ਸ਼੍ਰੀ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਪਿੱਛੇ ਦੀ ਸਾਜਿਸ਼...

ਸ਼੍ਰੀ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਪਿੱਛੇ ਦੀ ਸਾਜਿਸ਼ ਦਾ ਪਤਾ ਲਗਾਉਣ ਲਈ ਸਰਕਾਰ ਸਖ਼ਤ ਕਾਰਵਾਈ ਕਰੇ-ਗਰਚਾ ਬਰਨਾਲਾ, 27 ਜਨਵਰੀ ( )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ...

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ...

ਅੰਮ੍ਰਿਸਤਰ, 26 ਜਨਵਰੀ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਇੱਕ ਵਫ਼ਦ ਸ੍ਰੀ ਆਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ ਅਤੇ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ...

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ...

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ।...

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ...

ਦਿੱਲੀ/ਪਟਿਆਲਾ, 27 ਜਨਵਰੀ:- ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਵਿਡੋ ਕਾਲੋਨੀ ‘ਚ 1984 ਦੇ...

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਦਫ਼ਤਰ, ਪੰਜਾਬ   ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ    • ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ...

ਦੁਨੀਆਂ ਦੇ ਕਿਸੇ ਵੀ ਦੇਸ਼ ਜਾਵੋ,ਸਫਲਤਾ ਸਿਰਫ ਮਿਹਨਤ ਅਤੇ ਇਮਾਨਦਾਰੀ ਨਾਲ ਈ ਮਿਲਦੀ ਹੈ...

ਦੁਨੀਆਂ ਦੇ ਕਿਸੇ ਵੀ ਦੇਸ਼ ਜਾਵੋ,ਸਫਲਤਾ ਸਿਰਫ ਮਿਹਨਤ ਅਤੇ ਇਮਾਨਦਾਰੀ ਨਾਲ ਈ ਮਿਲਦੀ ਹੈ : ਰੰਧਾਵਾ ਲੁਧਿਆਣਾ: ਅਮਰੀਕਾ ਦੇ ਜਾਣੇ ਪਹਿਚਾਣੇ ਚਿੰਤਕ ਅਤੇ ਕੈਲੀਫੋਰਨੀਆਂ ਦੇ ਸਿਟੀ ਕਮਿਸ਼ਨਰ ਸ. ਗੁਰਜਤਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੁਨੀਆਂ ਦੇ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ * ਕੈਬਨਿਟ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵੱਖ-ਵੱਖ ਖੇਤਰਾਂ...

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼...

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ...

ਮੁੱਖ ਮੰਤਰੀ ਦਫ਼ਤਰ, ਪੰਜਾਬ   ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ   ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਤਿਰੰਗਾ   ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਦੀ...

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

 ਚੰਡੀਗੜ੍ਹ/ਫ਼ਿਰੋਜ਼ਪੁਰ, 26 ਜਨਵਰੀ 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ...