ਸੰਯੁਕਤ ਕਿਸਾਨ ਮੋਰਚੇ ਵੱਲੋਂ ਪਟਨਾ ਵਿੱਚ ਵਿਸ਼ਾਲ ਕਿਸਾਨ ਕਨਵੈਨਸ਼ਨ

ਐੱਸ.ਐਸ.ਪੀ ਤੇ ਕਾਨੂੰਨ ਬਨਵਾਉਣ, ਕਿਸਾਨਾਂ ਦੀ ਕਰਜ਼ਾ ਮੁਕਤੀ ਤੇ ਭੋਜਨ ਸੁਰੱਖਿਆ ਦੇ ਮੁੱਦਿਆਂ 'ਤੇ ਵਿਚਾਰ ਚਰਚਾ ਦਲਜੀਤ ਕੌਰ ਚੰਡੀਗੜ੍ਹ/ਪਟਨਾ, 26 ਜੂਨ, 2023: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਵਿਸ਼ਾਲ ਕਨਵੈਨਸ਼ਨ...

ਬੀਕੇਯੂ (ਏਕਤਾ-ਡਕੌਂਦਾ) ਨੇ ਗੁੰਡਾ-ਪੁਲਿਸ-ਕਲੋਨਾਈਜਰ-ਸਿਆਸੀ ਗੱਠਜੋੜ ਦੀ ਅਰਥੀ ਸਾੜੀ

1 ਜੁਲਾਈ ਦੀ ਸੂਬਾਈ ਮੀਟਿੰਗ ਵਿੱਚ ਵਿਚਾਰ ਕੇ ਗੁੰਡਾਗਰਦੀ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ: ਕੁਲਵਿੰਦਰ ਸਿੰਘ ਉੱਪਲੀ ਬਰਨਾਲਾ, 26 ਜੂਨ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਰਨਾਲਾ ਵੱਲੋਂ ਸੰਘਰਸ਼ ਸੱਦੇ...

ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦਾ ਕੀਤਾ ਨਿਰੀਖਣ

ਪ੍ਰਬੰਧਕਾਂ ਨੂੰ ਗਊਸ਼ਾਲਾ ਵਿਖੇ ਸਾਫ ਸਫਾਈ ਦਾ ਖਾਸ ਖਿਆਲ ਰੱਖਣ ਦੀ ਹਦਾਇਤ ਮਾਨਸਾ, 26 ਜੂਨ: ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦਾ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ)...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ...

ਚੰਡੀਗੜ੍ਹ, 26 ਜੂਨ: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ...

ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ...

ਚੰਡੀਗੜ੍ਹ, 26 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ...

ਪੰਜਾਬ ਪੁਲਿਸ ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ...

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਵੱਲੋਂ ਅਮੀਰ ਵਿਅਕਤੀਆਂ ਨੂੰ ਜਬਰੀ ਵਸੂਲੀ ਅਤੇ ਧਮਕੀ ਭਰੀਆਂ ਕਾਲਾਂ ਕਰਨ ਵਾਲੇ ਇੱਕ ਹੋਰ ਸੰਚਾਲਕ ਨੂੰ...

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ, ਹਰਵਿੰਦਰ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਸੂਬਾ ਪੱਧਰੀ...

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਚਨਬੱਧ - ਤਰਨਤਾਰਨ ਪੁਲਿਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ - ਲੰਡਾ ਅਤੇ ਰਿੰਦਾ ਨਾਲ...

ਪੰਜਾਬ ਵਿੱਚ ਖੇਤੀ-ਮਸ਼ੀਨਰੀ ‘ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ; ਕਿਸਾਨ 20 ਜੁਲਾਈ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਚੰਡੀਗੜ੍ਹ, 25 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ...

ਰਾਜਨਾਥ ਸਿੰਘ ਨੂੰ ਪੰਜਾਬ ‘ਤੇ ਬਿਆਨ ਦੇਣ ਤੋਂ ਪਹਿਲਾਂ ਮਨੀਪੁਰ ਦੀ ਹਾਲਤ ਸੁਧਾਰਨੀ ਚਾਹੀਦੀ...

ਮਨੀਪੁਰ 'ਚ ਹਿੰਸਾ ਵਧ ਰਹੀ ਹੈ, ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਪਰ ਭਾਜਪਾ ਸਰਕਾਰ ਦੇ ਮੰਤਰੀ ਅੱਗ ਬੁਝਾਉਣ ਦੀ ਬਜਾਏ ਵਿਰੋਧੀ ਪਾਰਟੀਆਂ ਦੀ ਨਿੰਦਾ ਵਿੱਚ ਮਸਰੂਫ਼ ਹਨ - ਕੰਗ ਰਾਜਨਾਥ ਜੀ, ਚੰਗਾ ਹੋਵੇਗਾ...

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਹਾਇਸ਼ ਅੱਗੇ ਵਿਕਾਸ ਟੈਕਸ ਦੇ...

ਅੰਮ੍ਰਿਤਸਰ, 25 ਜੂਨ, 2023: ਪੰਜਾਬ-ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ 'ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅੱਜ ਵੱਡੀ ਗਿਣਤੀ 'ਚ ਕਸਟਮ ਚੌਂਕ ਨੇੜੇ ਇਕੱਠੇ ਹੋ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ...