ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ...

ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਚੰਡੀਗੜ੍ਹ, 27 ਜੂਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ...

ਬਰਸਾਤੀ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ-ਸਿਵਲ ਸਰਜਨ

ਮਾਨਸਾ 27 ਜੂਨ: ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ’ਤੇ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸੇਸ਼ ਮੁਹਿੰਮ ਵਿੱਢੀ ਗਈ...

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ 73...

ਮਿਲਾਨ (ਦਲਜੀਤ ਮੱਕੜ) ਬ੍ਰਹਮ ਗਿਆਨੀ, ਵਿਿਦਆ ਦੇ ਦਾਨੀ ਅਤੇ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ 73 ਵੀਂ ਬਰਸੀ ਨੂੰ ਸਮਰਪਿਤ ਇਟਲੀ ਦੇ ਜਿਲਾ ਬਰੇਸ਼ੀਆ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਵਿਖੇ...

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾ ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ * 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ...

ਸ਼੍ਰੋਮਣੀ ਕਮੇਟੀ ਵੱਲੋਂ ਮਾਨ ਸਰਕਾਰ ਦੇ ‘ਪਵਿੱਤਰ ਗੁਰਬਾਣੀ’ ਨੂੰ ਇੱਕ ਚੈਨਲ ਦੀ ਅਜ਼ਾਰੇਦਾਰੀ ਤੋਂ...

ਕਿਹਾ, ਸਿੱਖਾਂ ਦੀ ਸਿਰਮੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਣ ਬਾਦਲ ਪਰਿਵਾਰ ਦੀ ਗ਼ੁਲਾਮੀ 'ਚੋਂ ਮੁਕਤ ਹੋ ਜਾਣਾ ਚਾਹੀਦਾ ਹੈ ਸ. ਭਗਵੰਤ ਮਾਨ ਨੂੰ ਪੰਜਾਬ ਦੇ ਸਿੱਖਾਂ ਨੇ ਵੀ ਵੋਟ ਪਾਕੇ ਆਪਣਾ ਮੁੱਖ-ਮੰਤਰੀ ਚੁਣਿਆ ਅਤੇ...

ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ ਚੀਮਾ ...

ਚੰਡੀਗੜ੍ਹ, 26 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ...

ਬੀਕੇਯੂ ਉਗਰਾਹਾਂ ਵੱਲੋਂ ਮੂੰਗੀ, ਮੱਕੀ, ਜਵਾਰ ਆਦਿ ਦੀ ਐੱਮ ਐੱਸ ਪੀ ਉੱਤੇ ਪੰਜਾਬ ਸਰਕਾਰ...

ਚੰਡੀਗੜ੍ਹ, 26 ਜੂਨ, 2023: ਪੰਜਾਬ ਦੀਆਂ ਮੰਡੀਆਂ ਵਿੱਚ ਮੂੰਗੀ,ਮੱਕੀ,ਜਵਾਰ ਵੇਚਣ ਆ ਰਹੇ ਕਿਸਾਨਾਂ ਦੀ ਵਪਾਰੀਆਂ ਹੱਥੋਂ ਹੋ ਰਹੀ ਅੰਨ੍ਹੀ ਲੁੱਟ ਲਈ ਪੰਜਾਬ ਦੀ ਮਾਨ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ...

ਸਮੈਮ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਆਨਲਾਇਨ 20 ਜੁਲਾਈ...

ਅੰਮ੍ਰਿਤਸਰ 26 ਜੂਨ 2023-- ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸਨ (ਸਮੈਮ) ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਦੀ ਖਰੀਦ...

ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ

ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਚੰਡੀਗੜ੍ਹ, 26 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ...

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ: ਡਾ. ਬਲਬੀਰ ਸਿੰਘ ਨੇ ਨਸ਼ਾ ਪੀੜਤਾਂ ਪ੍ਰਤੀ...

- ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਕਰਵਾਏ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿੱਚ ਕੀਤੀ ਸ਼ਮੂਲੀਅਤ - ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦ ਚੰਡੀਗੜ੍ਹ, 26 ਜੂਨ: ਨਸ਼ਾਖੋਰੀ ਅਤੇ ਗੈਰ-ਕਾਨੂੰਨੀ...