ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ...

ਚੰਡੀਗੜ੍ਹ, 29 ਅਪਰੈਲ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ...

ਅੰਤਿਮ ਦਰਸ਼ਨ ਮਿੱਤੀ 27 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਪਿੰਡ...

ਅੰਤਿਮ ਦਰਸ਼ਨ ਮਿੱਤੀ 27 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਪਿੰਡ ਬਾਦਲ ਘਰ ਵਿਖੇ ਕਰਵਾਏ ਜਾਣਗੇ। ਦੁਪਹਿਰ 1 ਵਜੇ ਅੰਤਿਮ ਸੰਸਕਾਰ ਹੋਵੇਗਾ

ਪੰਜਾਬ ਨੇ ਇੱਕ ਦਿੱਗਜ ਅਤੇ ਸਿਆਸਤਦਾਨ ਨੂੰ ਗੁਆ ਦਿੱਤਾ: ਜੈਵੀਰ ਸ਼ੇਰਗਿੱਲ

ਨਵੀਂ ਦਿੱਲੀ, 25 ਅਪ੍ਰੈਲ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਉੱਘੇ ਸਿਆਸਤਦਾਨ, ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਤਜਰਬੇਕਾਰ ਰਾਜਨੇਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।...

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ, 95 ਸਾਲ ਦੀ ਉਮਰ ‘ਚ...

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ, 95 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ, 5 ਵਾਰ ਰਹਿ ਚੁੱਕੇ ਹਨ ਪੰਜਾਬ ਦੇ ਮੁਖ ਮੰਤਰੀ

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਮੋਰਿੰਡਾ ’ਚ ਬੇਅਦਬੀ ਦੀ ਘਟਨਾ ਦਾ ਸਖ਼ਤ...

ਅਰੁਣਾਚਲ ਪ੍ਰਦੇਸ਼ ਦੇ ਮੇਚੂਕਾ ਵਿੱਚ ਗੁਰਦੁਆਰਾ ਸਾਹਿਬ ਨੂੰ ਬੁੱਧ ਮੰਦਰ ਵਿੱਚ ਤਬਦੀਲ ਕਰਨ ਸਬੰਧੀ ਪ੍ਰਦੇਸ਼ ਦੇ ਮੁੱਖ ਸਕੱਤਰ ਤੋਂ ਵਿਸਤਰਿਤ ਰਿਪੋਰਟ ਮੰਗੀ : ਇਕਬਾਲ ਸਿੰਘ ਲਾਲਪੁਰਾ ਨਵੀਂ ਦਿੱਲੀ 24 ਅਪ੍ਰੈਲ ਕੌਮੀ ਘਟ ਗਿਣਤੀ ਕਮਿਸ਼ਨ, ਭਾਰਤ...

ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼

ਮਹਾਰਾਸ਼ਟਰ ਦੀ ਟੀਮ ਨੇ ਜਿੱਤਿਆ ਫੇਅਰ ਪਲੇਅ ਐਵਾਰਡ ਦੂਜਾ ਫੈਡਰੇਸ਼ਨ ਗੱਤਕਾ ਕੱਪ ਹੋਵੇਗਾ ਛੱਤੀਸਗੜ੍ਹ 'ਚ : ਗਰੇਵਾਲ ਚੈਂਪੀਅਨਜ਼ ਗੱਤਕਾ ਟਰਾਫੀ ਮੌਕੇ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ ਚੰਡੀਗੜ੍ਹ 24 ਅਪ੍ਰੈਲ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ...

ਦੀ ਥਰਟੀ ਡੇ ਫ਼ਿਲਮ ਪ੍ਰੋਡਿਊਸਰ ਰੀਮਾ ਕਲਪਾਨੀ ਦੇ ਲੀਡ ਐਕਟਰਾ ਨੇ ਪ੍ਰੈੱਸ ਮਿਲਣੀ ਦੁਰਾਨ...

ਟ੍ਰੇਲਰ ਉਪਰੰਤ ਪੱਤਰਕਾਰਾਂ ਨੇ ਸਵਾਲਾਂ ਦੀ ਝੜੀ ਲਗਾਈ। ਸਸਪੈਸ ਫਿਲਮ ਦੇ ਟ੍ਰੇਲਰ ਵਿੱਚ ,ਇੰਟਰਫੇਥ,ਕੁਮਿਨਟੀ ਸੇਵਾ ਤੇ ਕਰੋਨਾ ਪੀਰੀਅਡ ਨੂੰ ਖੂਬ ਫਿਲਮਾਇਆ। ਵਰਜੀਨੀਆ-( ਗਿੱਲ ) ਰੀਮਾ ਕਲਪਾਨੀ “The Thirty Day” ਫ਼ਿਲਮ ਨਿਰਦੇਸ਼ਕ ਨੇ ਪ੍ਰੈੱਸ ਕਾਨਫ੍ਰੰਸ ਦੁਰਾਨ ਫ਼ਿਲਮ...

ਇਟਲੀ ਦੇ ਸ਼ਹਿਰ ਬਰੇਸ਼ੀਆਂ ਵਿਖੇ ਖਾਲਸਾਈ ਸ਼ਾਨੋ- ਸ਼ੌਕਤ ਨਾਲ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਇਟਲੀ ਦੇ ਸ਼ਹਿਰ ਬਰੇਸ਼ੀਆਂ ਵਿਖੇ ਖਾਲਸਾਈ ਸ਼ਾਨੋ- ਸ਼ੌਕਤ ਨਾਲ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ *ਹਜ਼ਾਰਾਂ ਸੰਗਤਾਂ ਦੀ ਗਿਣਤੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸੰਗਤਾਂ ਤੇ ਹੈਲੀਕਾਪਟਰ ਵੱਲੋਂ ਕੀਤੀ ਗਈ ਫੁੱਲਾਂ...

BSF ਜਵਾਨਾਂ ਨੇ ਪਾਕਿ ਵੱਲੋਂ ਡਰੋਨ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਕੀਤੀ ਬਰਾਮਦ

ਅੰਮ੍ਰਿਤਸਰ- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ BSF ਪੰਜਾਬ ਫਰੰਟੀਅਰ ਨੇ ਘੁਸਪੈਠ ਕਰਨ ਵਾਲੇ ਡਰੋਨ 'ਤੇ ਫਾਇਰਿੰਗ ਕੀਤੀ। ਮੁੱਢਲੀ ਤਲਾਸ਼ੀ ਲੈਣ 'ਤੇ ਪਿੰਡ-ਬੱਚੀਵਿੰਡ, ਜ਼ਿਲ੍ਹਾ-ਅੰਮ੍ਰਿਤਸਰ ਨੇੜੇ ਖੇਤਾਂ ਵਿੱਚੋਂ 3.2 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ...

ਹਿੰਦੂ ਤਾਂ ਦੂਰ, ਪਾਕਿਸਤਾਨ ‘ਚ ਅੱਲ੍ਹਾ ਦੇ ਬੰਦੇ ਵੀ ਸੁਰੱਖਿਅਤ ਨਹੀਂ : ਨਿਰਮਲਾ ਸੀਤਾਰਮਨ

ਦਿੱਲੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਇੱਕ ਬਿਆਨ ਚਰਚਾ ਵਿੱਚ ਹੈ। ਇੱਕ ਸਵਾਲ ਦੇ ਜਵਾਬ ਵਿੱਚ ਨਿਰਮਲਾ ਨੇ ਭਾਰਤ ਵਿੱਚ ਮੁਸਲਮਾਨਾਂ ਦੀ ਹਾਲਤ ਨੂੰ ਲੈ ਕੇ ਢੁਕਵਾਂ ਜਵਾਬ ਦਿੱਤਾ ਹੈ। ਉਹ ਸੋਮਵਾਰ ਨੂੰ ਅਮਰੀਕਾ...