ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਚੰਡੀਗੜ੍ਹ, 28 ਫਰਵਰੀ- ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ...

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9...

ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ...

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ...

ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ...

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ...

ਬਾਦਲ ਪਰਿਵਾਰ ਅਕਾਲ ਤਖਤ ਦੀ ਮਾਣ ਮਰਿਆਦਾ ਦਾ ਘਾਣ ਕਰ ਰਿਹਾ ਹੈ। ਜਥੇਦਾਰ ਰਣਜੀਤ...

ਲੁਧਿਆਣਾ 28 ਫਰਵਰੀ (.            ) ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਅੱਜ ਅਚਨਚੇਤ  ਪਿੰਡ ਜਰਖੜ ਵਿਖੇ ਬਣੇ ਮਿਊਜ਼ੀਅਮ " ਜੰਨਤ ਏ ਜਰਖੜ " ਦਾ ਦੌਰਾ ਕਰਦਿਆਂ...

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਚੰਡੀਗੜ੍ਹ,28 ਫਰਵਰੀ: ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ...

ਬਾਬਾ ਬਕਾਲਾ ਵਿਖੇ ਕਾਂਗਰਸ ਨੂੰ ਲੱਗਾ ਝੱਟਕਾ ਪਿੰਡ ਬੁੱਲੇਨੰਗਲ ਦੀ ਸਮੂਹ ਪੰਚਾਇਤ ਆਪ ਵਿਚ...

ਅੰਮ੍ਰਿਤਸਰ 28 ਫਰਵਰੀ – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਹਲਕਾ ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਬੁੱਲੇਨੰਗਲ ਦੀ ਸਮੂਹ...

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ ਪੰਜਾਬੀ...

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ •ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ...

ਆਦਿਵਾਸੀਆਂ ਤੇ ਹੋਰ ਲੋਕਾਂ ਦੇ ਕਤਲੇਆਮ ਅਤੇ ਜਬਰ ਵਿਰੁੱਧ ਇਨਕਲਾਬੀ, ਜਮਹੂਰੀ ਪਾਰਟੀਆਂ, ਜਥੇਬੰਦੀਆਂ ਵੱਲੋਂ...

ਆਦਿਵਾਸੀਆਂ ਤੇ ਹੋਰ ਲੋਕਾਂ ਦੇ ਕਤਲੇਆਮ ਅਤੇ ਜਬਰ ਵਿਰੁੱਧ ਇਨਕਲਾਬੀ, ਜਮਹੂਰੀ ਪਾਰਟੀਆਂ, ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਚੰਡੀਗੜ੍ਹ/ਜਲੰਧਰ, 27 ਫਰਵਰੀ, 2025: ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ, ਆਰ.ਐਮ.ਪੀ.ਆਈ....

ਪੰਜਾਬ ਪੁਲਿਸ ਦੀ ਡਰੱਗ ਮਾਫੀਆ ਵਿਰੁੱਧ ਕਾਰਵਾਈ ਜਾਰੀ: ਪਟਿਆਲਾ ਅਤੇ ਰੂਪਨਗਰ ਵਿੱਚ ਨਸ਼ਾ ਤਸਕਰਾਂ...

ਪੰਜਾਬ ਪੁਲਿਸ ਦੀ ਡਰੱਗ ਮਾਫੀਆ ਵਿਰੁੱਧ ਕਾਰਵਾਈ ਜਾਰੀ: ਪਟਿਆਲਾ ਅਤੇ ਰੂਪਨਗਰ ਵਿੱਚ ਨਸ਼ਾ ਤਸਕਰਾਂ ਦੇ ਦੋ ਹੋਰ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ...