ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਨਹੀਂ ਮੰਨਿਆ

ਅੰਮ੍ਰਿਤਸਰ,ਰਾਜਿੰਦਰ ਰਿਖੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ 'ਤੇ ਹੋਣ ਵਾਲੀਆਂ ਸਿਆਸੀ ਕਾਨਫਰੰਸਾਂ ਕਾਰਨ ਰਈਆ ਬਲਾਕ 1 ਅਤੇ 2 ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 30,...

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ...

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ * ਚੰਡੀਗੜ੍ਹ, 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ...

ਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 29 ਅਗਸਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ...

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ...

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ, 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ...

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਸ ਖੇਡ ਮੇਲੇ ਦਾ ਉਦਘਾਟਨ; ਇਸ ਉਪਰਾਲੇ ਨੂੰ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰਨ ਵੱਲ ਇੱਕ ਵਿਸ਼ੇਸ਼ ਕਦਮ ਦੱਸਿਆ ਟੋਕੀਓ ਉਲੰਪਿਕਸ ਦੀ ਤਮਗਾ...

ਸਰਕਾਰੀ ਬੱਸ ‘ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ...

ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ...

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿੰਡ ਸ਼ੇਰਗੜ੍ਹ ‘ਚ ਕੀਤੀ ਭਰਵੀਂ ਮੀਟਿੰਗ

ਮੂਨਕ, 29 ਅਗਸਤ, 2023: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਬਲਾਕ ਮੂਨਣਕ ਦੇ ਇਤਿਹਾਸਕ ਪਿੰਡ ਸ਼ੇਰਗੜ੍ਹ ਵਿੱਚ ਕਿਸਾਨਾਂ ਦੀ ਭਰਵੀਂ ਮੀਟਿੰਗ ਜਗਤਾਰ ਸਿੰਘ ਸ਼ੇਰਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ...

ਡੀ.ਏ.ਵੀ.ਕਾਲਜ ਜਲੰਧਰ ਦੇ ਪੰਜਾਬੀ ਵਿਭਾਗ ਵੱਲੋਂ, ਉੱਘੇ ਲੇਖਕ ਤੇ ਪੱਤਰਕਾਰ ਦੇਸ ਰਾਜ ਕਾਲੀ ਦੇ...

ਡੀ.ਏ.ਵੀ.ਕਾਲਜ ਜਲੰਧਰ ਦੇ ਪੰਜਾਬੀ ਵਿਭਾਗ ਵੱਲੋਂ, ਪੰਜਾਬੀ ਸਾਹਿਤ ਸਭਾ ਦੇ ਤਹਿਤ ਉਲੀਕੇ ਗਏ ਸੋਗ ਸਮਾਰੋਹ ਵਿੱਚ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਤੇ ਪੱਤਰਕਾਰ ਦੇਸ ਰਾਜ ਕਾਲੀ ਦੇ ਦੇਹਾਂਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।...

ਵਿਜੀਲੈਂਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਦਾ ਸਹਿਯੋਗੀ 20,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

ਮੁਲਜ਼ਮ ਟਰੈਵਲ ਏਜੰਟ ਨੇ ਨਾਮ ਦਰੁਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ...

ਜੋਨ ਜੋਗਾ ਦੇ ਖਿਡਾਰੀਆਂ ਨੇ ਦਿਖਾਇਆ ਦਮ

ਕਬੱਡੀ ਅੰਡਰ 19 ‘ਚ ਅਤਲਾ ਕਲਾਂ ਅਤੇ ਅੰਡਰ 17 ‘ਚ ਜੋਗਾ ਸਕੂਲ ਦੇ ਮੁੰਡੇ ਜੇਤੂ ਰਹੇ ਜੋਗਾ, 29 ਅਗਸਤ : ਜੋਨ ਜੋਗਾ ਦੀਆਂ ਗਰਮ ਰੁੱਤ ਸਕੂਲ ਖੇਡਾਂ ਦੇ ਸਸਸ ਉੱਭਾ ਬੁਰਜ ਢਿੱਲਵਾਂ ਵਿਖੇ ਚੱਲ ਰਹੇ...