ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ *— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ *ਕਿਹਾ, 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਕੀਤੀ...

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ ਲਗਾਤਾਰ ਤੀਜੇ ਦਿਨ 6 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ *ਚੰਡੀਗੜ੍ਹ, 14 ਨਵੰਬਰ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ * ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ...

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ — ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਦਹਿਸ਼ਤ ਅਤੇ ਸਮਾਜਿਕ ਅਸ਼ਾਂਤੀ ਭੰਗ ਕਰਨ ਲਈ ਮਿੱਥ ਕੇ ਹੱਤਿਆਵਾਂ ਕਰਨ ਦੀ ਯੋਜਨਾ ਬਣਾ ਰਹੇ...

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ ਮਾਨ ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ ਚੰਡੀਗੜ੍ਹ, 11 ਨਵੰਬਰ: ਮੁੱਖ ਮੰਤਰੀ...

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ...

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ : ਡੀਜੀਪੀ...

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ ਲਿਫਟਿੰਗ ਪੱਖੋਂ ਪਟਿਆਲਾ ਮੋਹਰੀ ਚੰਡੀਗੜ੍ਹ, 12 ਨਵੰਬਰ: ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ 'ਤੇ...

ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ ਲਈ ਪੇਂਟ ਕਰਕੇ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ...