Home ਪੌਲੀਵੁੱਡ

ਪੌਲੀਵੁੱਡ

ਫ਼ਿਲਮ “ਲਾਲ ਸਲਾਮ” ਦਾ ਪਹਿਲਾ ਪੋਸਟਰ ਰਿਲੀਜ਼ “ਲਾਲ ਸਲਾਮ” ਮਜ਼ਦੂਰ ਵਰਗ ਤੇ ਛੋਟੀ ਕਿਸਾਨੀ...

ਅੰਮ੍ਰਿਤਸਰ ( ਸਵਿੰਦਰ ਸਿੰਘ ) ਕੇ.ਕੇ. ਫ਼ਿਲਮਜ਼ (ਪੰਜਾਬ) ਦੇ ਬੈਨਰ ਹੇਠ ਬਣੀ ਪੰਜਾਬੀ ਫੀਚਰ ਫ਼ਿਲਮ "ਲਾਲ ਸਲਾਮ" ਬਹੁਤ ਜਲਦ ਪੰਜਾਬੀ ਸਿਨੇ ਪ੍ਰੇਮੀਆਂ ਦੇ ਸਨਮੁੱਖ ਹੋਵੇਗੀ ਇਸ ਦਾ ਪ੍ਰਗਟਾਵਾ ਫ਼ਿਲਮ ਲਾਲ ਸਲਾਮ ਦੇ ਲੇਖਕ ਪ੍ਰੋਡਿਊਸਰ...

ਅੰਮ੍ਰਿਤਸਰ ਦੇ ਮਸ਼ਹੂਰ ਕੁਲਚਾ ਲੈਂਡ ਤੇ ਪੁੱਜੇ ਗਾਇਕ ਸਤਿੰਦਰ ਸਰਤਾਜ ਤੇ ਸਿਮੀ ਚਾਹਲ

ਅੰਮ੍ਰਿਤਸਰ ( ਸਵਿੰਦਰ ਸਿੰਘ ) ਮਾਝੇ ਦੀ ਧਰਤੀ ਅੰਮ੍ਰਿਤਸਰ ਆਪਣੇ ਸਵਾਦ ਲਜੀਜ ਖਾਣਿਆ ਦੇ ਲਈ ਪ੍ਰਸਿੱਧ ਹੈ ਅੰਮ੍ਰਿਤਸਰ ਦੇ ਸਵਾਦਿਸਟ ਆਲੂ ਵਾਲੇ ਕੁੱਲਚੇ ਸਾਰੀ ਦੁਨੀਆਂ ਦੇ ਵਿੱਚ ਪ੍ਰਸਿੱਧ ਹਨ ਆਉਣ ਵਾਲੀ ਪੰਜਾਬੀ ਫਿਲਮ "ਹੁਸ਼ਿਆਰ...

ਗਾਇਕਾ ਸੁੱਖੀ ਬਰਾੜ ਬਣੀ ਚੰਡੀਗੜ ਪ੍ਰਸ਼ਾਸਨ ਦੇ ਪ੍ਰਸ਼ਾਸਕ ਦੀ ਸਲਾਹਕਾਰ ਮੈਂਬਰ

ਗਾਇਕਾ ਸੁੱਖੀ ਬਰਾੜ ਬਣੀ ਚੰਡੀਗੜ ਪ੍ਰਸ਼ਾਸਨ ਦੇ ਪ੍ਰਸ਼ਾਸਕ ਦੀ ਸਲਾਹਕਾਰ ਮੈਂਬਰ ਫਰਿਜ਼ਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਹਮੇਸ਼ਾ ਹੀ ਚੰਗੇ ਪ੍ਰਸ਼ਾਸਨ ਅਤੇ ਸਾਫ-ਸਫ਼ਾਈ ਪੱਖੋਂ ਚੰਡੀਗੜ ਆਪਣੇ ਅੱਵਲ ਸਥਾਨ ‘ਤੇ ਰਿਹਾ ਹੈ। ਇਸ ਚੰਗੇ ਪ੍ਰਸ਼ਾਸਨ...

ਅਣਵੰਡੇ ਪੰਜਾਬ ਦੀ ਕਹਾਣੀ ਸੁੱਚਾ ਸੂਰਮਾ ਇਕ ਇਤਿਹਾਸਕ ਕਥਾ, 20 ਸਤੰਬਰ ਨੂੰ ਵੱਡੇ ਪਰਦੇ...

ਜਲੰਧਰ 7 ਸਤੰਬਰ (ਗੋਬਿੰਦ ਸੁਖੀਜਾ ) ਸੁੱਚਾ ਸੂਰਮਾ  ਫ਼ਿਲਮ ਜਿਸ ਦੀ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, 20 ਸਤੰਬਰ 2024 ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਦਿਖਾਈ ਜਾਣ ਲਈ ਪੂਰੀ ਤਰ੍ਹਾਂ ਤਿਆਰ...

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਜਗਰਾਉਂ ਦੇ ਕਾਂਗਰਸ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਕੌਂਸਲਰਾਂ ਸਮੇਤ ਹੋਏ ‘ਆਪ’ ‘ਚ ਸ਼ਾਮਲ ਲੁਧਿਆਣਾ ਤੋਂ ਅਕਾਲੀ ਦਲ ਬਾਦਲ ਦੇ...

ਬੀਕੇਯੂ ਉਗਰਾਹਾਂ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ...

ਬੀਕੇਯੂ ਉਗਰਾਹਾਂ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ ਦੇ ਫਾਸ਼ੀ ਹਥਕੰਡਿਆਂ ਦੀ ਸਖ਼ਤ ਨਿਖੇਧੀ ਗ੍ਰਿਫਤਾਰ ਕਿਸਾਨ ਤੁਰੰਤ ਰਿਹਾਅ ਕਰਨ ਦੀ ਮੰਗ ਚੰਡੀਗੜ੍ਹ, 13 ਫਰਵਰੀ, 2024 ਕਈ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ...

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਬੰਗਾ 13 ਜਨਵਰੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਸਮੂਹ ਨਰਸਿੰਗ ਵਿਦਿਆਰਥੀਆਂ ਵੱਲੋਂ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ...

Sidhu Moose Wala: ਸਿੱਧੂ ਮੂਸੇਵਾਲਾ ਦੀ ਯਾਦ ‘ਚ ਭਾਵੁਕ ਹੋ ਬੋਲੀ ਮਾਂ ਚਰਨ ਕੌਰ-...

Charan Kaur New Post For Sidhu: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 2022 ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਾਲ ਯਾਨਿ 2023 ਨੂੰ ਮਈ ਮਹੀਨੇ ਕਲਾਕਾਰ ਦੇ ਕਤਲ ਨੂੰ...

ਕਿਲ੍ਹਾ ਗੋਬਿੰਦਗੜ੍ਹ ਵਿਖੇ ਤਿੰਨ ਰੋਜ਼ਾ ਸੂਫੀ ਫੈਸਟੀਵਲ ਕੱਲ੍ਹ ਤੋਂ ਸ਼ੁਰੂ

ਨੂਰਾਂ ਸਿਸਟਰ, ਮਾਸਟਰ ਸਲੀਮ ਸਮੇਤ ਵੱਡੇ ਫਨਕਾਰ ਕਰਨਗੇ ਕਲ੍ਹਾ ਦਾ ਪ੍ਰਦਰਸ਼ਨ ਅੰਮ੍ਰਿਤਸਰ, 14 ਮਾਰਚ ਸੈਰ ਸਪਾਟਾ ਵਿਭਾਗ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 15 ਤੋਂ 17 ਮਾਰਚ ਤੱਕ ਤਿੰਨ ਰੋਜ਼ਾ...

ਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, ਐਨਆਈਏ ਦੀ ਮਨਜੂਰੀ ਬਿਨਾਂ ਨਹੀਂ ਜਾ...

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ ਗਾਇਕ ਦੇ ਬਿਨਾਂ ਮਨਜੂਰੀ ਵਿਦੇਸ਼ ਜਾਣ ਉਪਰ ਪਾਬੰਦੀ ਲਗਾ...