ਨੂੰ ਸਨਮਾਨਿਤ ਕਰਨ ਦੌਰਾਨ ਸੰਜੀਵ ਭੰਡਾਰੀ, ਰਾਜੇਸ਼ ਟਾਂਗਰੀ ,ਸੰਜੀਵ ਕੁਮਾਰ ਨਾਟੀ...

ਜੰਮੂ ਕਸ਼ਮੀਰ ,ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਥਾਣਾ ਭੁਲੱਥ ਦੇ ਪਿੰਡ ਮਾਨਾਂ ਤਲਵੰਡੀ ਦਾ ਜਵਾਨ ਸ਼ਹੀਦ ਭੁਲੱਥ, (ਅਜੈ ਗੋਗਨਾ )-ਬੀਤੇ ਦਿਨ ਜੰਮੂ ਕਸ਼ਮੀਰ ਵਿੱਚ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਉਮਰ (39) ਸਾਲ ਪੁੱਤਰ ਹਰਭਜਨ ਸਿੰਘ...

ਭਾਰਤ ਭਰ ਵਿਚ ਸ਼ਹੀਦ ਕਿਸਾਨ ਦਿਵਸ ਮਨਾਇਆ ਜਾਵੇਗਾ- ਸਯੁੰਕਤ ਕਿਸਾਨ ਮੋਰਚਾ

* ਲਖੀਮਪੁਰ ਖੇੜੀ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਟਿਕੁਨੀਆ ਵਿੱਚ ਅੱਜ ਹੋਵੇਗੀ ਦਿੱਲੀ, (ਦਲਜੀਤ ਕੌਰ ਭਵਾਨੀਗੜ੍ਹ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਸਾਨੀ ਧਰਨਿਆਂ ਦੇ 319 ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ...

ਪੁਣਛ: ਅਤਿਵਾਦੀਆਂ ਨਾਲ ਮੁਕਾਬਲੇ ‘ਚ ਪੰਜ ਫ਼ੌਜੀ ਸ਼ਹੀਦ

* ਜਾਨ ਗੁਆਉਣ ਵਾਲਿਆਂ ‘ਚ ਇਕ ਜੇ ਸੀ ਓ ਵੀ ਸ਼ਾਮਲ ਜੰਮੂ-ਜੰਮੂ ਕਸ਼ਮੀਰ ਦੇ ਪੁਣਛ ਜਿਲ੍ਹੇ ‘ਚ ਘੁਸਪੈਠ ਖਿਲਾਫ਼ ਚਲਾਈ ਗਈ ਕਾਰਵਾਈ ਦੌਰਾਨ ਅਤਿਵਾਦੀਆਂ ਨਾਲ ਹੋਏ ਗਹਿਗੱਚ ਮੁਕਾਬਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ...

ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾ ਪੁਲੀਸ ਰਿਮਾਂਡ ’ਤੇ ਭੇਜਿਆ

* ਪੁਲੀਸ ਨੂੰ ਰਿਮਾਂਡ ਦੇ ਅਰਸੇ ਦੌਰਾਨ ਮੁਲਜ਼ਮ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਦੀ ਹਦਾਇਤ * ਪੁੱਛਗਿੱਛ ਦੌਰਾਨ ਮੁਲਜ਼ਮ ਦਾ ਵਕੀਲ ਵੀ ਰਹੇਗਾ ਮੌਜੂਦ ਲਖੀਮਪੁਰ ਖੀਰੀ (ਯੂ ਪੀ) (ਸਾਂਝੀ ਸੋਚ ਬਿਊਰੋ) -ਉੱਤਰ ਪ੍ਰਦੇਸ਼ ਪੁਲੀਸ ਨੇ...