ਨਗਰ ਕੌਂਸਲ ਤਰਨਤਾਰਨ ਦੀ ਵਾਰਡ ਨੰਬਰ 23 ਵਿੱਚ ਭਾਜਪਾ ਵੱਲੋਂ ਚੋਣ ਪ੍ਰਚਾਰ ਜੋਰਾ ‘ਤੇ

ਤਰਨਤਾਰਨ,24 ਫਰਵਰੀ ਨਗਰ ਕੌਂਸਲ ਤਰਨਤਾਰਨ ਦੀਆਂ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਭਾਜਪਾ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰ ਆਏ ਹਨ।ਤਰਨਤਾਰਨ ਸ਼ਹਿਰ ਦੀ ਵਾਰਡ ਨੰਬਰ 23 ਵਿੱਚ ਭਾਜਪਾ ਉਮੀਦਵਾਰ ਰਾਜਵਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਦੇ ਹੱਕ ਵਿੱਚ...

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੂਬਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ 

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੂਬਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ ਮਨਜੀਤ ਧਨੇਰ ਪ੍ਰਧਾਨ, ਹਰਨੇਕ ਸਿੰਘ ਮਹਿਮਾ ਜਨਰਲ ਸਕੱਤਰ ਅਤੇ ਗੁਰਦੀਪ ਰਾਮਪੁਰਾ ਸੀਨੀਅਰ ਮੀਤ ਪ੍ਰਧਾਨ ਬਣੇ 'ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ' ਰਾਹੀਂ ਖੇਤੀ...

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ...

ਵਿਜੀਲੈਂਸ ਬਿਊਰੋ ਪੰਜਾਬ ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 23 ਫਰਵਰੀ 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ...

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ •ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ‘ਤੇ ਵਿਸ਼ੇਸ਼ ਧਿਆਨ...

ਕਿਰਤੀ ਕਿਸਾਨ ਯੂਨੀਅਨ ਦੀ ਯੂਥ ਵਿੰਗ ਦੀ ਚੋਣ ‘ਚ ਨਿਰਭੈ ਸਿੰਘ ਖਾਈ ਜ਼ਿਲਾ ਪ੍ਰਧਾਨ...

ਸੰਗਰੂਰ, 23 ਫਰਵਰੀ, 2025: ਅੱਜ ਇੱਥੇ ਸਥਾਨਕ ਗਦਰ ਮੈਮੋਰੀਅਲ ਭਵਨ ਵਿਖੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਅਗਵਾਈ ਹੇਠ ਨੌਜਵਾਨਾਂ ਦੀ ਮੀਟਿੰਗ ਹੋਈ। ਜਿਸ ਵਿੱਚ ਜਿੱਥੇ 5 ਮਾਰਚ ਨੂੰ ਸੰਯੁਕਤ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ...

ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ ਪੰਜਾਬ ਸਰਕਾਰ ਖੇਡਾਂ...

ਅੰਮਿਤਸਰ 23 ਫਰਵਰੀ। ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ। ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ  , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। |   ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹਾਜ਼ਰ ਹੋਏ।   ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ,ਬੀ.ਬੀ. ਯਾਦਵ ਜੀ ਨੇ ਮਹਿਮਾਨਾਂ ਦੇ ਬੈਚ ਲਗਾਏ I   ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹਨਾਂ ਐਮ.ਏ ਪੋਲੀਟੀਕਲ ਸਾਇੰਸ ਡੀ.ਏ.ਵੀ. ਕਾਲਜ ਅੰਮ੍ਰਿਤਸਰ ਤੋਂ ਕੀਤੀ ਤੇ ਇਸ ਦੇ ਨਾਲ ਹੀ ਉਹਨਾਂ ਦੇ ਜੀਵਨ ਸੰਘਰਸ਼ ਮਿਹਨਤ ਘਾਲਣਾ ਦੇ ਨਾਲ ਨਾਲ ਪੀਐਚ.ਡੀ ਦੀ ਉੱਚ ਡਿਗਰੀ ਪ੍ਰਾਪਤ ਕਰਨ ਦੇ ਜੀਵਨ ਸੰਘਰਸ਼ ਤੇ ਮਿਹਨਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਨਾਲ ਹੀ ਉਹਨਾਂ ਦੁਆਰਾ ਕਾਲਜ ਵਿਜਿਟ ਦੌਰਾਨ ਲਾਇਬਰੇਰੀ ਦਾ ਦੌਰਾ ਕੀਤਾ ਗਿਆ, ਇਸ ਬਾਰੇ ਵੀ ਜਾਣਕਾਰੀ ਦਿੱਤੀ | ਉਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਗਾ ਕੀਤੀ ਬੀ.ਬੀ. ਯਾਦਵ ਪ੍ਰੈਜੀਡੈਂਟ ਸਪੋਰਟਸ ਬੋਰਡ ਨੇ ਸਲਾਨਾ ਖੇਡ ਸਪੋਰਟਸ ਰਿਪੋਰਟ ਪੇਸ਼ ਕੀਤੀ ਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਕਾਲਜ ਦੀਆਂ ਖੇਡਾਂ ਪ੍ਰਤੀ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।   ਕਾਲਜ ਵਿੱਚ ਵੱਖ-ਵੱਖ ਖੇਡਾਂ ਜਿਵੇਂ 100 ਮੀਟਰ ਦੌੜਾਂ 400 ਮੀਟਰ ਹਜ਼ਾਰ ਮੀਟਰ ਰੱਸਾ ਖਿੱਚਣ ਦੇ ਮੁਕਾਬਲੇ ਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਸ਼ਮੂਲੀਅਤ ਦਿਖਾਈ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜ ਅੰਗ ਹਨ ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਸਰੀਰਕ ਵਿਕਾਸ ਹੁੰਦਾ ਹੈ ਤੇ ਉਹਨਾਂ ਦਾ ਮਨੋਬਲ ਵਿੱਚ ਵਾਧਾ ਹੁੰਦਾ ਹੈ। ਡੀ.ਏ.ਵੀ. ਕਾਲਜ ਖੇਡਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਅਜਿਹੇ ਪ੍ਰੋਗਰਾਮ ਕਰਵਾਉਂਦਾ ਹੈ।ਇਸ ਸਮਾਰੋਹ ਵਿੱਚ 100 ਮੀਟਰ ਦੌੜ ਵਿੱਚ ਸੁਰਿੰਦਰ ਕੌਰ ਪਹਿਲੇ ਸਥਾਨ 'ਤੇ ਦ੍ਰਿਤੀ ਦੂਜੇ ,ਪ੍ਰਗਤੀ ਭਾਟੀਆ ਤੀਸਰੇ ਸਥਾਨ 'ਤੇ ਰਹੀ।ਰਿਲੇ ਰੇਸ ਵਿੱਚ ਸੰਜਨਾ ਰਜਵੰਤ ਕੋਮਲ ਸੁਰਿੰਦਰ ਪਹਿਲੇ ਸਥਾਨ ਤੇ ਅਮੀਸ਼ਾ ਪੱਟੀ ਪ੍ਰਗਤੀ ਜਸਮੀਤ ਅੰਜਲੀ ਦੂਜੇ ਸਥਾਨ 'ਤੇ ਪੁਨੀਤ ਪਾਲ ਕੌਰ ਕਾਜਲ ਮਸਨਵੀ ਲਕਸ਼ਮੀ ਤੀਜੇ ਸਥਾਨ 'ਤੇ ਰਹੀਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਮੈਡਲ 'ਤੇ ਸਰਟੀਫ਼ਿਕੇਟ ਦਿੱਤੇ ਗਏ ਜਿਸ ਵਿੱਚ ਟਰੈਕ ਸੂਟ ,ਖੇਡਾਂ ਦਾ ਸਮਾਨ ਬੱਚਿਆਂ ਨੂੰ ਇਨਾਮ ਵਜੋਂ ਦਿੱਤਾ ਗਿਆ। ਇਹ ਖੇਡ ਸਮਾਰੋਹ ਯਾਦਗਾਰੀ ਹੋ  ਨਿਬੜਿਆਇਸ ਸਮੇਂ ਕਾਲਜ ਦਾ ਸਮੂਹ ਟੀਚਿੰਗ ਨੌਨ ਟੀਚਿੰਗ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।ਕੈਪਸਨ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਜੇਤੂ ਖਿਡਾਰੀਆਂ ਨੂੰ ਇਨਾਮ ਦੇਂਦੇ ਹੋਏ। ਵੱਖ ਵੱਖ ਤਸਵੀਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ...

ਚੰਡੀਗੜ੍ਹ/ਬਟਾਲਾ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਅਮਰੀਕਾ ਅਧਾਰਤ ਗੈਂਗਸਟਰ ਗੁਰਦੇਵ ਜੱਸਲ...

ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ...

ਚੰਡੀਗੜ੍ਹ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ...

ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ ਕੈਬਿਨੇਟ ਮੰਤਰੀ ਈਟੀਓ ਨੇ...

ਅੰਮ੍ਰਿਤਸਰ , 23 ਫਰਵਰੀ , 2025: - ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ ਸਾਕਾਰ ਕਰਨ ਲਈ, ' ਪ੍ਰੋਜੈਕਟ ਅੰਮ੍ਰਿਤ ' ਅਧੀਨ ' ਸਾਫ਼ ਪਾਣੀ , ਸਾਫ਼ ਮਨ ' ਪ੍ਰੋਜੈਕਟ ਦੇ...

ਗ੍ਰੀਨ ਫਿਊਚਰ ਮਿਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਵਿਖੇ ਕਰਵਾਇਆ ਪੇਂਟਿੰਗ ਮੁਕਾਬਲਾ ਵਿਦਿਆਰਥੀਆਂ...

ਗ੍ਰੀਨ ਫਿਊਚਰ ਮਿਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਵਿਖੇ ਕਰਵਾਇਆ ਪੇਂਟਿੰਗ ਮੁਕਾਬਲਾ ਵਿਦਿਆਰਥੀਆਂ ਨੇ ਚਿੱਤਰਕਾਰੀ ਰਾਹੀਂ ਪਿੰਡ ਦੀਆਂ ਵਾਤਾਵਰਣ ਸਮੱਸਿਆਵਾਂ ਦੀ ਕੀਤੀ ਨਿਸ਼ਾਨਦੇਹੀ ਗ੍ਰੀਨ ਫਿਊਚਰ ਮਿਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਵਿਖੇ ਕਰਵਾਇਆ...